ਪੜਚੋਲ ਕਰੋ

ਆਈਫ਼ੋਨ X ਨੂੰ ਪਛਾੜ Galaxy S9+ ਨੇ ਬਣਾਏ ਰਿਕਾਰਡ

ਨਵੀਂ ਦਿੱਲੀ: ਪਿਛਲੇ ਮਹੀਨੇ ਦੀਆਂ ਵਿਕਰੀ ਰਿਪੋਰਟਾਂ ਵਿੱਚ ਖੁਲਾਸਾ ਹੋਇਆ ਹੈ ਕਿ ਸੈਮਸੰਗ ਗੈਲਕਸੀ ਐਸ9+ ਦੁਨੀਆ ਦਾ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫ਼ੋਨ ਬਣ ਗਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਸੈਮਸੰਗ ਨੇ ਐਪਲ ਦੀ ਸਰਦਾਰੀ ਖੋਹੀ ਹੈ। ਕਾਊਂਟਰਪੁਆਇੰਟ ਵਿੱਚ ਪ੍ਰਕਾਸ਼ਿਤ ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸੈਮਸੰਗ ਦੇ ਇਸ ਸਮਾਰਟਫ਼ੋਨ ਦੀ ਸਭ ਤੋਂ ਜ਼ਿਆਦਾ ਮੰਗ ਏਸ਼ੀਆ ਪੈਸਿਫਿਕ ਤੇ ਉੱਤਰੀ ਅਮਰੀਕਾ ਵਿੱਚ ਸੀ। ਅਪ੍ਰੈਲ ਮਹੀਨੇ ਵਿੱਚ ਗੈਲੇਕਸੀ ਐਸ9+ ਦੀ ਬਾਜ਼ਾਰ ਵਿੱਚ ਹਿੱਸੇਦਾਰੀ 2.6 ਫ਼ੀਸਦੀ ਦੇਖੀ ਗਈ।   ਸੈਮਸੰਗ ਦਾ ਦਬਦਬਾ ਉੱਥੇ ਹੀ ਗੈਲੇਕਸੀ ਐਸ9 ਇਸ ਸੂਚੀ ਵਿੱਚ ਦੂਜੇ ਨੰਬਰ ਉਤੇ ਰਿਹਾ ਤੇ 2.3 ਫ਼ੀਸਦੀ ਮਾਰਕਿਟ ਸ਼ੇਅਰ ਨਾਲ ਐਪਲ ਤੀਜੇ ਸਥਾਨ 'ਤੇ ਰਿਹਾ। ਇਹ ਪਹਿਲੀ ਵਾਰ ਹੋਇਆ ਹੈ ਜਦ ਸੈਮਸੰਗ ਦੇ ਕਿਸੇ ਸਮਾਰਟਫ਼ੋਨ ਨੇ ਐਪਲ ਨੂੰ ਪਿੱਛੇ ਛੱਡਿਆ ਹੋਵੇ। ਆਈਫ਼ੋਨ ਐਕਸ ਜਿੱਥੇ ਤੀਜੇ ਸਥਾਨ 'ਤੇ ਰਿਹਾ, ਉੱਥੇ ਦਿਨ-ਬ-ਦਿਨ ਇਸ ਦੀ ਮੰਗ ਵੀ ਘਟ ਰਹੀ ਹੈ। ਮਾਰਚ ਮਹੀਨੇ ਵਿੱਚ ਇਹੋ ਆਈਫ਼ੋਨ ਸਭ ਤੋਂ ਜ਼ਿਆਦਾ ਵਿਕਣ ਵਾਲਾ ਸਮਾਰਟਫ਼ੋਨ ਬਣਿਆ ਸੀ, ਜਿਸ ਦਾ ਮਾਰਕਿਟ ਸ਼ੇਅਰ 3.5 ਫ਼ੀਸਦ ਸੀ। ਆਈਫ਼ੋਨ ਦੀ ਸਰਦਾਰੀ ਖੁੱਸੀ ਆਈਫ਼ੋਨ 8 ਤੇ 8+ ਕ੍ਰਮਵਾਰ ਚੌਥੇ ਤੇ ਪੰਜਵੇਂ ਸਥਾਨ ਉਤੇ ਆਏ ਹਨ। ਇਨ੍ਹਾਂ ਸਮਾਰਟਫ਼ੋਨਜ਼ ਦਾ ਬਾਜ਼ਾਰ ਵਿੱਚ ਹਿੱਸਾ ਕ੍ਰਮਵਾਰ 2.3 ਤੇ 2.2 ਫ਼ੀਸਦ ਰਿਹਾ। ਇਸ ਤਰ੍ਹਾਂ ਕਿਹਾ ਜਾ ਸਕਦਾ ਹੈ ਕਿ ਐਪਲ ਦੀ ਸਰਦਾਰੀ ਖੁੱਸ ਗਈ ਹੈ ਪਰ ਐਪਲ ਲਈ ਚੰਗੀ ਗੱਲ ਇਹ ਰਹੀ ਕਿ ਇਸ ਸੂਚੀ ਵਿੱਚ ਆਈਫ਼ੋਨ 6 ਤੇ ਆਈਫ਼ੋਨ 7 ਇਸ ਸੂਚੀ ਵਿੱਚ ਕ੍ਰਮਵਾਰ ਸੱਤਵੇਂ ਤੇ ਨੌਵੇਂ ਸਥਾਨ 'ਤੇ ਰਹੇ। ਸ਼ਿਓਮੀ ਦੇ ਦੋ ਫ਼ੋਨ ਵੀ ਸ਼ਾਮਲ ਸ਼ਿਓਮੀ ਦੇ ਸਮਾਰਟਫ਼ੋਨ ਵੀ ਇਸ ਸੂਚੀ ਵਿੱਚ ਸ਼ਾਮਲ ਹੋਏ ਹਨ। ਰੈਡਮੀ 5A ਤੇ ਰੈਡਮੀ 5 ਪਲੱਸ/ਰੈਡਮੀ ਨੋਟ 5 ਛੇਵੇਂ ਤੇ ਅੱਠਵੇਂ ਸਥਾਨ 'ਤੇ 1.5 ਫ਼ੀਸਦ ਤੇ 1.4 ਫ਼ੀਸਦ ਦੇ ਮਾਰਕਿਟ ਸ਼ੇਅਰ ਨਾਲ ਸ਼ਾਮਲ ਹੋਏ ਹਨ। ਇਨ੍ਹਾਂ ਦੋਵਾਂ ਦਾ ਪ੍ਰਦਰਸ਼ਨ ਚੀਨ ਤੇ ਭਾਰਤ ਵਿੱਚ ਬੇਹੱਦ ਚੰਗਾ ਰਿਹਾ ਹੈ। ਇਸ ਸੂਚੀ ਵਿੱਚ ਐਪਲ ਦੇ ਪੰਜ, ਸੈਮਸੰਗ ਦੇ ਤਿੰਨ ਤੇ ਸ਼ਿਓਮੀ ਦੇ ਦੋ ਫ਼ੋਨ ਸ਼ਾਮਲ ਹਨ। ਬੇਸ਼ੱਕ ਪਹਿਲੇ ਸਥਾਨ ਨਹੀਂ ਪਰ ਦੁਨੀਆ ਭਰ ਵਿੱਚ ਸਭ ਤੋਂ ਵੱਧ ਵਿਕਣ ਵਾਲੇ ਸਮਾਰਟਫ਼ੋਨਜ਼ ਵਿੱਚ ਐੱਪਲ ਦੇ ਪੰਜ ਸਮਾਰਟਫ਼ੋਨ ਸ਼ਾਮਲ ਹੋਣ ਨਾਲ ਬਾਜ਼ਾਰ ਵਿੱਚ ਦਬਦਬਾ ਜ਼ਰੂਰ ਕਾਇਮ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget