ਪੜਚੋਲ ਕਰੋ

ਸੈਮਸੰਗ ਜਲਦੀ ਹੀ ਲੌਂਚ ਕਰੇਗਾ ਤਿੰਨ ਕੈਮਰਿਆਂ ਵਾਲਾ ਫੋਨ, ਇਸ ਨਾਂਅ ਨਾਲ ਹੋਣਾ ਹੈ ਰਿਲੀਜ਼

ਨਵੀਂ ਦਿੱਲੀ: ਸਮਾਰਟਫੋਨ ਕੰਪਨੀ ਸੈਮਸੰਗ ਨੇ ਗੈਲੇਕਸੀ ਐਮ10 ਅਤੇ ਐਮ20 ਸੀਰੀਜ਼ ਦੇ ਨਾਲ ਬਾਜ਼ਾਰ ‘ਚ ਜ਼ਬਰਦਸਤ ਦਸਤੱਕ ਦਿੱਤੀ ਹੈ। ਕੰਪਨੀ ਇੱਕ ਵਾਰ ਫੇਰ ਤੋਂ ਇਸੇ ਸੀਰੀਜ਼ ਦੇ ਅਗਲੇ ਸਮਾਰਟਫੋਨ ਨੂੰ ਰਿਲੀਜ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਹ ਐਮ ਸੀਰੀਜ਼ ਦਾ ਐਮ30 ਫੋਨ ਹੋਵੇਗਾ। ਖ਼ਬਰਾਂ ਨੇ ਕਿ ਇਸ ਫੋਨ ‘ਚ ਤਿੰਨ ਕੈਮਰੇ ਹੋਣਗੇ। ਜਿਸ ਦੀ ਬੈਟਰੀ 5000ਐਮਏਐਚ ਦੀ ਹੋਵੇਗੀ। ਫੋਨ ਦੇ ਹੋਰ ਫੀਚਰਾਂ ਦੀ ਗੱਲ ਕਰੀਏ ਤਾਂ ਇਸ ‘ਚ 6.38 ਇੰਚ ਦਾ ਡਿਸਪਲੇ, 2220x1080 ਪਿਕਸਲ ਦਾ ਰੈਜਲੂਸ਼ਨ ਰਹੇਗਾ। ਫੋਨ ‘ਚ ਪਿੱਛੇ ਤਿੰਨ ਕੈਮਰੇ ਹੋਣਗੇ ਜੋ 13 ਮੈਗਾਪਿਕਸਲ ਅਤੇ ਪੰਜ ਮੈਗਾਪਿਕਸਲ ਦੇ ਦੋ ਕੈਮਰੇ ਹੋਣਗੇ। ਸੈਲਫੀ ਦੇ ਲਈ ਫੋਨ ‘ਚ 16 ਮੈਗਾਪਿਕਸਲ ਦਾ ਕੈਮਰਾ ਹੋਵੇਗਾ। ਸੈਮਸੰਗ ਜਲਦੀ ਹੀ ਲੌਂਚ ਕਰੇਗਾ ਤਿੰਨ ਕੈਮਰਿਆਂ ਵਾਲਾ ਫੋਨ, ਇਸ ਨਾਂਅ ਨਾਲ ਹੋਣਾ ਹੈ ਰਿਲੀਜ਼ ਫੋਨ ਇਸ ਮਹੀਨੇ ਦੇਸ਼ ‘ਚ ਲੌਂਚ ਹੋ ਸਕਦਾ ਹੈ। ਇਸ ਦੇ ਨਾਲ ਹੀ ਇਹ ਗੈਲਕਸੀ ਐਮ ਸੀਰੀਜ਼ ਦਾ ਸਭ ਤੋਂ ਮਹਿੰਗਾ ਫੋਨ ਹੋਵੇਗਾ। ਜਿਸ ਦੀ ਕੀਮਤ ਬਾਰੇ ਅਜੇ ਖੁਲਾਸਾ ਨਹੀਂ ਹੋਇਆ। ਸੈਮਸੰਗ ਨੇ ਐਮ10 ਅਤੇ ਐਮ20 ਦੀ ਵਿਕਰੀ ਆਨ-ਲਾਈਨ ਸਾਈਟ ਐਮਜਾਨ ‘ਤੇ ਸ਼ੁਰੂ ਕੀਤੀ ਹੈ। ਗੈਲੇਕਸੀ ਐਮ ਸੀਰੀਜ਼ ਦੇ ਫੋਨ ਦੀ ਹੁਣ ਤਕ ਦੋ ਸੇਲ ਹੋ ਚੁੱਕੀ ਹੈ। ਜਿਸ ‘ਚ ਮਿੰਟਾਂ ‘ਚ ਸਾਰੇ ਪੋਨ ਵਿੱਕ ਗਏ। ਜੋ ਇਹ ਫੋਨ ਪਹਿਲਾਂ ਖਰੀਦ ਨਹੀਂ ਸਕੇ ਉਹ ਫੋਨ ਫੇਰ ਤੋਂ 112 ਫਰਵਰੀ ਨੂੰ ਖਰੀਦ ਸਕਦੇ ਹਨ। ਇਹ ਸੇਲ 12 ਵਜੇ ਸ਼ੁਰੂ ਹੋਵੇਗੀ।

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget