ਪੜਚੋਲ ਕਰੋ

ਮਹਿਲਾ ਦੇ ਪਰਸ 'ਚ Samsung Galaxy Note 9 ਨੂੰ ਲੱਗੀ ਅੱਗ, ਸੜ ਕੇ ਸੁਆਹ

  ਨਵੀਂ ਦਿੱਲੀ: ਸੈਮਸੰਗ ਦੇ CEO ਡੀਜੇ ਕੋਹ ਨੇ ਜਦੋਂ Samsung Galaxy Note 9 ਫੋਨ ਲਾਂਚ ਕੀਤਾ ਸੀ ਤਾਂ ਕਿਹਾ ਸੀ ਕਿ ਇਹ ਫੋਨ ਹੁਣ ਤਕ ਦੀ ਸਭ ਤੋਂ ਸੁਰੱਖਿਅਤ ਫੋਨ ਹੈ। ਹੁਣ ਰਿਪੋਰਟ ਸਾਹਮਣੇ ਆਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਮਹਿਲਾ ਦੇ ਪਰਸ ਵਿੱਚ ਪਏ ਇਸ ਫੋਨ ਨੂੰ ਅਚਾਨਕ ਅੱਗ ਲੱਗ ਗਈ ਤੇ ਫੋਨ ਫਟ ਗਿਆ। ਮਹਿਲਾ ਲਾਂਗ ਟਾਪੂ ਨਿਊਯਾਰਕ ਦੀ ਰਹਿਣ ਵਾਲੀ ਹੈ। ਉਸ ਨੇ ਸੈਮਸੰਗ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਿਸ ਵਿੱਚ ਉਸ ਨੇ ਫੋਨ ਨੂੰ ਅੱਗ ਲੱਗਣ ਤੇ ਫਟਣ ਦੀ ਗੱਲ ਕਹੀ ਹੈ। ਰੀਅਲ ਸਟੇਟ ਏਜੰਟ ਡਿਯਨੇ ਚੁੰਗ ਨੇ 3 ਸਤੰਬਰ ਦੀ ਵਾਰਦਾਤ ਦੱਸੀ ਜਦੋਂ ਉਹ ਲਿਫਟ ’ਚ ਜਾ ਰਹੀ ਸੀ ਤੇ ਉਸਦੇ ਫੋਨ ਨੂੰ ਅੱਗ ਲੱਗ ਗਈ। ਚੁੰਗ ਨੇ ਦੱਸਿਆ ਕਿ ਫੋਨ ਜ਼ਿਆਦਾ ਗਰਮ ਹੋਣ ਲੱਗਾ ਸੀ। ਮਹਿਲਾ ਨੇ ਇਹ ਦੇਖ ਕੇ ਫੋਨ ਦਾ ਇਸਤੇਮਾਲ ਕਰਨਾ ਬੰਦ ਕਰ ਦਿੱਤਾ ਤੇ ਉਸ ਨੂੰ ਆਪਣੇ ਪਰਸ ਵਿੱਚ ਰੱਖ ਦਿੱਤਾ। ਇਸ ਤੋਂ ਬਾਅਦ ਉਸ ਨੇ ਕਿਸੇ ਚੀਜ਼ ਦੇ ਜਲਣ ਦੀ ਆਵਾਜ਼ ਸੁਣੀ ਤੇ ਪਰਸ ਵਿੱਚੋਂ ਅਚਾਨਕ ਧੂੰਆਂ ਨਿਕਲਣ ਲੱਗਾ। ਇਸ ਤੋਂ ਡਰ ਕੇ ਉਸ ਨੇ ਆਪਣਾ ਬੈਗ ਪਰ੍ਹਾਂ ਸੁੱਟ ਦਿੱਤਾ ਤੇ ਸਾਮਾਨ ਬਾਹਰ ਕੱਢਣ ਲੱਗੀ। ਇਸ ਚੱਕਰ ਵਿੱਚ ਉਸ ਦੀ ਉਂਗਲ ਸੜ ਗਈ। ਜ਼ਿਕਰਯੋਗ ਹੈ ਕਿ ਇਸ ਗੱਲ ਦਾ ਖ਼ੁਲਾਸਾ ‘ਨਿਊਯਾਰਕ ਪੋਸਟ’ ਨੇ ਕੀਤਾ ਹੈ। ਚੁੰਗ ਨੇ ਦੱਸਿਆ ਕਿ ਪਰਸ ਨੂੰ ਸੁੱਟਣ ਬਾਅਦ ਵੀ ਫੋਨ ਉਵੇਂ ਦਾ ਉਵੇਂ ਜਲ ਰਿਹਾ ਸੀ। ਇਸ ਤੋਂ ਬਾਅਦ ਇੱਕ ਵਿਅਕਤੀ ਨੇ ਉਸ ’ਤੇ ਕੱਪੜਾ ਸੁੱਟਿਆ ਤੇ ਅੱਗ ਬੁਝਾਈ। ਚੁੰਗ ਨੇ ਸਵੀਨਜ਼ ਸੁਪਰੀਮ ਕੋਰਟ ਵਿੱਚ ਲਾਅਸੂਟ ਫਾਈਲ ਕਰ ਦਿੱਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸੈਮਸੰਗ ਨੂੰ ਹੁਣ ਸਾਮਰਟਫੋਨ ਬਣਾਉਣੇ ਬੰਦ ਕਰ ਦੇਣੇ ਚਾਹੀਦੇ ਹਨ। ਇਸ ਫੋਨ ਨੂੰ ਕੁਝ ਦਿਨ ਪਹਿਲਾਂ ਹੀ ਲਾਂਚ ਕੀਤਾ ਗਿਆ ਸੀ। ਜਿਸ ਬੈਟਰੀ ਵਿੱਚ ਧਮਾਕਾ ਹੋਇਆ ਹੈ, ਉਹ 4000mAh ਦੀ ਹੈ। ਇਸ ਫੋਨ ਨੂੰ ਸਾਲ ਦਾ ਸਭਤੋਂ ਵੱਡਾ ਫਲੈਗਸ਼ਿਪ ਫੋਨ ਕਿਹਾ ਜਾ ਰਿਹਾ ਸੀ। ਕੰਪਨੀ ਨੇ ਦਾਅਵਾ ਕੀਤਾ ਸੀ ਕਿ ਫੋਨ ਦੀ ਬੈਟਰੀ ਕਮਾਲ ਦੀ ਹੈ ਤੇ ਕਾਫੀ ਸੁਰੱਖਿਅਤ ਵੀ ਹੈ। ਇਸ ਮਾਮਲੇ ਸਬੰਧੀ ਸੈਮਸੰਗ ਦਾ ਅਜੇ ਕੋਈ ਅਧਿਕਾਰਤ ਬਿਆਨ ਨਹੀਂ ਆਇਆ।

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget