ਪੜਚੋਲ ਕਰੋ

ਸੈਮਸੰਗ ਦਾ 5000mAh ਬੈਟਰੀ ਵਾਲਾ ਸਮਾਰਟਫੋਨ ਹੋਇਆ ਲਾਂਚ

ਨਵੀਂ ਦਿੱਲੀ : ਭਾਰਤ ਵਿੱਚ ਆਪਣੀ ਗਲੈਕਸੀ A ਸੀਰੀਜ਼ ਨੂੰ ਵਧਾਉਂਦੇ ਹੋਏ ਦੱਖਣੀ ਕੋਰੀਆਈ ਦਿੱਗਜ਼ ਕੰਪਨੀ ਸੈਮਸੰਗ ਇਲੈਕਟ੍ਰਾਨਿਕਸ ਨੇ ਸ਼ੁੱਕਰਵਾਰ ਨੂੰ ਗਲੈਕਸੀ A9 ਪ੍ਰੋ ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਇਸ ਦੀ ਕੀਮਤ 32,490 ਰੁਪਏ ਰੱਖੀ ਗਈ ਹੈ। ਇਹ 26 ਸਤੰਬਰ ਤੋਂ ਵਿੱਕਰੀ ਲਈ ਉਪਲਬਧ ਹੋਵੇਗਾ। ਗਲੈਕਸੀ A9 ਵਿੱਚ ਮੈਟਲ ਗਲਾਸ ਬਾਡੀ ਦਿੱਤੀ ਗਈ ਹੈ। ਇਸ ਦਾ ਡਿਸਪਲੇ 2.5D ਕਵਰਡ ਗਲਾਸ ਦੇ ਨਾਲ ਆਉਂਦਾ ਹੈ। ਇਸ ਫ਼ੋਨ ਵਿੱਚ 6 ਇੰਚ ਦੀ ਸਕਰੀਨ ਦਿੱਤੀ ਗਈ ਹੈ। ਸਕਰੀਨ ਨੂੰ ਗੋਰਿਲਾ ਗਲਾਸ 4 ਪ੍ਰੋਟੈਕਸ਼ਨ ਦਿੱਤੀ ਗਈ ਹੈ ਅਤੇ ਇਹ ਫੁੱਲ ਐਚ.ਡੀ. ਸਕਰੀਨ ਹੈ। ਇਸ ਵਿੱਚ ਆਕਟਾਕੋਰ ਕਵਾਲਕਾਮ ਸਨੈਪਡਰੈਗਨ 652 ਪ੍ਰੋਸੈੱਸਰ ਦਿੱਤਾ ਗਿਆ ਹੈ। ਨਾਲ ਹੀ 4 ਜੀ.ਬੀ. ਦੀ ਰੈਮ ਦਿੱਤੀ ਗਈ ਹੈ। ਇਸ ਵਿੱਚ ਦੋ ਸਿੰਮ ਕਾਰਡ ਲਾਏ ਜਾ ਸਕਦੇ ਹਨ ਅਤੇ ਮਾਈਕਰੋ ਐਸ.ਡੀ. ਕਾਰਡ ਦੇ ਜ਼ਰੀਏ 256 ਜੀ.ਬੀ. ਤੱਕ ਮੈਮਰੀ ਵਧਾਈ ਜਾ ਸਕਦੀ ਹੈ। ਫ਼ੋਟੋਗਰਾਫੀ ਫ਼ਰੰਟ ਬਾਰੇ ਜੇਕਰ ਗੱਲ ਕਰਿਏ ਤਾਂ ਇਸ ਵਿੱਚ 16 ਮੈਗਾਪਿਕਸਲ ਰਿਅਰ ਕੈਮਰਾ ਅਤੇ 2 ਮੈਗਾਪਿਕਸਲ ਫ਼ਰੰਟ ਕੈਮਰਾ ਹੈ। ਇਹ ਫ਼ੋਨ ਤਿੰਨ ਕੱਲਰ ਵੈਰਿਏਂਟ ਗੋਲਡ, ਬਲੈਕ ਅਤੇ ਵਾਈਟ ਵਿੱਚ ਉਪਲਬਧ ਹੈ। ਗਲੈਕਸੀ A9 ਪ੍ਰੋ ਵਿੱਚ 5,000mAh ਦੀ ਬੈਟਰੀ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਦੀ ਬੈਟਰੀ 160 ਮਿੰਟ ਵਿੱਚ ਪੂਰੀ ਤਰ੍ਹਾਂ ਤੋਂ ਚਾਰਜ ਹੋ ਜਾਂਦੀ ਹੈ। ਸੈਮਸੰਗ ਇੰਡੀਆ ਇਲੈਕਟ੍ਰਾਨਿਕਸ ਅਧਿਕਾਰੀ ਮਨੂ ਸ਼ਰਮਾ ਨੇ ਕਿਹਾ,' ਇਸ ਫ਼ੋਨ ਨੂੰ ਜ਼ਿਆਦਾ ਮੈਮਰੀ ਅਤੇ ਐਡਵਾਂਸ ਪ੍ਰੋਸੈੱਸਰ ਦੀ ਸੁਵਿਧਾ ਹੈ। ਤਾਂਕਿ ਕਈ ਸਾਰੇ ਕੰਮ ਇਕੱਠੇ ਕਰਨ 'ਤੇ ਇਹ ਹੈਂਗ ਨਾ ਹੋਵੇ।'

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ

ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ

ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ

ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ

Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

Embed widget