ਪੜਚੋਲ ਕਰੋ

400 ਜੀਬੀ ਸਟੋਰਜ਼ ਨਾਲ ਆਵੇਗਾ Samsung Galaxy ਨੋਟ 9

ਨਵੀਂ ਦਿੱਲੀ: ਦੱਖਣੀ ਕੋਰਿਆਈ ਟੈਕ ਜਾਇੰਟ ਸੈਮਸੰਗ ਆਪਣਾ ਫਲੈਗਸ਼ਿਪ ਫੈਬਲੇਟ ਲਾਂਚ ਕਰਨ ਲਈ ਤਿਆਰ ਹੈ। ਬਲੂਮਬਰਗ ਦੀ ਰਿਪੋਰਟ ਮੁਤਬਾਕ ਕੰਪਨੀ ਗੈਲੇਕਸੀ ਨੋਟ 9 ਨੂੰ ਕੰਪਨੀ 9 ਅਗਸਤ 2018 ਨੂੰ ਜਾਰੀ ਕਰ ਸਕਦੀ ਹੈ। ਫ਼ੋਨ ਵਿੱਚ ਅਪਗ੍ਰੇ਼ਡਿਡ ਕੈਮਰਾ ਨੂੰ ਪ੍ਰਚਾਰਿਆ ਜਾ ਰਿਹਾ ਹੈ।   ਹਾਲਾਂਕਿ, ਰਿਪੋਰਟ ਵਿੱਚ ਇਸ ਗੱਲ ਦਾ ਵੀ ਖੁਲਾਸਾ ਕੀਤਾ ਗਿਆ ਹੈ ਕਿ ਆਉਣ ਵਾਲਾ ਸਮਾਰਟਫ਼ੋਨ ਪਿਛਲੇ ਸਾਲ ਵਾਂਗ ਹੀ ਦਿੱਸੇਗਾ। ਫ਼ੋਨ ਵਿੱਚ ਸੈਮਸੰਗ ਜਿੱਥੇ ਅਪਗ੍ਰੇਡਿਡ ਕੁਆਲਕਾਮ ਪ੍ਰੋਸੈਸਰ ਲਿਆ ਰਿਹਾ ਹੈ, ਤਾਂ ਉੱਥੇ ਹੀ ਗੈਲੇਕਸੀ ਐਸ 9 ਤੇ ਐਸ 9 ਪਲੱਸ ਪਹਿਲਾਂ ਹੀ ਅਜਿਹੇ ਹੈਂਡਸੈੱਟ ਹਨ, ਜਿਨ੍ਹਾਂ ਵਿੱਚ ਲੌਂਚ ਸਮੇਂ ਹੀ ਸਨੈਪਡ੍ਰੈਗਨ 845 ਪ੍ਰੋਸੈਸਰ ਦੇ ਦਿੱਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਲੌਂਚ ਸਮਾਗਮ ਨੂੰ ਨਿਊਯਾਰਕ ਵਿੱਚ ਕਰਵਾਇਆ ਜਾਵੇਗਾ। ਉੱਥੇ ਹੀ ਸੈਮਸੰਗ ਇਸ ਸਮਾਰਟਫ਼ੋਨ ਦੇ ਛੋਟੇ ਰੂਪ 'ਤੇ ਵੀ ਕੰਮ ਕਰ ਰਿਹਾ ਹੈ, ਜੋ ਸੈਮਸੰਗ ਐਸ 9 ਮਿੰਨੀ ਦੇ ਨਾਂ ਤੋਂ ਆਵੇਗਾ। ਫ਼ੋਨ ਨੂੰ ਆਨਲਾਈਨ ਦੇਖਿਆ ਗਿਆ ਹੈ, ਜਿਸ ਵਿੱਚ ਇਸ ਦੇ ਫਰੰਟ ਤੇ ਬੈਕ ਪੈਨਲ ਨੂੰ ਦੇਖਿਆ ਜਾ ਸਕਦਾ ਹੈ। ਨੋਟ 9 ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਫ਼ੋਨ ਵਿੱਚ 5.8 ਇੰਚ ਦਾ QHD+ ਡਿਸਪਲੇਅ ਹੈ, ਜਿਸ ਦਾ ਰੈਜ਼ੋਲਿਊਸ਼ਨ 1440 x 2960 ਪਿਕਸਲਜ਼ ਦਾ ਹੈ। ਫ਼ੋਨ ਵਿੱਚ ਔਕਟਾ ਕੋਰ ਸੈਮਸੰਗ ਜਾਈਨਸ 9 ਸੀਰੀਜ਼ 9810 ਪ੍ਰੋਸੈਸਰ ਦਿੱਤਾ ਗਿਆ ਹੈ ਜੋ ਮਾਲੀ G72MMP18 ਜੀਪੀਯੂ ਨਾਲ ਆਉਂਦਾ ਹੈ। ਸਮਾਰਟਫ਼ੋਨ 4 ਤੇ 6 ਜੀਬੀ ਦੇ ਰੈਮ ਵੇਰੀਐਂਟ ਨਾਲ ਆਉਂਦਾ ਹੈ ਤੇ ਇਸ ਦੀ ਮੈਮੋਰੀ 400 ਜੀਬੀ ਤਕ ਵਧਾਈ ਜਾ ਸਕਦੀ ਹੈ। ਫ਼ੋਨ ਵਿੱਚ 12+12 ਮੈਗਾਪਿਕਸਲ ਦਾ ਡੂਅਲ ਕੈਮਰਾ ਦਿੱਤਾ ਗਿਆ ਹੈ। ਸਾਹਮਣੇ ਵਾਲੇ ਪਾਸੇ 8 ਮੈਗਾਪਿਕਸਲ ਦਾ ਆਟੋਫੋਕਸ ਸੈਂਸਰ ਹੈ ਜੋ ਵਾਈਡ ਐਂਗਲ ਲੈਂਜ਼ ਨਾਲ ਆਉਂਦਾ ਹੈ। ਸਮਾਰਟਫ਼ੋਨ ਦੇ ਪੂਰੇ ਵੇਰਵੇ ਅਗਲੇ ਮਹੀਨੇ ਤਕ ਸਾਫ਼ ਹੋਣ ਦੀ ਉਮੀਦ ਹੈ।

ਟਾਪ ਹੈਡਲਾਈਨ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget