ਪੜਚੋਲ ਕਰੋ

Samsung ਨੂੰ ਭਾਰਤ 'ਚ ਵੱਡਾ ਝਟਕਾ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਸਮਰਾਟ ਫ਼ੋਨ ਕੰਪਨੀ ਸੈਮਸੰਗ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਹੁਣੇ ਲਾਂਚ ਹੋਏ ਫ਼ੋਨ ਗੈਲੇਕਸੀ ਨੋਟ-7 ਦੇ ਉਡਾਣ ਵਿੱਚ ਲੈ ਕੇ ਜਾਣ ਉੱਤੇ ਪਾਬੰਦੀ ਲੱਗਾ ਦਿੱਤੀ ਹੈ। ਸਰਕਾਰ ਨੇ ਸਲਾਹ ਦਿੱਤੀ ਹੈ ਕਿ ਉਡਾਣ ਦੇ ਦੌਰਾਨ ਨਾ ਤਾਂ ਫ਼ੋਨ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾ ਹੀ ਚਾਰਜ ਕਰਨ ਦੀ ਕੋਸ਼ਿਸ਼ ਕੀਤੀ ਜਾਵੇ।                               ਸੈਮਸੰਗ ਗੈਲੇਕਸੀ ਨੋਟ-7 ਦੀ ਬੈਟਰੀ ਵਿੱਚ ਧਮਾਕਾ ਹੋਣ ਦੀਆਂ ਪਿਛਲੇ ਕੁੱਝ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਸਨ। ਇਹਨਾਂ ਖ਼ਬਰਾਂ ਤੋਂ ਬਾਅਦ ਕੰਪਨੀ ਨੇ ਇਹਨਾਂ ਫੋਨਾਂ ਦੀ ਵਿੱਕਰੀ ਉੱਤੇ ਤੁਰੰਤ ਪਾਬੰਦੀ ਲੱਗਾ ਦਿੱਤੀ ਸੀ। ਕੰਪਨੀ ਨੇ ਮਾਰਕੀਟ ਵਿੱਚ ਉਤਾਰੇ ਸਾਰੇ ਫ਼ੋਨ ਵੀ ਵਾਪਸ ਲੈ ਲਏ ਸਨ।                   ਉੱਧਰ ਅਮਰੀਕਾ ਦੇ ਫੈਡਰਲ ਐਵੀਏਸ਼ਨ ਵਿਭਾਗ ਨੇ ਉਡਾਣ ਦੇ ਦੌਰਾਨ ਸੈਮਸੰਗ ਗੈਲਕੇਸੀ ਨੋਟ-7 ਨੂੰ ਆਨ ਨਾ ਕਰਨ ਅਤੇ ਨਾ ਹੀ ਚਾਰਜ ਕਰਨ ਦੀ ਚੇਤਾਵਨੀ ਵੀ ਜਾਰੀ ਕਰ ਦਿੱਤੀ ਹੈ। ਅਮਰੀਕਾ ਵਿੱਚ ਕਿਸੇ ਕੰਪਨੀ ਦੇ ਖ਼ਿਲਾਫ਼ ਇਹ ਪਹਿਲੀ ਚੇਤਾਵਨੀ ਹੈ। ਇਸੀ ਗੱਲ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਇਸ ਫ਼ੋਨ ਉੱਤੇ ਉਡਾਣ ਵਿੱਚ ਲੈ ਕੇ ਜਾਣ ਉੱਤੇ ਪਾਬੰਦੀ ਲੱਗਾ ਦਿੱਤੀ ਹੈ।

ਟਾਪ ਹੈਡਲਾਈਨ

 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

Embed widget