ਪੜਚੋਲ ਕਰੋ

Samsung Galaxy S11+ 'ਚ ਮਿਲੇਗਾ ਪੈਰੀਸਕੋਪ ਜ਼ੂਮ ਕੈਮਰਾ, ਡਿਜ਼ਾਇਨ 'ਚ ਹੋਏਗਾ ਬਦਲਾਅ

Samsung Galaxy S11+ ਸਮਾਰਟਫੋਨ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਹਨ ਤੇ ਕੁਝ ਕਾਨਸੈਪਟਸ ਨੂੰ ਇੰਟਰਨੈਟ 'ਤੇ ਵੀ ਸਾਂਝਾ ਕੀਤਾ ਜਾ ਰਿਹਾ ਹੈ, ਪਰ ਆਖਰੀ ਡਿਜ਼ਾਈਨ ਕੀ ਹੋਵੇਗਾ ਇਹ ਕਹਿਣਾ ਮੁਸ਼ਕਲ ਹੈ ਪਰ ਇਹ ਸਾਫ ਹੈ ਕਿ ਕੰਪਨੀ ਗਲੈਕਸੀ ਐਸ 11 ਪਲੱਸ ਨੂੰ ਨਵੇਂ ਡਿਜ਼ਾਈਨ ਨਾਲ ਲਾਂਚ ਕਰ ਸਕਦੀ ਹੈ।

