ਪੜਚੋਲ ਕਰੋ

Samsung ਦਾ ਸਭ ਤੋਂ ਧਮਾਕੇਦਾਰ ਫੋਨ, 12GB ਰੈਮ ਤੇ 1000GB ਸਟੋਰੇਜ, ਜਾਣੋ ਹੋਰ ਕੀ ਕੁਝ ਖਾਸ

  ਨਵੀਂ ਦਿੱਲੀ: ਘੱਟ ਹੀ ਸਮਾਰਟਫੋਨ ਅਜਿਹੇ ਹਨ ਜਿਨ੍ਹਾਂ ਨੇ ਅਜੇ ਤਕ ਸੁਰਖੀਆ ਆਪਣੇ ਨਾਂ ਕੀਤੀਆਂ ਹੋਈਆਂ ਹਨ ਪਰ ਇਸ ਲਾਈਨ ‘ਚ ਸੈਮਸੰਗ ਗੈਲੇਕਸੀ ਐਸ ਕੁਝ ਵੱਖਰਾ ਹੈ। ਗੈਲੇਕਸੀ ਐਸ9 ਜਿੱਥੇ ਇਸ ਸਾਲ ਅਪਗ੍ਰੇਡ ਕੀਤਾ ਗਿਆ ਹੈ ਤਾਂ ਉੱਥੇ ਹੀ ਕੰਪਨੀ S10 ‘ਤੇ ਵੀ ਪੂਰਾ ਧਿਆਨ ਦੇ ਰਹੀ ਹੈ। ਲੀਕਸ ਤੇ ਅਫਵਾਹਾਂ ‘ਤੇ ਯਕੀਨ ਕਰੀਏ ਤਾਂ ਗੈਲੇਕਸੀ ਐਸ 10 ਵੈਰੀਅੰਟ ‘ਚ 12ਜੀਬੀ ਰੈਮ ਦਿੱਤਾ ਜਾ ਰਿਹਾ ਹੈ। ਇਹ ਕੰਪਨੀ ਦਾ ਕਹਿਣਾ ਨਹੀਂ ਸਗੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਹੈ। Samsung ਦਾ ਸਭ ਤੋਂ ਧਮਾਕੇਦਾਰ ਫੋਨ, 12GB ਰੈਮ ਤੇ 1000GB ਸਟੋਰੇਜ, ਜਾਣੋ ਹੋਰ ਕੀ ਕੁਝ ਖਾਸ ਹਾਂਗਕਾਂਗ ਦੇ GF Securities ਦੀ ਰਿਪੋਰਟ ਮੁਤਾਬਕ ਫੋਨ ‘ਚ 12ਜੀਬੀ ਰੈਮ ਦਿੱਤਾ ਜਾ ਸਕਦਾ ਹੈ। ਉੱਥੇ ਹੀ ਇਸ ‘ਚ 1000 ਜੀਬੀ ਦਾ ਸਟੋਰੇਜ਼ ਦਿੱਤਾ ਜਾ ਸਕਦਾ ਹੈ। ਜਦਕਿ ਇਹ ਨਾਮੁਮਕਿਨ ਜਿਹਾ ਲੱਗ ਰਿਹਾ ਹੈ ਕਿਉਂਕਿ ਕੰਪਨੀ ਨੇ ਅਜੇ ਤਕ ਕਿਸੇ ਵੀ ਡਿਵਾਈਸ ‘ਚ 10ਜੀਬੀ ਤੋਂ ਜ਼ਿਆਦਾ ਦੀ ਰੈਮ ਵੀ ਨਹੀਂ ਦਿੱਤੀ। ਜੇਕਰ ਕੰਪਨੀ ਵੀ 12ਜੀਬੀ ਤਕ ਰੈਮ ਕਰਦੀ ਵੀ ਹੈ ਤਾਂ ਇਸ ਦੀ ਕੀਮਤਾਂ ‘ਚ ਵੀ ਕਾਫੀ ਵਧ ਆਵੇਗੀ। Samsung ਦਾ ਸਭ ਤੋਂ ਧਮਾਕੇਦਾਰ ਫੋਨ, 12GB ਰੈਮ ਤੇ 1000GB ਸਟੋਰੇਜ, ਜਾਣੋ ਹੋਰ ਕੀ ਕੁਝ ਖਾਸ ਕੁਝ ਹੋਰ ਰਿਪੋਰਟਾਂ ਦੀ ਮੰਨੀਏ ਤਾਂ ਫੋਨ ਦੇ ਪਿੱਛੇ 4 ਕੈਮਰੇ ਹੋਣਗੇ। ਜਦਕਿ ਫ੍ਰੰਟ ‘ਚ ਡਿਊਲ ਕੈਮਰਾ ਹੈਂਡਸੈੱਟ ‘ਚ 6.7 ਇੰਚ ਦੀ ਸਕਰੀਨ ਤੇ 5ਜੀ ਕੈਪੇਬਿਲਟੀ ਦਿੱਤੀ ਜਾਵੇਗੀ। ਗੈਲੇਕਸੀ ਐਸ 10 ‘ਚ 8150 ਐਸਓਸੀ ਦਿੱਤਾ ਗਿਆ ਹੈ। ਕਿਹਾ ਤਾਂ ਇਹ ਵੀ ਜਾ ਰਿਹਾ ਹੈ ਕਿ ਫੋਨ ਨੂੰ ਮੋਬਾਈਲ ਵਰਲਡ ਕਾਂਗਰਸ 2019 ‘ਚ ਲੌਂਚ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget