ਪੜਚੋਲ ਕਰੋ

ਸੈਮਸੰਗ ਦਾ ਸਭ ਤੋਂ ਮਹਿੰਗਾ ਫੋਨ ਹੋਏਗਾ ਗਲੈਕਸੀ S9 ਤੇ S9 ਪਲੱਸ

ਨਵੀਂ ਦਿੱਲੀ: ਦੱਖਣੀ ਕੋਰਿਆਈ ਮੋਬਾਈਲ ਮੇਕਰ ਸੈਮਸੰਗ 25 ਫਰਵਰੀ ਨੂੰ ਆਪਣੇ ਮੋਸਟ ਅਵੇਟਿਡ ਗਲੈਕਸੀ S9 ਤੇ S9 ਪਲੱਸ ਸਮਾਰਟਫੋਨ ਲਾਂਚ ਕਰਨ ਵਾਲੀ ਹੈ। ਗਲੈਕਸੀ S9 ਤੇ S9 ਪਲੱਸ ਦੇ ਲਾਂਚ ਹੋਣ ਤੋਂ ਪਹਿਲਾਂ ਹੀ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਦੋਵੇਂ ਸਮਾਰਟਫੋਨ ਕੰਪਨੀ ਦੇ ਸਭ ਤੋਂ ਮਹਿੰਗੇ ਫੋਨ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਸਾਲ ਲਾਂਚ ਕੀਤੇ ਗਏ ਗਲੈਕਸੀ S9 ਤੇ ਗਲੈਕਸੀ S9 ਪਲੱਸ ਕੰਪਨੀ ਦੇ ਸਭ ਤੋਂ ਮਹਿੰਗੇ ਸਮਾਰਟਫੋਨ ਸਨ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗਲੈਕਸੀ S9 ਤੇ S9 ਪਲੱਸ ਦੀ ਕੀਮਤ ਆਈਫੋਨ X ਦੇ ਬਰਾਬਰ ਹੋ ਸਕਦੀ ਹੈ। S9 ਤੇ S9 ਪਲੱਸ ਨੂੰ ਲੈ ਕੇ ਹੁਣ ਤੱਕ ਸਾਹਮਣੇ ਆਈ ਜਾਣਕਾਰੀ ਵਿੱਚ ਇਨ੍ਹਾਂ ਸਮਾਰਟਫੋਨ ਦਾ ਕੈਮਰਾ ਵੀ ਸਭ ਤੋਂ ਜ਼ਿਆਦਾ ਚਰਚਾ ਵਿੱਚ ਰਿਹਾ ਹੈ। ਕੰਪਨੀ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ S9 ਤੇ S9 ਪਲੱਸ ਵਿੱਚ ਹੁਣ ਤੱਕ ਸਭ ਤੋਂ ਚੰਗੀ ਕੈਮਰਾ ਤਕਨੀਕ ਦਾ ਇਸਤੇਮਾਲ ਹੋਇਆ ਹੈ। ਇਸ ਨਾਲ ਘੱਟ ਰੌਸ਼ਨੀ ਵਿੱਚ ਵੀ ਚੰਗੀ ਫੋਟੋ ਖਿੱਚੀ ਜਾ ਸਕਦੀ ਹੈ। ਫਰੰਟ ਕੈਮਰਾ 8 ਮੈਗਾਪਿਕਸਲ ਤੇ ਪਿਛਲਾ 12 ਮੈਗਾਪਿਕਸਲ ਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਇਸ ਵਿੱਚ 3000 ਐਮਏਐਚ ਦੀ ਬੈਟਰੀ ਹੋਣ ਦੀ ਗੱਲ ਆਖੀ ਜਾ ਰਹੀ ਹੈ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

Embed widget