ਪੜਚੋਲ ਕਰੋ

ਸੈਮਸੰਗ ਗਲੈਕਸੀ ਨੋਟ 7 ਨੂੰ ਲੈ ਕੇ ਹਵਾਈ ਸਫ਼ਰ ਕਰਨਾ ਹੋਈਆ ਮੁਸ਼ਕਿਲ!

ਨਵੀਂ ਦਿੱਲੀ : ਸੈਮਸੰਗ ਗਲੈਕਸੀ ਨੋਟ 7 ਮੋਬਾਈਲ ਹੈਂਡਸੈੱਟ ਨੂੰ ਲੈ ਕੇ ਡਾਇਰੈਕਟਰ ਜਨਰਲ ਆਫ਼ ਸਿਵਲ ਐਵੀਏਸ਼ਨ (ਡੀ.ਜੀ.ਸੀ.ਏ.) ਅਗਲੇ ਹਫ਼ਤੇ ਨਵਾਂ ਨਿਰਦੇਸ਼ ਜਾਰੀ ਕਰ ਸਕਦਾ ਹੈ। ਡੀ.ਜੀ.ਸੀ.ਏ. ਵਿਮਾਨ ਬਾਜ਼ਾਰ ਦਾ ਰੈਗੂਲੇਟਰ ਹੈ।ਸੀਨੀਅਰ ਡੀ.ਜੀ.ਸੀ.ਏ. ਅਫ਼ਸਰਾਂ ਮੁਤਾਬਕ ਨਵੇਂ ਨਿਰਦੇਸ਼ ਵਿੱਚ ਵੈਸੇ ਤਾਂ ਪੰਜ ਗੱਲਾਂ ਹੋਣਗੀਆਂ, ਪਰ ਇਨ੍ਹਾਂ ਵਿੱਚੋਂ ਦੋ ਖ਼ਾਸ ਹਨ। - ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਹੈਂਡਸੈੱਟ ਵਿੱਚ ਸਾਰੇ ਐਪਲੀਕੇਸ਼ਨ ਬੰਦ ਕਰਨ ਹੋਣਗੇ। – ਮੋਬਾਈਲ ਹੈਂਡਸੈੱਟ ਵਿੱਚ ਪਾਵਰ ਬਟਨ ਦੇ ਨਾਲ ਕੁੱਝ ਅਜਿਹਾ ਇੰਤਜ਼ਾਮ ਹੋਣਾ ਚਾਹੀਦਾ, ਜਿਸ ਨਾਲ ਅਚਾਨਕ ਝਟਕਾ ਲੱਗਣ ਨਾਲ ਹੈਂਡਸੈੱਟ ਅਚਾਨਕ ਆਨ ਨਾਲ ਹੋ ਜਾਏ। – ਪਹਿਲਾਂ ਦੇ ਹੁਕਮਾਂ ਅਨੁਸਾਰ ਮੋਬਾਈਲ ਹੈਂਡਸੈੱਟ ਪੂਰੀ ਤਰ੍ਹਾਂ ਬੰਦ ਰੱਖਣ ਦੀ ਗੱਲ ਹੋਵੇਗੀ। – ਮੋਬਾਈਲ ਹੈਂਡਸੈੱਟ ਯਾਤਰੀਆਂ ਨੂੰ ਆਪਣੇ ਕੈਬਿਨ ਵਿੱਚ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। – ਹੈਂਡਸੈੱਟ ਨੂੰ ਚੈੱਕ ਇਨ ਬੈਗੇਜ਼ ਵਿੱਚ ਲੈ ਕੇ ਜਾਣ 'ਤੇ ਪਾਬੰਦੀ ਪਹਿਲਾਂ ਦੀ ਤਰ੍ਹਾਂ ਹੀ ਪੂਰੀ ਤਰ੍ਹਾਂ ਲਾਗੂ ਰਹੇਗੀ। ਸੈਮਸੰਗ ਗਲੈਕਸੀ 7 ਕਿਸਮ ਦੇ ਮੋਬਾਈਲ ਹੈਂਡਸੈੱਟ ਦੀ ਬੈਟਰੀ ਵਿੱਚ ਅੱਗ ਲੱਗਣ ਦੀਆਂ ਖ਼ਬਰਾਂ ਕਾਰਨ ਦੁਨੀਆ ਭਰ ਦੀ ਏਅਰਲਾਈਨਜ਼ ਕੰਪਨੀਆਂ ਵਿੱਚ ਹੜਕੰਪ ਮੱਚਿਆ ਹੋਈਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ

Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?

Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...

LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  

Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 

Embed widget