ਪੜਚੋਲ ਕਰੋ

ਲਾਂਚ ਤੋਂ ਪਹਿਲਾਂ ਹੀ Galaxy S9 ਤੇ S9 Plus ਦੀਆਂ ਤਸਵੀਰਾਂ ਲੀਕ

ਨਵੀਂ ਦਿੱਲੀ: ਮੋਬਾਈਲ ਵਰਲਡ ਕਾਂਗਰਸ (MWC2018) 26 ਫਰਵਰੀ ਤੋਂ ਬਾਰਸੀਲੋਨਾ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਵੇਲੇ ਦੱਖਣੀ ਕੋਰਿਆਈ ਕੰਪਨੀ ਸੈਮਸੰਗ ਵੀ ਆਪਣਾ ਸਭ ਤੋਂ ਵੱਡਾ ਪ੍ਰੋਗਰਾਮ ਕਰਨ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਪ੍ਰੋਗਰਾਮ ਵਿੱਚ ਸੈਮਸੰਗ ਗਲੈਕਸੀ S9 ਤੇ ਗਲੈਕਸੀ S9 ਪਲੱਸ ਲਾਂਚ ਕਰ ਸਕਦੀ ਹੈ। ਮੋਬਾਈਲਾਂ ਬਾਰੇ ਖਬਰਾਂ ਦੇਣ ਵਾਲੇ ਅਕਾਉਂਟ Galaxy S9 ਨੇ ਗਲੈਕਸੀ ਸਮਾਰਟਫੋਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ਵਿੱਚ ਇਨਫਿਨਟੀ ਡਿਸਪਲੇ ਨਜ਼ਰ ਆ ਰਿਹਾ ਹੈ। ਇਸ ਨੂੰ ਕੰਪਨੀ ਨੇ ਗਲੈਕਸੀ S8 ਵਿੱਚ ਲਾਂਚ ਕੀਤਾ ਸੀ। ਲੁੱਕ ਦੀ ਗੱਲ ਕਰੀਏ ਤਾਂ ਇਹ S8 ਤੋਂ ਜ਼ਿਆਦਾ ਵੱਖਰਾ ਨਜ਼ਰ ਨਹੀਂ ਆਉਂਦਾ। Galaxy S9 ਵਿੱਚ 6 ਜੀਬੀ ਰੈਮ ਤੇ 128 ਜੀਬੀ ਸਟੋਰੇਜ ਹੋ ਸਕਦੀ ਹੈ। ਇਸੇ ਤਰ੍ਹਾਂ ਗਲੈਕਸੀ S9 Plus ਵਿੱਚ 4 ਜੀਬੀ ਰੈਮ ਤੇ 64 ਜੀਬੀ ਸਟੋਰੇਜ ਹੋ ਸਕਦੀ ਹੈ। ਲੀਕ ਖਬਰਾਂ ਮੁਤਾਬਕ S9 ਸੀਰੀਜ਼ ਮਿਡਨਾਇਟ ਬਲੈਕ, ਪਰਪਲ, ਟਾਇਟੈਨੀਅਮ ਗ੍ਰੇਅ ਤੇ ਕੋਰਲ ਬਲੂ ਰੰਗ ਵਿੱਚ ਮੌਜੂਦ ਹੋਵੇਗਾ।

ਟਾਪ ਹੈਡਲਾਈਨ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget