ਪੜਚੋਲ ਕਰੋ

ਸੈਮਸੰਗ ਦੇ ਮਹਿੰਗੇ ਫੋਨ ਦੀ ਸਿਕਊਰਟੀ 'ਚ ਸੰਨ੍ਹ, ਜਾਣੋ ਮਾਮਲਾ

ਅੱਜਕੱਲ੍ਹ ਚੰਗੇ ਬ੍ਰੈਂਡ ਦੇ ਫੋਨ ਸਿਕਊਰਟੀ ਦੇ ਮਾਮਲੇ ‘ਚ ਧੋਖਾ ਖਾ ਰਹੇ ਹਨ। ਹਾਲ ਹੀ ‘ਚ ਅਜਿਹਾ ਹੀ ਕੁਝ ਸੈਮਸੰਗ ਗੈਲਕਸੀ 10 ‘ਚ ਦੇਖਣ ਨੂੰ ਮਿਲਿਆ। ਫੋਨ ‘ਚ ਅਲਟ੍ਰਾਸੋਨਿਕ ਇੰਨ ਫਿੰਗਰਪ੍ਰਿੰਟ ਸਕੈਨਰ ਹੈ ਪਰ ਇਸ ਨੂੰ ਤੁਸੀਂ ਆਸਾਨੀ ਨਾਲ ਧੋਖਾ ਦੇ ਸਕਦੇ ਹੋ। ਜੀ ਹਾਂ ਜੇਕਰ ਤੁਸੀਂ 3ਡੀ ਪ੍ਰਿੰਟਡ ਫਿੰਗਰਪ੍ਰਿੰਟ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਧੋਖਾ ਖਾ ਜਾਵੇਗਾ।

ਨਵੀਂ ਦਿੱਲੀ: ਅੱਜਕੱਲ੍ਹ ਜਿੰਨੇ ਮਹਿੰਗੇ ਫੋਨ ਆ ਰਹੇ ਹਨ, ਉਨ੍ਹਾਂ ਦੇ ਫੀਚਰਸ ਵੀ ਓਨੇ ਹੀ ਲਾਜਵਾਬ ਹਨ। ਇਸ ਦੌਰਾਨ ਯੂਜ਼ਰਸ ਨੂੰ ਇੱਕ ਗੱਲ ਦੀ ਫਿਕਰ ਹੈ ਤੇ ਉਹ ਸਮਾਰਟਫੋਨ ਦੀ ਸਿਕਊਰਟੀ ਦੀ ਚਿੰਤਾ ਹੈ। ਜੀ ਹਾਂ! ਅੱਜਕੱਲ੍ਹ ਚੰਗੇ ਬ੍ਰੈਂਡ ਦੇ ਫੋਨ ਸਿਕਊਰਟੀ ਦੇ ਮਾਮਲੇ ‘ਚ ਧੋਖਾ ਖਾ ਰਹੇ ਹਨ। ਹਾਲ ਹੀ ‘ਚ ਅਜਿਹਾ ਹੀ ਕੁਝ ਸੈਮਸੰਗ ਗੈਲਕਸੀ 10 ‘ਚ ਦੇਖਣ ਨੂੰ ਮਿਲਿਆ। ਫੋਨ ‘ਚ ਅਲਟ੍ਰਾਸੋਨਿਕ ਇੰਨ ਫਿੰਗਰਪ੍ਰਿੰਟ ਸਕੈਨਰ ਹੈ ਪਰ ਇਸ ਨੂੰ ਤੁਸੀਂ ਆਸਾਨੀ ਨਾਲ ਧੋਖਾ ਦੇ ਸਕਦੇ ਹੋ। ਜੀ ਹਾਂ ਜੇਕਰ ਤੁਸੀਂ 3ਡੀ ਪ੍ਰਿੰਟਡ ਫਿੰਗਰਪ੍ਰਿੰਟ ਦਾ ਇਸਤੇਮਾਲ ਕਰਦੇ ਹੋ ਤਾਂ ਇਹ ਧੋਖਾ ਖਾ ਜਾਵੇਗਾ। ਇੱਕ ਆਨਲਾਈਨ ਵੀਡੀਓ ‘ਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਫੋਨ ਦੇ ਇਸ ਤਕਨੀਕ ਤੇ ਸਿਕਊਰਟੀ ਫੀਚਰ ਨੂੰ ਆਸਾਨੀ ਨਾਲ ਬੇਵਕੂਫ ਬਣਾਇਆ ਜਾ ਸਕਦਾ ਹੈ। ਫੋਨ ਦੀ 3ਡੀ ਤਕਨੀਕ ਉਂਗਲ ਨਾਲ ਰਿਫਲੈਕਟ ਹੋਣ ਨਾਲ ਅਲਟ੍ਰਾਸੋਨਿਕ ਵੇਵਸ ਨਾਲ ਫਿੰਗਰਪ੍ਰਿੰਟ ਦਾ ਇੱਕ 3ਡੀ ਮੈਪ ਬਣਾਉਂਦੀ ਹੈ।
I attempted to fool the new Samsung Galaxy S10's ultrasonic fingerprint scanner by using 3d printing. I succeeded.
ਕਵਾਲਕਾਮ ਦਾ ਦਾਅਵਾ ਹੈ ਕਿ ਇਹ ਸਲਿਊਸ਼ਨ ਪੁਰਾਣੇ ਆਪਟੀਕਲ ਇੰਨ ਡਿਸਪਲੇ ਫਿਲ਼ਗਰਪ੍ਰਿੰਟ ਸੈਂਸਰ ਨਾਲ ਜ਼ਿਆਦਾ ਸੁਰਖਿਅਤ ਹੈ ਜੋ 2ਡੀ ਇਮੇਜ਼ ਬਣਾਉਂਦਾ ਹੈ। ਕੰਪਨੀ ਦੇ ਇਸ ਦਾਅਵੇ ਨੂੰ ਡਾਰਕ ਸ਼ਾਰਕ ਨਾਂ ਵਾਲੇ ਇੱਕ ਯੂਜ਼ਰ ਨੇ ਚੁਣੌਤੀ ਦਿੱਤੀ ਹੈ। ਉਸ ਨੇ 3ਡੀ ਪਿੰਟਿਡ ਦੀ ਮਦਦ ਨਾਲ ਫੋਨ ਨੂੰ ਸਕਿੰਟਾਂ ‘ਚ ਖੋਲ੍ਹ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget