ਪੜਚੋਲ ਕਰੋ

ਸੈਮਸੰਗ ਗਲੈਕਸੀ M20 ਦੀ ਸੇਲ ਸ਼ੁਰੂ, ਜਾਣੋ ਫੀਚਰਸ

ਨਵੀਂ ਦਿੱਲੀ: ਸੈਮਸੰਗ ਗਲੈਕਸੀ M20 ਅੱਜ ਦਪਹਿਰ ਤੋਂ ਇੱਕ ਹੋਰ ਸੇਲ ਲਈ ਉਪਲਬੱਧ ਹੋ ਗਿਆ ਹੈ। ਇਸ ਸਮਾਰਟਫੋਨ ਨੂੰ ਐਮਜਾਨ ਇੰਡੀਆ ਦੀ ਮਦਦ ਨਾਲ ਫਲੈਸ਼ ਸੇਲ ਰਾਹੀਂ ਖਰੀਦੀਆ ਜਾ ਸਕਦਾ ਹੈ ਜਦੋਂਕਿ ਫੋਨ ਸੈਮਸੰਗ ਦੇ ਆਨਲਾਈਨ ਸਟੋਰ ‘ਤੇ ਵੀ ਵਿੱਕ ਰਿਹਾ ਹੈ। ਕੰਪਨੀ ਨੇ ਗਲੈਕਸੀ ਐਮ 10 ਤੇ ਐਮ20 ਦੀ ਸੀਰੀਜ਼ ਦਾ ਐਲਾਨ ਇਸੇ ਸਾਲ ਜਨਵਰੀ ‘ਚ ਕੀਤਾ ਸੀ। ਸੈਮਸੰਗ ਐਮ10 ਦੀ ਓਪਨ ਸੇਲ ਪਹਿਲਾਂ ਹੀ ਉਪਲੱਬਧ ਕਰਵਾ ਚੁੱਕੀ ਹੈ। ਜੇਕਰ ਫੋਨ ਦੀ ਕੀਮਤ ਦੀ ਗੱਲ ਕੀਤੀ ਜਾਵੇ ਤਾਂ ਫੋਨ 10,900 ਰੁਪਏ ‘ਚ ਖਰੀਦੀਆ ਜਾ ਸਕਦਾ ਹੈ ਜਿਸ ‘ਚ 3 ਜੀਬੀ ਰੈਮ ਤੇ 32 ਜੀਬੀ ਸਟੋਰੇਜ਼ ਮਿਲੇਗੀ। ਉਧਰ ਫੋਨ ਦਾ ਦੂਜਾ ਵੈਰੀਅੰਟ 4ਜੀਬੀ ਰੈਮ ਤੇ 64 ਜੀਬੀ ਸਟੋਰੇਜ 12,990 ਰੁਪਏ ‘ਚ ਮਿਲ ਰਿਹਾ ਹੈ। ਦੋਵੇਂ ਫੋਨਾਂ ‘ਚ ਇੰਫੀਨਿਟੀ ਵੀ ਡਿਸਪਲੇ ਹੈ ਤੇ ਡਿਊਲ ਰਿਅਰ ਕੈਮਰਾ ਸੈਟਅਪ ਵੀ ਦਿੱਤਾ ਗਿਆ ਹੈ। ਸੈਮਸੰਗ ਗਲੈਕਸੀ M20 ਦੀ ਸੇਲ ਸ਼ੁਰੂ, ਜਾਣੋ ਫੀਚਰਸ ਫੀਚਰਸ: ਗੈਲੇਕਸੀ M20 6.3 ‘ਚ 6.3 ਇੰਚ ਫੁੱਲ ਐਚਡੀ+ ਡਿਸਪਲੇ ਨਾਲ ਮਿਲਦਾ ਹੈ। ਐਮ20 ਦੋ ਵੈਰੀਅੰਟ ‘ਚ ਗਾਹਕਾਂ ਨੂੰ ਮਿਲ ਰਿਹਾ ਹੈ ਜਿਨ੍ਹਾਂ ਦੀ ਕੀਮਤਾਂ ‘ਚ ਕੁਝ ਫਰਕ ਹੈ। ਇਸ ਦੇ ਨਾਲ ਹੀ ਸਮਾਰਟਫੋਨ 13 ਮੈਗਾਪਿਕਸਲ ਸੈਂਸਰ ਤੇ ਰੈਗੂਲਰ ਲੈਂਸ ਤੇ ਦੂਜਾ 5 ਮੈਗਾਪਿਕਸਲ ਸੈਂਸਰ ਤੇ ਅਲਟ੍ਰਾ ਵਾਈਡ ਐਂਗਲ ਲੈਂਸ ਨਾਲ ਆਉਂਦਾ ਹੈ। ਫਰੰਟ ਕੈਮਰੇ ਦੇ ਮਾਮਲੇ ‘ਚ ਐਮ10 ‘ਚ 5 ਮੈਗਾਪਿਕਸਲ ਦਾ ਸੈਲਫੀ ਸਨੈਪਰ ਲੱਗਿਆ ਹੈ ਜਦੋਂਕਿ ਗਲੈਕਸੀ ਐਮ20 ‘ਚ 8 ਮੈਗਾਪਿਕਸਲ ਦਾ ਸੈਂਸਰ ਹੈ। M20 ਤੇ M30 5000mAh ਦੀ ਬੈਟਰੀ ਨਾਲ ਹਨ ਜਿਨ੍ਹਾਂ ਨੂੰ ਫਾਸਟ ਚਾਰਜ ਸਪੋਰਟ ਤੇ ਯੂਐਸਬੀ ਟਾਈਪ ਸੀ ਪੋਰਟ ਨਾਲ ਆਉਂਦਾ ਹੈ। ਫੋਨ ‘ਚ ਸਾਰੇ ਜ਼ਰੂਰੀ ਕਨੈਕਟੀਵਿਟੀ ਫੀਚਰਸ ਹਨ। ਫੋਨ ਨੂੰ ਐਂਡ੍ਰਾਈਡ ਪਾਈ ਅਪਡੇਟ ਨਾਲ ਰੋਲਆਉਟ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget