ਪੜਚੋਲ ਕਰੋ

Samsung Galaxy Note 8 'ਤੇ ਭਾਰੀ ਛੋਟ

ਚੰਡੀਗੜ੍ਹ: ਸੈਮਸੰਗ ਭਾਰਤ ਨੇ ਗੈਲੇਕਸੀ ਨੋਟ 9 ਨੂੰ ਲਾਂਚ ਕਰਨ ਤੋਂ 4 ਦਿਨ ਪਹਿਲਾਂ ਹੀ ਪਿਛਲੇ ਸਾਲ ਲਾਂਚ ਹੋਏ ਸੈਮਸੰਗ ਗੈਲੇਕਸੀ ਨੋਟ 8 ਦੀ ਕੀਮਤ ਵਿੱਚ 12 ਹਜ਼ਾਰ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਇਸ ਦੀ ਕੀਮਤ 67,900 ਰੁਪਏ ਸੀ ਜੋ ਕਟੌਤੀ ਕਰਨ ਬਾਅਦ ਹੁਣ 55,900 ਰੁਪਏ ਕਰ ਦਿੱਤੀ ਗਈ ਹੈ। ਇਸ ਕਟੌਤੀ ਤੋਂ ਇਲਾਵਾ HDFC ਕਾਰਡ ਧਾਰਕਾਂ ਨੂੰ 4 ਹਜ਼ਾਰ ਰੁਪਏ ਦੀ ਵਾਧੂ ਛੋਟ ਦਿੱਤੀ ਜਾਏਗੀ। ਸੈਮਸੰਗ ਗੈਲੇਕਸੀ ਨੋਟ 8 ਸੈਮਸੰਗ ਦਾ ਪਹਿਲਾ ਅਜਿਹਾ ਫੋਨ ਹੈ ਜੋ ਡੂਅਲ ਰੀਅਰ ਕੈਮਰੇ ਨਾਲ ਲੈਸ ਹੈ। ਰੀਅਰ  ਕੈਮਰੇ ਵਿੱਚ 12 MP ਦਾ ਸੈਂਸਰ ਤੇ ਸੈਕੰਡਰੀ ਕੈਮਰੇ ਵਿੱਚ ਟੈਲੀਫੋਟੋ ਲੈਂਜ਼ ਦੀ ਸੁਵਿਧਾ ਦਿੱਤੀ ਗਈ ਹੈ। ਫੋਨ ਦੇ ਫਰੰਟ ਵਿੱਚ 8 MP ਦਾ ਕੈਮਰਾ ਦਿੱਤਾ ਗਿਆ ਹੈ। ਗੈਲੇਕਸੀ ਨੋਟ 8 ਵਿੱਚ 6.3 ਦੀ ਕਵਾਡ HD+ ਇਮੋਲੇਟਿਡ ਇਨਫਿਨਟੀ ਡਿਸਪਲੇਅ ਦਿੱਤੀ ਗਈ ਹੈ ਜੋ 2960x1440 ਪਿਕਸਲਜ਼ ਨਾਲ ਆਉਂਦਾ ਹੈ। ਡਿਸਪਲੇਅ ਵਿੱਚ ਕਾਰਨਿੰਗ ਗੋਰੀਲਾ ਗਲਾਸ ਵੀ ਦਿੱਤਾ ਗਿਆ ਹੈ। ਫੋਨ ਐਂਡਰੌਇਡ ਨੋਗਾਟ ’ਤੇ ਕੰਮ ਕਰਦਾ ਹੈ। ਇਹ 6 GB ਰੈਮ ਤੇ 64 GB ਦੀ ਸਟੋਰੇਜ ਨਾਲ ਆਉਂਦਾ ਹੈ। ਇਸ ਵੱਚ ਫਿਗੰਰਪ੍ਰਿੰਟ ਸੈਂਸਰ, ਫੇਸ ਆਈਡੀ ਤੇ ਆਈਰਿਸ ਸਕੈਨਰ ਦੀ ਸਹੂਲਤ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੈਮਸੰਗ ਪੇਅ ਦੀ ਵੀ ਸਪੋਰਟ ਦਿੱਤੀ ਗਈ ਹੈ। ਇਹ 3300mAh ਦੀ ਬੈਟਰੀ ਨਾਲ ਲੈਸ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ

ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...

ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਸੀਨੀਅਰ ਕਾਂਗਰਸ ਆਗੂ ਅਤੇ ਸਾਂਸਦ ਦੇ ਕਾਫ਼ਲੇ 'ਤੇ ਹਮਲਾ; ਹਮਲਾਵਰਾਂ ਨੇ ਸੜਕ ਵਿਚਾਲੇ ਘੇਰੀ ਕਾਰ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026

Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ

Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget