ਪੜਚੋਲ ਕਰੋ

Galaxy J4, J6 ਦੀ ਕੀਮਤ ਘਟਣ ਬਾਅਦ ‘ਪ੍ਰਾਈਮ’ ਵਰਸ਼ਨ ਵੀ ਹੋਣਗੇ ਸਸਤੇ

ਚੰਡੀਗੜ੍ਹ: ਗੈਲੇਕਸੀ ਨੋਟ 9 ਦੇ ਲਾਂਚ ਤੋਂ ਬਾਅਦ ਹੁਣ ਸੈਮਸੰਗ ਪ੍ਰਾਈਮ ਵਰਸ਼ਨ ਵੀ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਸੈਮਸੰਗ ਨੇ ਆਫੀਸ਼ਿਅਲ ਵੈਬਸਾਈਟ ’ਤੇ ਸੈਮਸੰਗ ਗੈਲੇਕਸੀ J4 ਪ੍ਰਾਈਮ ਤੇ J6 ਪ੍ਰਾਈਮ ਨੂੰ ਲਿਸਟ ਕੀਤਾ ਹੈ। ਹਾਲਾਂਕਿ ਕੰਪਨੀ ਨੇ ਦੋਵਾਂ ਸਮਾਰਟਫੋਨਾਂ ਸਬੰਧੀ ਹਾਲ਼ੇ ਕੋਈ ਜਾਣਕਾਰੀ ਨਹੀਂ ਦਿੱਤੀ। ਸੈਮਸੰਗ ਨੇ ਗੈਲੇਕਸੀ J4 ਤੇ J6 ਨੂੰ ਇਸੇ ਸਾਲ ਲਾਂਚ ਕੀਤਾ ਸੀ। ਦੋਵੇਂ ਫੋਨ ਬਜਟ ਵਿੱਚ ਆਉਂਦੇ ਹਨ। ਇਨ੍ਹਾਂ ਦੀ ਕੀਮਤ 9,990 ਤੇ 13,990 ਰੁਪਏ ਹੈ। ਦੋਵਾਂ ਦੀ ਕੀਮਤ ਵਿੱਚ ਕਟੌਤੀ ਕੀਤੀ ਗਈ ਹੈ। ਹੁਣ ਇਹ ਕਿਹਾ ਜਾ ਰਿਹਾ ਹੈ ਕਿ ਸੈਮਸੰਗ ਗੈਲੇਕਸੀ J4 ਪ੍ਰਾਈਮ ਤੇ J6 ਪ੍ਰਾਈਮ ਨੂੰ ਵੀ ਜਲਦ ਹੀ ਲਾਂਚ ਕੀਤਾ ਜਾ ਸਕਦਾ ਹੈ ਤੇ ਇਨ੍ਹਾਂ ਦੀ ਕੀਮਤ ਵੀ ਘਟ ਸਕਦੀ ਹੈ।
  ਗੈਲੇਕਸੀ J4 ਤੇ J6 ਦੀਆਂ ਵਿਸ਼ੇਸ਼ਤਾਵਾਂ
ਸੈਮਸੰਗ ਗੈਲੇਕਸੀ J4 ਵਿੱਚ 5.5 ਇੰਚ ਦੀ HD ਡਿਸਪਲੇਅ ਹੈ ਜੋ 720x1280 ਪਿਕਸਲ ਰੈਜ਼ੋਲਿਊਸ਼ਨ ਦਿੰਦੇ ਹਨ। ਫੋਨ ਦਾ ਆਸਪੈਕਟ ਰੇਸ਼ੋ 16:9 ਦਾ ਹੈ। ਇਸ ਵਿੱਚ ਐਗਜ਼ਿਨਾਸ 7570 ਪ੍ਰੋਸੈਸਰ ਤੇ ਐਂਡਰੌਇਡ 8.0 ਓਰੀਓ ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਫੋਨ 3GB ਰੈਮ ਤੇ 32GB ਇੰਟਰਨਲ ਸਟੋਰੇਜ, 13MP ਰੀਅਰ ਤੇ 5MP ਫਰੰਟ ਕੈਮਰੇ ਅਤੇ LED ਫਲੈਸ਼ ਦੀ ਸਹੂਲਤ ਨਾਲ ਲੈਸ ਹੈ। ਸੈਮਸੰਗ ਗੈਲੇਕਸੀ J6 ਦੀ ਗੱਲ ਕੀਤੀ ਜਾਏ ਤਾਂ ਫੋਨ ਵਿੱਚ 5.6 ਇੰਚ ਦੀ HD+ ਸੁਪਰ ਇਮੋਲੇਟਿਡ ਇਨਫਿਨਟੀ ਡਿਸਪਲੇਅ ਦਿੱਤਾ ਗਿਆ ਹੈ। ਸਮਾਰਟਫੋਨ 3GB ਰੈਮ ਤੇ 32GB ਸਟੋਰੇਜ ਅਤੇ 4GB ਰੈਮ ਤੇ 64GB  ਸਟੋਰੇਜ ਵਾਲੇ ਦੋ ਵਰਸ਼ਨਾਂ ਵਿੱਚ ਆਉਂਦਾ ਹੈ। ਇਸ ਵਿੱਚ ਐਗਜ਼ਿਨਾਸ 7870 ਪ੍ਰੋਸੈਸਰ ਤੇ ਐਂਡਰੌਇਡ 8.0 ਓਰੀਓ ਆਪਰੇਟਿੰਗ ਸਿਸਟਮ ਦਿੱਤਾ ਗਿਆ ਹੈ। ਕੈਮਰੇ ਦੀ ਗੱਲ ਕੀਤੀ ਜਾਏ ਤਾਂ ਫੋਨ ਵਿੱਚ 8MP ਦਾ ਫਰੰਟ ਤੇ 13MP ਦਾ ਬੈਕ ਕੈਮਰਾ ਦਿੱਤਾ ਗਿਆ ਹੈ। ਦੋਵਾਂ ਫੋਨਾਂ ਵਿੱਚ 3000mAh ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ

ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Embed widget