ਨਵੀਂ ਦਿੱਲੀ: ਕੀ Samsung Galaxy S11+ ਅਗਲੇ ਸਾਲ ਫੇਰ ਧਮਾਕਾ ਕਰ ਪਾਵੇਗਾ? ਇਹ ਹੁਣ ਇੱਕ ਸਵਾਲ ਹੈ ਪਰ ਹੁਣ ਤੱਕ ਇਸ ਸਮਾਰਟਫੋਨ ਨੂੰ ਲੈ ਕੇ ਜੋ ਵੀ ਖ਼ਬਰਾਂ ਆ ਰਹੀਆਂ ਹਨ, ਉਨ੍ਹਾਂ ਤੋਂ ਅਜਿਹਾ ਲੱਗਦਾ ਹੈ ਕਿ ਇਸ ਵਾਰ ਕੰਪਨੀ ਕੁਝ ਕ੍ਰਾਂਤੀਕਾਰੀ ਫੀਚਰਸ ਨਾਲ ਆਪਣੇ ਫੈਨਸ ਨੂੰ ਹੈਰਾਨ ਕਰਨ ਵਾਲੀ ਹੈ। ਇਸ ਸਮਾਰਟਫੋਨ ਦੀਆਂ ਕੁਝ ਤਸਵੀਰਾਂ ਲੀਕ ਹੋਈਆਂ ਹਨ ਤੇ ਕੁਝ ਕਾਨਸੈਪਟਸ ਨੂੰ ਇੰਟਰਨੈਟ 'ਤੇ ਵੀ ਸਾਂਝਾ ਕੀਤਾ ਜਾ ਰਿਹਾ ਹੈ, ਪਰ ਆਖਰੀ ਡਿਜ਼ਾਈਨ ਕੀ ਹੋਵੇਗਾ ਇਹ ਕਹਿਣਾ ਮੁਸ਼ਕਲ ਹੈ ਪਰ ਇਹ ਸਾਫ ਹੈ ਕਿ ਕੰਪਨੀ ਗਲੈਕਸੀ ਐਸ 11 ਪਲੱਸ ਨੂੰ ਨਵੇਂ ਡਿਜ਼ਾਈਨ ਨਾਲ ਲਾਂਚ ਕਰ ਸਕਦੀ ਹੈ। ਰਿਪੋਰਟ ਮੁਤਾਬਕ Galaxy S11+ 'ਚ 9-to-1 Bayer ਟੈਕਨਾਲੋਜੀ ਵਾਲਾ ਇੱਕ 108 ਮੈਗਾਪਿਕਸਲ ਦਾ ਸੈਂਸਰ ਹੋਵੇਗਾ। ਇਸ ਵਾਰ ਵੀ ਕੰਪਨੀ ਪਿਕਸਲ ਬਾਈਡਿੰਗ ਟੈਕਨਾਲੋਜੀ ਦੀ ਵਰਤੋਂ ਕਰੇਗੀ। Galaxy S11+ ਦਾ ਇੱਕ ਕੈਮਰਾ ਮੋਡਿਊਲ ਵੀ ਸੇਅਰ ਕੀਤਾ ਗਿਆ ਹੈ। ਇਸਦੇ ਤਹਿਤ ਤੀਜਾ ਕੈਮਰਾ ਪੈਰੀਸਕੋਪ ਦੀ ਤਰ੍ਹਾਂ ਦਿਖਾਈ ਦੇ ਰਿਹਾ ਹੈ। ਇਸ ਤਰ੍ਹਾਂ ਦਾ ਲੈਂਸ Oppo Reno 10X Zoom ਤੇ Huawei P30 Pro 'ਚ ਵੀ ਵੇਖਿਆ ਗਿਆ ਹੈ ਤੇ ਆਪਟੀਕਲ ਜ਼ੂਮ ਲਈ ਇਸਤੇਮਾਲ ਕੀਤਾ ਜਾਂਦਾ ਹੈ। Samsung Galaxy S11+ 'ਚ ਮਿਲੇਗਾ ਪੈਰੀਸਕੋਪ ਜ਼ੂਮ ਕੈਮਰਾ, ਡਿਜ਼ਾਇਨ 'ਚ ਹੋਏਗਾ ਬਦਲਾਅ ਟਿਪਸਟਰ ਮੁਤਾਬਕ ਉੱਤੇ ਦਾ ਕੈਮਰਾ ਅਲਟਰਾ ਵਾਈਡ ਐਂਗਲ ਦਾ ਹੋਵੇਗਾ, ਮਿਡਲ ਸੈਂਸਰ ਮੁੱਖ ਕੈਮਰਾ ਹੋਵੇਗਾ, ਜਦੋਂ ਕਿ ਹੇਠਾਂ ਦਿੱਤੇ ਗਏ ਲੈਂਜ਼ ਕੰਪਨੀ ਦੁਆਰਾ ਇੱਕ ਟੈਲੀਫੋਟੋ ਲੈਂਜ਼ ਵਜੋਂ ਵਰਤ ਸਕਦੀ ਹੈ। ਇਸ ਤੋਂ ਇਲਾਵਾ ਇੱਕ ਹੋਰ ਕੈਮਰਾ ਹੋਵੇਗਾ ਜੋ ਇਸ ਦੇ ਸੱਜੇ ਪਾਸੇ ਹੋਵੇਗਾ ਤੇ ਇਹ ਇੱਕ ToF ਕੈਮਰਾ ਹੋਵੇਗਾ। ਗਲੈਕਸੀ ਐਸ 11 ਪਲੱਸ ਦਾ 5 ਜੀ ਵੇਰੀਐਂਟ ਵੀ ਲਾਂਚ ਕੀਤਾ ਜਾਵੇਗਾ, ਜਿਸ 'ਚ ਕੁਆਲਕਾਮ ਦਾ ਨਵਾਂ ਸਨੈਪਡ੍ਰੈਗਨ 865 ਪ੍ਰੋਸੈਸਰ ਮਿਲੇਗਾ। ਜਦਕਿ ਇਸ ਦੇ ਨਾਲ ਕੰਪਨੀ ਨੂੰ ਕੁਆਲਕਾਮ ਦਾ 5 ਜੀ ਮੋਡਮ ਵੀ ਇਸਤੇਮਾਲ ਕਰਨਾ ਹੋਵੇਗਾ। ਕੁਝ ਸਮਾਂ ਪਹਿਲਾਂ ਤੱਕ, ਅਜਿਹੀਆਂ ਖ਼ਬਰਾਂ ਸੀ ਕਿ ਕੰਪਨੀ S11+ 'ਚ ਪੰਜ ਰੀਅਰ ਕੈਮਰਾ ਪੇਸ਼ ਕਰ ਸਕਦੀ ਹੈ, ਪਰ ਹੁਣ ਨਵੀਆਂ ਰਿਪੋਰਟਾਂ 'ਚ ਚਾਰ ਰੀਅਰ ਕੈਮਰੇ ਰੱਖਣ ਦੀ ਗੱਲ ਕੀਤੀ ਗਈ ਹੈ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget