ਪੜਚੋਲ ਕਰੋ

ਸੈਮਸੰਗ ਦਾ Galaxy ਨੋਟ-7 ਬਾਰੇ ਆਫ਼ਰ

ਨਵੀਂ ਦਿੱਲੀ : ਭਾਰਤ ਵਿੱਚ ਸਭ ਤੋਂ ਜ਼ਿਆਦਾ ਸਮਰਾਟ ਫ਼ੋਨ ਵੇਚਣ ਵਾਲੀ ਕੰਪਨੀ ਸੈਮਸੰਗ ਆਪਣੇ ਗਲੈਕਸੀ- 7 ਸਬੰਧੀ ਮਿਲ ਰਹੀਆਂ ਖ਼ਾਮੀਆਂ ਤੋਂ ਚਿੰਤਤ ਹੈ। ਕੰਪਨੀ ਕਿਸੇ ਵੀ ਸੂਰਤ ਵਿੱਚ ਭਾਰਤੀ ਬਾਜ਼ਾਰ ਵਿੱਚ ਆਪਣੀ ਪਕੜ ਢਿੱਲੀ ਨਹੀਂ ਕਰਨਾ ਚਾਹੁੰਦੀ। ਇਸ ਗੱਲ ਨੂੰ ਦੇਖਦੇ ਹੋਏ ਕੰਪਨੀ ਨੇ ਗਲੈਕਸੀ-7 ਦੀ ਥਾਂ ਗਲੈਕਸੀ ਐਸ-7 ਜਾਂ ਐਸ-7 ਏਜ ਮੁਹੱਈਆ ਕਰਵਾਉਣ ਦਾ ਆਫ਼ਰ ਦਿੱਤਾ ਹੈ। ਕੰਪਨੀ ਨੇ ਸੈਮਸੰਗ ਗਲੈਕਸੀ ਨੋਟ-7 ਭਾਰਤੀ ਬਾਜ਼ਾਰ ਵਿੱਚ 11 ਅਗਸਤ ਨੂੰ ਲਾਂਚ ਕੀਤਾ ਸੀ। ਪਰ ਇਸ ਫ਼ੋਨ ਵਿੱਚ ਇੱਕ ਤੋਂ ਬਾਅਦ ਇੱਕ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਗ੍ਰਾਹਕ ਹੌਲੀ ਹੌਲੀ ਇਸ ਫ਼ੋਨ ਤੋਂ ਦੂਰ ਹੋ ਗਏ। ਕੰਪਨੀ ਨੇ ਗਲੈਕਸੀ -07 ਦੀ ਵਿੱਕਰੀ ਦੇ ਨਾਲ ਇਸ ਦਾ ਉਤਪਾਦਨ ਵੀ ਬੰਦ ਕਰ ਦਿੱਤਾ ਸੀ। ਗਲੈਕਸੀ-7 ਦੀ ਬੁਕਿੰਗ ਕਰਵਾਉਣ ਲਈ ਕੰਪਨੀ ਐਸ-7 ਜਾਂ ਐਸ-7 ਏਜ ਲੈਣ ਲਈ ਗ੍ਰਾਹਕਾਂ ਨੂੰ ਈ-ਮੇਲ ਰਾਹੀ ਸੂਚਿਤ ਕਰ ਰਹੀ ਹੈ। ਯਾਦ ਰਹੇ ਕਿ ਕੋਰੀਅਨ ਕੰਪਨੀ ਸੈਮਸੰਗ ਦਾ ਭਾਰਤੀ ਬਾਜ਼ਾਰ ਵਿੱਚ ਚੰਗਾ ਦਬਦਬਾ ਹੈ। ਕੰਪਨੀ ਕਰੀਬ 25 ਫ਼ੀਸਦੀ ਮਾਰਕੀਟ ਸ਼ੇਅਰ ਨਾਲ ਭਾਰਤੀ ਬਾਜ਼ਾਰ ਵਿੱਚ ਪਹਿਲੇ ਸਥਾਨ ਉੱਤੇ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...

ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
Punjab News: ਪੰਜਾਬ ਤੋਂ ਵੱਡੀ ਖਬਰ, ਰਡਾਰ 'ਤੇ ਪੰਜਾਬ ਪੁਲਿਸ ਦੇ ਵੱਡੇ ਅਫ਼ਸਰ! ਫਿਰ ਵਧੀਆਂ ਮੁਸ਼ਕਲਾਂ; DIG ...
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
ਅਮਰੀਕਾ-ਈਰਾਨ ਵਿਚਾਲੇ ਹੋਵੇਗਾ 45 ਦਿਨਾਂ ਦਾ ਸੀਜ਼ਫਾਇਰ? ਟਰੰਪ ਦੀ ਧਮਕੀ ਤੋਂ ਤੁਰੰਤ ਬਾਅਦ ਆਈ ਹੈਰਾਨ ਕਰਨ ਵਾਲੀ ਰਿਪੋਰਟ
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

Embed widget