ਪੜਚੋਲ ਕਰੋ

ਸੈਮਸੰਗ ਯੂਜ਼ਰਸ ਦੀ ਬੱਲੇ-ਬੱਲੇ, ਅਗਲੇ ਸਾਲ ਮਿਲੇਗਾ ਖਾਸ ਤੋਹਫਾ

ਨਵੀਂ ਦਿੱਲੀ: 2019 ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਜਿਹੀਆਂ ਖ਼ਬਰਾਂ ਆ ਰਹੀਆਂ ਹਨ ਕਿ ਸੈਮਸੰਗ ਨੇ ਆਪਣੇ ਲੇਟੇਸਟ ਫਲੈਗਸ਼ਿਪ ਸਮਾਰਟਫੋਨਾਂ- Galaxy S9 ਤੇ Galaxy S9+ ਲਈ ਐਂਡ੍ਰਾਈਡ 9 ਪਾਈ ਦਾ ਅਪਡੇਟ ਦੇਣਾ ਸ਼ੁਰੂ ਕਰ ਦਿੱਤਾ ਹੈ। ਰੋਲਆਉਟ ਸਮੇਂ ਇਹ ਸਾਫ ਨਹੀਂ ਸੀ ਕਿ ਬਾਕੀ ਫੋਨਾਂ ਨੂੰ ਇਹ ਅਪਡੇਟ ਕਦੋਂ ਮਿਲੇਗਾ। ਹੁਣ ਸਾਉਥ ਕੋਰੀਅਨ ਟੇਕ ਫਰਮ ਨੇ ਸੈਮਸੰਗ ਮੈਂਬਰ ਐਪ ‘ਚ ਐਂਡ੍ਰਾਈਡ ਦਾ ਪੂਰਾ ਰੋਡਮੈਪ ਪੋਸਟ ਕੀਤਾ ਹੈ। ਸੈਮਸੰਗ ਯੂਜ਼ਰਸ ਦੀ ਬੱਲੇ-ਬੱਲੇ, ਅਗਲੇ ਸਾਲ ਮਿਲੇਗਾ ਖਾਸ ਤੋਹਫਾ ਇਸ ਲਿਸਟ ‘ਚ 24 ਸੈਮਸੰਗ ਗੈਲੇਕਸੀ ਸਮਾਰਟਫੋਨਜ਼ ਦੇ ਨਾਂ ਤੇ ਅਪਡੇਟ ਕੀਤੇ ਜਾਣ ਦਾ ਮਹੀਨਾ ਵੀ ਸ਼ਾਮਲ ਹੈ। ਇਸ ਨੂੰ ਸੈਮਮੋਬਾਈਲ ਵੱਲੋਂ ਸਭ ਤੋਂ ਪਹਿਲਾਂ ਸਪੌਰਟ ਕੀਤਾ ਗਿਆ। ਮੈਂਬਰ ਐਪ ਦੀ ਇਸ ਲਿਸਟ ‘ਚ Galaxy S9, S8, Note ਤੇ A ਸੀਰੀਜ਼ ਦੇ ਸਮਾਰਟਫੋਨ ਵੀ ਸ਼ਾਮਲ ਹਨ। ਇਨ੍ਹਾਂ ਫੋਨਜ਼ ਦੀ ਪੂਰੀ ਲਿਸਟ ਇਸ ਤਰ੍ਹਾਂ ਹੈ। ਇਸ ਲਿਸਟ ‘ਚ ਹੈਰਾਨ ਕਰਨ ਵਾਲੀ ਗੱਲ ਹੈ ਕਿ ਇਸ ‘ਚ ਸੈਮਸੰਗ Galaxy S7 ਤੇ Galaxy S7 EDGE ਦਾ ਨਾਂ ਨਹੀਂ ਹੈ, ਜਿਸ ਦਾ ਕਾਰਨ ਇਨ੍ਹਾਂ ‘ਚ ਮੇਜਰ ਓਐਸ ਅਪਡੇਟ ਦਿੱਤੇ ਜਾਣਾ ਹੋ ਸਕਦੇ ਹਨ। Galaxy S9 (ਜਨਵਰੀ 2019), Galaxy S9+ (ਜਨਵਰੀ 2019), Galaxy Note 9 (ਫਰਵਰੀ 2019), Galaxy S8 (ਮਾਰਚ2019), Galaxy S8+ (ਮਾਰਚ2019), alaxy Note 8 (ਮਾਰਚ2019), Galaxy A8 2018 (ਅਪ੍ਰੈਲ2019), Galaxy A8+ 2018 , (ਅਪ੍ਰੈਲ2019), Galaxy A7 2018 (ਅਪ੍ਰੈਲ2019), Galaxy A9 2018 (ਅਪ੍ਰੈਲ2019), Galaxy Tab S4 10.5 (ਅਪ੍ਰੈਲ2019),  Galaxy J4 (ਮਈ2019), Galaxy J4+ (ਮਈ2019), Galaxy J6 (ਮਈ2019), Galaxy J6+ (ਮਈ2019), Galaxy A8 Star (ਮਈ2019), Galaxy J7 2017 (ਜੁਲਾਈ 2019), Galaxy J7 Duo (ਅਗਸਤ 2019), Galaxy Xcover 4 (ਸਤੰਬਰ2019), Galaxy J3 2017 (ਸਤੰਬਰ2019), Galaxy Tab S3 9.7 (ਸਤੰਬਰ2019), Galaxy Tab A 2017 (ਅਕਤੂਬਰ2019), Galaxy Tab Active2 (ਅਕਤੂਬਰ2019), Galaxy Tab A 10.5 (ਅਕਤੂਬਰ2019)

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget