ਪੜਚੋਲ ਕਰੋ

Samsung Galaxy M32 5G ਸਮਾਰਟਫੋਨ 18,999 ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਲਾਂਚ, ਜਾਣੋ ਫੀਚਰਸ

Samsung Galaxy M32 5G  ਸਮਾਰਟਫੋਨ ਦੀ 6 GB ਰੈਮ ਅਤੇ 128 GB ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ 18,999 ਰੁਪਏ ਹੈ, ਜਦੋਂ ਕਿ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਨੂੰ 20,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

Samsung Galaxy M32 5G : ਮਸ਼ਹੂਰ ਸਮਾਰਟਫੋਨ ਕੰਪਨੀ Samsung ਨੇ ਅੱਜ ਭਾਰਤ ਵਿੱਚ ਆਪਣੇ Galaxy M32 ਦਾ 5G ਵਰਜਨ ਲਾਂਚ ਕੀਤਾ ਹੈ। ਇਸਨੂੰ ਬਾਜ਼ਾਰ ਵਿੱਚ 18,999 ਰੁਪਏ ਦੀ ਕੀਮਤ ਦੇ ਨਾਲ ਲਾਂਚ ਕੀਤਾ ਗਿਆ ਹੈ, ਜਿਸ ਨੂੰ ਤੁਸੀਂ 2 ਸਤੰਬਰ ਤੋਂ ਖਰੀਦ ਸਕਦੇ ਹੋ। ਇਸ ਸਮਾਰਟਫੋਨ ਨੂੰ ਦੋ ਵੇਰੀਐਂਟ 'ਚ ਲਾਂਚ ਕੀਤਾ ਗਿਆ ਹੈ। ਇਹ ਕਵਾਡ ਕੈਮਰਾ ਸੈਟਅਪ ਤੋਂ ਇਲਾਵਾ ਮੀਡੀਆਟੈਕ ਡਾਈਮੈਂਸਿਟੀ 720 ਪ੍ਰੋਸੈਸਰ ਨਾਲ ਲੈਸ ਹੈ। ਆਓ ਜਾਣਦੇ ਹਾਂ ਫੋਨ ਦੀ ਕੀਮਤ ਅਤੇ ਵਿਸ਼ੇਸ਼ਤਾਵਾਂ ਬਾਰੇ।

ਇਹ ਹੈ ਕੀਮਤ

Samsung Galaxy M32 5G  ਸਮਾਰਟਫੋਨ ਦੀ 6 GB ਰੈਮ ਅਤੇ 128 GB ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ 18,999 ਰੁਪਏ ਹੈ, ਜਦੋਂ ਕਿ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਨੂੰ 20,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ।

ਸਪੈਸੀਫਿਕੇਸ਼ਨ

Samsung Galaxy M32 5G ਸਮਾਰਟਫੋਨ ਵਿੱਚ 6.5 ਇੰਚ ਦੀ HD+ ਡਿਸਪਲੇ ਹੈ। ਇਹ ਫੋਨ ਐਂਡਰਾਇਡ 11 ਬੇਸਡ One UI 'ਤੇ ਕੰਮ ਕਰਦਾ ਹੈ। ਇਹ ਫ਼ੋਨ MediaTek Dimensity 720 ਪ੍ਰੋਸੈਸਰ ਨਾਲ ਲੈਸ ਹੈ। ਇਸ ਵਿੱਚ 8 GB ਰੈਮ ਅਤੇ 128 GB ਇੰਟਰਨਲ ਸਟੋਰੇਜ ਹੈ, ਜਿਸਨੂੰ ਮਾਈਕ੍ਰੋਐਸਡੀ ਕਾਰਡ ਦੀ ਮਦਦ ਨਾਲ 1TB ਤੱਕ ਵਧਾਇਆ ਜਾ ਸਕਦਾ ਹੈ।

ਕੈਮਰਾ

Samsung Galaxy M32 5G ਸਮਾਰਟਫੋਨ ਵਿੱਚ ਫੋਟੋਗ੍ਰਾਫੀ ਲਈ ਕਵਾਡ ਰੀਅਰ ਕੈਮਰਾ ਸੈਟਅਪ ਹੈ, ਜਿਸਦਾ ਪ੍ਰਾਇਮਰੀ ਕੈਮਰਾ 48 ਮੈਗਾਪਿਕਸਲ ਦਾ ਹੈ। ਇਸ ਤੋਂ ਇਲਾਵਾ 8 ਮੈਗਾਪਿਕਸਲ ਦਾ ਅਲਟਰਾ ਵਾਈਡ ਐਂਗਲ ਸੈਕੰਡਰੀ ਲੈਂਸ ਦਿੱਤਾ ਗਿਆ ਹੈ। 5 ਮੈਗਾਪਿਕਸਲ ਦਾ ਮੈਕਰੋ ਲੈਂਜ਼ ਅਤੇ 5 ਮੈਗਾਪਿਕਸਲ ਦਾ ਡੈਪਥ ਸੈਂਸਰ ਵੀ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।

ਬੈਟਰੀ ਤੇ ਕੁਨੈਕਟੀਵਿਟੀ

Samsung Galaxy M32 5G  ਵਿੱਚ ਪਾਵਰ ਲਈ 5000mAh ਦੀ ਬੈਟਰੀ ਹੈ, ਜੋ 15W ਫਾਸਟ ਚਾਰਜਿੰਗ ਸਪੋਰਟ ਦੇ ਨਾਲ ਆਉਂਦੀ ਹੈ। ਕੁਨੈਕਟੀਵਿਟੀ ਲਈ, ਇਸ ਵਿੱਚ Wi-Fi, 5G, 4G LTE,  ਬਲੂਟੁੱਥ 5.0, ਐਨਐਫਸੀ, ਜੀਪੀਐਸ ਅਤੇ ਯੂਐਸਬੀ ਟਾਈਪ-ਸੀ ਪੋਰਟ ਵਰਗੇ ਫੀਚਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Bell Bottom Box Office: ਅਕਸ਼ੇ ਕੁਮਾਰ ਦੀ ਫਿਲਮ 'ਬੈਲ ਬੌਟਮ' ਨੂੰ ਝਟਕਾ, ਹੁਣ ਤੱਕ ਸਿਰਫ ਇੰਨੀ ਕਮਾਈ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

Embed widget