ਪੜਚੋਲ ਕਰੋ

ਸੈਮਸੰਗ ਨੇ ਉਤਾਰਿਆ ਨਵਾਂ ਬਜਟ ਫ਼ੋਨ

ਨਵੀਂ ਦਿੱਲੀ: ਸੈਮਸੰਗ ਨੇ ਗਲੈਕਸੀ J4 ਭਾਰਤ 'ਚ ਲਾਂਚ ਕਰ ਦਿੱਤਾ ਹੈ। ਇਸ ਫੋਨ ਦੀ 2 ਜੀਬੀ ਰੈਮ ਤੇ 16 ਜੀਬੀ ਸਟੋਰੇਜ ਨਾਲ 9,990 ਰੁਪਏ ਕੀਮਤ ਰੱਖੀ ਗਈ ਹੈ ਜਦਕਿ 3 ਜੀਬੀ ਰੈਮ ਤੇ 32 ਜੀਬੀ ਸਟੋਰੇਜ ਦੀ ਕੀਮਤ 11,990 ਰੱਖੀ ਗਈ ਹੈ। ਗਲੈਕਸੀ J4 ਦੀ ਖਾਸੀਅਤ ਡਿਊਲ ਸਿਮ J4 ਐਂਡਰਾਇਡ ਔਰੀਓ ਆਊਟ ਆਫ਼ ਦ ਬੌਕਸ ਓਐਸ 'ਤੇ ਕੰਮ ਕਰਦਾ ਹੈ। ਇਸ 'ਚ ਪੰਜ ਇੰਚ ਦੀ ਸਕਰੀਨ ਦਿੱਤੀ ਗਈ ਹੈ ਜੋ 720X1280 ਪਿਕਸਲ ਰੈਜ਼ੋਲੂਸ਼ਨ ਨਾਲ ਆਏਗੀ। ਇਸ 'ਚ ਕੁਆਰਡ ਕੋਰ Exynos 7570 SoC ਦਿੱਤਾ ਗਿਆ ਹੈ। ਗੈਲੈਕਸੀ J4 'ਚ 13 ਮੈਗਾਪਿਕਸਲ ਰੀਅਰ ਕੈਮਰਾ ਦਿੱਤਾ ਗਿਆ ਹੈ ਜੋ ਕਿ ਐਚਡੀ ਵੀਡੀਓ ਰਿਕਾਰਡਿੰਗ ਕਰਨ 'ਚ ਸਮਰੱਥ ਹੈ। ਇਸਦੇ ਨਾਲ ਹੀ 3000mAh 'ਦੀ ਬੈਟਰੀ ਦਿੱਤੀ ਗਈ ਹੈ ਜੋ 20 ਘੰਟੇ ਤਕ ਬੈਕਅਪ ਦੇਵੇਗੀ। ਇਸ 'ਚ ਕਨੈਕਟੀਵਿਟੀ ਫੀਚਰ 'ਚ 4G ਐਲਟੀਈ, ਵਾਈ-ਫਾਈ 802.11 ਬੀ/ਜੀ/ਐਨ, ਬਲੂਟੁੱਥ 4.2, ਜੀਪੀਐਸ/ਏ-ਜੀਪੀਐਸ, 3.5 ਐਮਐਮ ਹੈਡਫੋਨ ਜੈਕ ਆਪਸ਼ਨ ਦਿੱਤੇ ਗਏ ਹਨ। ਦੱਸ ਦਈਏ ਕਿ ਗੈਲੈਕਸੀ J4 ਸੈਮਸੰਗ ਮਾਲ ਐਪ ਦੇ ਨਾਲ ਆਇਆ ਹੈ। ਯਾਨੀ ਕਿ ਜੇਕਰ ਤਹਾਨੂੰ ਕੋਈ ਬੈਗ ਜਾਂ ਕੋਈ ਵੀ ਪ੍ਰੋਡਕਟ ਪਸੰਦ ਆਇਆ ਹੈ ਤੇ ਤੁਸੀਂ ਉਸ ਨੂੰ ਖਰੀਦਣਾ ਚਾਹੁੰਦੇ ਹੋ ਤਾਂ ਇਸ ਦੀ ਤਸਵੀਰ ਕਲਿਕ ਕਰੋ ਤੇ ਸੈਮਸੰਗ ਮਾਲ ਐਪ ਤਹਾਨੂੰ ਤਸਵੀਰ ਜ਼ਰੀਏ ਦੱਸੇਗਾ ਕਿ ਕਿੱਥੋਂ ਤੁਸੀਂ ਇਹ ਪ੍ਰੋਡਕਟ ਖਰੀਦ ਸਕਦੇ ਹੋ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget