ਪੜਚੋਲ ਕਰੋ

ਮੁੱਕੀਆਂ ਉਡੀਕਾਂ! ਸੈਮਸੰਗ ਵੱਲੋਂ ਕਫਾਇਤੀ ਫੋਨ ਲੌਂਚ

ਨਵੀਂ ਦਿੱਲੀ: ਸੈਮਸੰਗ ਨੇ ਨਵਾਂ ਸਮਾਰਟਫੋਨ Galaxy J2 Pro (2018) ਲਾਂਚ ਕਰ ਦਿੱਤਾ ਹੈ। ਸੈਮਸੰਗ ਨੇ ਵੀਅਤਨਾਮ ਵੈੱਬਸਾਈਟ 'ਤੇ ਇਸ ਨੂੰ ਲਿਸਟ ਕੀਤਾ ਗਿਆ ਹੈ। ਇਸ ਬੱਜਟ ਸਮਾਰਟਫੋਨ ਦੇ ਸਪੈਸੀਫਿਕੇਸ਼ਨ ਪਿਛਲੇ ਮਹੀਨੇ ਲੀਕ ਹੋਏ ਸਨ ਤੇ ਹੁਣ ਕੰਪਨੀ ਨੇ ਇਸ ਨੂੰ ਲਾਂਚ ਕਰ ਦਿੱਤਾ ਹੈ। Galaxy J2 Pro (2018) ਗੈਲੈਕਸੀ j2 ਪ੍ਰੋ ਦਾ ਅਪਗ੍ਰੇਟਿਡ ਵਰਜ਼ਨ ਹੈ ਜੋ ਐਮੋਲੇਡ ਡਿਸਪਲੇ ਤੇ 7.0 ਨੂਗਾ ਓ.ਐਸ. ਦੇ ਨਾਲ ਆਉਂਦਾ ਹੈ। ਇਸ ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਸਮਾਰਟਫੋਨ ਵਿੱਚ 5 ਇੰਚ ਦੀ ਡਿਸਪਲੇ ਦਿੱਤੀ ਗਈ ਹੈ ਜੋ ਐਮੋਲੇਡ (540x960) ਹੈ। ਪ੍ਰੋਸੈਸਰ ਲਈ Galaxy J2 Pro (2018) ਵਿੱਚ 1.4 GHz ਕਵਰਡਕੋਰ ਪ੍ਰੋਸੈਸਰ ਹੈ। ਇਸ ਦੇ ਨਾਲ ਹੀ 1.5 ਜੀਬੀ ਦੀ ਰੈਮ ਦਿੱਤੀ ਗਈ ਹੈ। ਇਹ ਹੈਂਡਸੈੱਟ 16 ਜੀਬੀ ਦੀ ਸਟੋਰੇਜ਼ ਨਾਲ ਆਉਂਦਾ ਹੈ ਜਿਸ ਨੂੰ ਵਧਾਇਆ ਵੀ ਜਾ ਸਕਦਾ ਹੈ। ਔਪਟਿਕਸ ਦੀ ਗੱਲ ਕਰੀਏ ਤਾਂ Galaxy J2 Pro (2018) ਵਿੱਚ 8 ਮੈਗਾਪਿਕਸਲ ਦਾ ਰਿਅਰ ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 5 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਇਹ ਸਮਾਰਟਫੋਨ 7.0 ਐਂਡਰਾਇਡ ਨੂਗਾ ਓਐਸ ਨਾਲ ਆਵੇਗਾ। ਪਾਵਰ ਲਈ ਇਸ ਵਿੱਚ 2600mAh ਰਿਮੂਵੇਬਲ ਬੈਟਰੀ ਦਿੱਤੀ ਗਈ ਹੈ। ਕਨੈਕਟੀਵਿਟੀ ਆਪਸ਼ਨ ਲਈ ਇਸ ਵਿੱਚ ਬਲਿਊ ਟੂਥ ਐਲ.ਟੀ.ਈ, ਯੂਐਸਬੀ ਪੋਰਟ, ਹੈੱਡਫੋਨ ਜੈਕ ਵਰਗੇ ਆਪਸ਼ਨ ਦਿੱਤੇ ਗਏ ਹਨ। ਲਿਸਟਿੰਗ ਵਿੱਚ ਇਸ ਦੀ ਕੀਮਤ 3,290,000 ਵੀਅਤਨਾਮੀ ਡੌਂਗ (ਕਰੀਬ 9,000 ਰੁਪਏ) ਰੱਖੀ ਗਈ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਗੈਲੈਕਸੀ J2 Pro 98,90 ਰੁਪਏ ਵਿੱਚ ਭਾਰਤ 'ਚ ਲਾਂਚ ਕੀਤਾ ਗਿਆ ਸੀ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget