ਪੜਚੋਲ ਕਰੋ

ਸਿਰਫ 9,099 ਰੁਪਏ ’ਚ Samsung Galaxy S10 ਤੇ S10+ ਸਮਾਰਟਫੋਨ ਲੈਣ ਦਾ ਮੌਕਾ, ਜਾਣੋ ਪੂਰਾ ਵੇਰਵਾ

ਚੰਡੀਗੜ੍ਹ: ਸੈਮਸੰਗ ਨੇ 20 ਫਰਵਰੀ ਨੂੰ ਸੈਨ ਫਰਾਂਸਿਸਕੋ ਦੇ ਈਵੈਂਟ ’ਚ ਗੈਲੇਕਸੀ S10 ਸੀਰੀਜ਼ ਲਾਂਚ ਕਰ ਦਿੱਤੀ ਹੈ। ਕੰਪਨੀ ਨੇ ਆਪਣੇ ਫੋਲਡੇਬਲ ਸਮਾਰਟਫੋਨ ਨਾਲ ਗੈਲੇਕਸੀ S10e, S10 ਤੇ S10+ ਲਾਂਚ ਕੀਤੇ ਹਨ। ਪ੍ਰੀ ਬੁਕਿੰਗ ਲੀ ਇਸ ਨੂੰ ਫਲਿੱਪਕਾਰਟ, ਅਮੇਜ਼ਨ ਤੇ ਹੋਰ ਚੋਣਵੇਂ ਰਿਟੇਲ ਆਊਟਲੈੱਟਸ ਤੋਂ ਖਰੀਦਿਆ ਜਾ ਸਕਦਾ ਹੈ। ਭਾਰਤ ਵਿੱਚ ਤਿੰਨਾਂ ਫੋਨ ਦੀ ਸੇਲ ਦੀ ਸ਼ੁਰੂਆਤ 8 ਮਾਰਚ ਤੋਂ ਹੋਏਗੀ। ਏਅਰਟੈਲ ਨੇ ਇਸ ਗੱਲ ਦਾ ਐਲਾਨ ਕਰ ਦਿੱਤਾ ਹੈ ਕਿ ਇਹ S10 ਤੇ S10+ ਫੋਨ ਨੂੰ ਏਅਰਟੈਲ ਸਟੋਰਾਂ ਤੋਂ ਵੀ ਖਰੀਦਿਆ ਜਾ ਸਕਦਾ ਹੈ। ਯੂਜ਼ਰ ਨੂੰ ਇਸ ਲਈ ਬੱਸ 9,009 ਰੁਪਏ ਤੇ 15,799 ਰੁਪਏ ਦੀ ਡਾਊਨਪੇਮੈਂਟ ਕਰਨੀ ਪਏਗੀ ਟੈਲੀਕਾਮ ਕੰਪਨੀ ਮੁਤਾਬਕ ਯੂਜ਼ਰਸ ਨੂੰ ਆਸਾਨ ਕਿਸ਼ਤਾਂ ’ਤੇ ਬਿਲਟ ਇਨ ਪੋਸਟਪੇਡ ਪਲਾਨਜ਼ ਦੀ ਸੁਵਿਧਾ ਮਿਲੇਗੀ। ਇਸ ਦੌਰਾਨ ਗਾਹਕ ਲੇਟੈਸਟ ਸੈਮਸੰਗ ਦਾ ਫੋਨ ਖਰੀਦ ਕੇ ਅਨਲਿਮਟਿਡ ਡੇਟਾ ਤੇ ਵਾਇਸ ਕਾਲਾਂ ਦਾ ਫਾਇਦਾ ਚੁੱਕ ਸਕਦੇ ਹਨ। Samsung Galaxy S10 ਨੂੰ ਦੋ ਵਰਸ਼ਨਾਂ ਵਿੱਚ ਲਾਂਚ ਕੀਤਾ ਗਿਆ ਹੈ। ਬੇਸ ਮਾਡਲ ਯਾਨੀ 128 GB ਦੀ ਸਟੋਰੇਜ ਦੀ ਕੀਮਤ 66,900 ਰੁਪਏ ਜਦਕਿ 512GB ਵਾਲੇ ਟੌਪ ਵਰਸ਼ਨ ਦੀ ਕੀਮਤ 84,900 ਰੁਪਏ ਹੈ। ਪ੍ਰੀਮੀਅਮ ਗੈਲੇਕਸੀ S10+ ਨੂੰ ਤਿੰਨ ਵਰਸ਼ਨਾਂ ਵਿੱਚ ਲਾਂਚ ਕੀਤਾ ਗਿਆ ਹੈ। 128 GB ਵਾਲੇ ਬੇਸ ਮਾਡਲ ਦੀ ਕੀਮਤ 73,900 ਰੁਪਏ, 512 GB ਵਾਲੇ ਵਰਸ਼ਨ ਦੀ ਕੀਮਤ 91,900 ਰੁਪਏ ਤੇ 1000 GB ਵਾਲੇ ਵਰਸ਼ਨ ਦੀ ਕੀਮਤ 117,900 ਰੁਪਏ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ

ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਅਗਲੇ ਮਹੀਨੇ ਸੀ ਵਿਆਹ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਆਪਣੀਆਂ ਮੰਗਾਂ ਨੂੰ ਲੈਕੇ ਕਰਨਗੇ ਵਿਰੋਧ ਪ੍ਰਦਰਸ਼ਨ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 3 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
Weather Update: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਤੁਹਾਡੇ ਸ਼ਹਿਰ 'ਚ ਮੌਮਸ ਦਾ ਹਾਲ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Internship Scheme: ਬਜਟ 'ਚ ਪੇਸ਼ ਕੀਤੀ ਗਈ ਇੰਟਰਨਸ਼ਿਪ ਸਕੀਮ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 5000 ਰੁਪਏ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

Shardiya Navratri 2024 Day 1: ਮਾਤਾ ਸ਼ੈਲਪੁਤਰੀ ਨੂੰ ਚੜ੍ਹਾਓ ਇਨ੍ਹਾਂ ਚੀਜ਼ਾਂ ਦਾ ਪ੍ਰਸ਼ਾਦ, ਇਦਾਂ ਕਰੋ ਦੇਵੀ ਨੂੰ ਖੁਸ਼

Embed widget