ਪੜਚੋਲ ਕਰੋ

ਸੈਮਸੰਗ ਨੇ ਭਾਰਤ 'ਚ ਖੋਲ੍ਹੀ ਦੁਨੀਆ ਦੀ ਸਭ ਤੋਂ ਵੱਡੀ ਮੋਬਾਈਲ ਫੈਕਟਰੀ

ਨਵੀਂ ਦਿੱਲੀ: ਕੋਰਿਆਈ ਕੰਪਨੀ ਸੈਮਸੰਗ ਨੇ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਮੋਬਾਈਲ ਨਿਰਮਾਣ ਫੈਕਟਰੀ ਸਥਾਪਤ ਕਰ ਦਿੱਤੀ ਹੈ। ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਨੋਇਡਾ ਸਥਿਤ ਇਸ ਕਾਰਖਾਨੇ ਦਾ ਉਦਘਾਟਨ ਕੀਤਾ। ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦਾ ਇਹ ਪਹਿਲਾ ਭਾਰਤ ਦੌਰਾ ਹੈ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਕਿਮ ਜੁੰਗ ਸੁਕ, ਕੈਬਨਿਟ ਦੇ ਸੀਨੀਅਰ ਮੈਂਬਰ, ਅਧਿਕਾਰੀ ਤੇ 100 ਸਨਅਤਕਾਰ ਆਏ ਹਨ। ਆਮਿਰ ਖ਼ਾਨ ਦੀ ਦੰਗਲ ਫ਼ਿਲਮ ਵੇਖ ਕੋਰੀਆਈ ਰਾਸ਼ਟਰਪਤੀ ਨੇ ਫ਼ੋਗਾਟ ਪਰਿਵਾਰ ਨੂੰ ਚਾਹ 'ਤੇ ਵੀ ਸੱਦਿਆ ਹੈ। ਨੋਇਡਾ ਦੇ ਸੈਟਕਰ 81 ਵਿੱਚ ਸਥਿਤ ਇਹ ਪਲਾਂ 35 ਏਕੜ ਵਿੱਚ ਫੈਲਿਆ ਹੋਇਆ ਹੈ, ਜੋ ਤਕਰੀਬਨ 5 ਹਜ਼ਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ। ਫਿਲਹਾਲ ਕੰਪਨੀ ਭਾਰਤ ਵਿੱਚ 6.7 ਕਰੋੜ ਸਮਾਰਟਫ਼ੋਨ ਬਣਾਉਂਦੀ ਹੈ ਤੇ ਹੁਣ ਇਸ ਪਲਾਂਟ ਨਾਲ ਕੰਪਨੀ ਦੀ ਨਿਰਮਾਣ ਸਮਰੱਥਾ 12 ਕਰੋੜ ਸਮਾਰਟਫ਼ੋਨ ਹੋ ਜਾਵੇਗੀ। ਸੈਮਸੰਗ ਨੇ 1990 ਵਿੱਚ ਦੇਸ਼ ਵਿੱਚ ਮੋਬਾਈਲ ਨਿਰਮਾਣ ਦੀ ਪਹਿਲੀ ਯੂਨਿਟ ਸ਼ੁਰੂ ਕੀਤੀ ਸੀ। ਫਿਲਹਾਲ ਕੰਪਨੀ ਦੇ ਦੇਸ਼ ਵਿੱਚ ਦੋ ਨਿਰਮਾਣ ਪਲਾਂਟ ਹਨ। ਇਸ ਤੋਂ ਇਲਾਵਾ ਪੰਜ ਐਚਐਂਡਡੀ ਕੇਂਦਰ ਵੀ ਹਨ। ਦੇਸ਼ ਵਿੱਚ ਕੰਪਨੀ ਦੇ 1.5 ਲੱਖ ਤੋਂ ਜ਼ਿਆਦਾ ਵਿਕਰੀ ਕੇਂਦਰ ਹਨ। ਕੰਪਨੀ ਦਾ ਸਾਲ 2016-17 ਵਿੱਚ ਮੋਬਾਈਨ ਬਿਜ਼ਨਸ ਤੋਂ 34,400 ਕਰੋੜ ਰੁਪਏ ਦਾ ਮਾਲੀਆ ਰਿਹਾ ਜਦਕਿ ਕੁੱਲ ਵਿਕਰੀ 50,000 ਕਰੋੜ ਰੁਪਏ ਰਹੀ। ਸੈਮਸੰਗ ਰਾਹੀਂ 70,000 ਲੋਕਾਂ ਨੂੰ ਰੁਜ਼ਗਾਰ ਮਿਲਿਆ ਹੋਇਆ ਹੈ। ਇਸ ਨਵੇਂ ਕਾਰਖ਼ਾਨੇ ਨਾਲ ਵਧੇਰੇ ਰੁਜ਼ਗਾਰ ਮਿਲਣ ਦੀ ਆਸ ਹੈ।

ਟਾਪ ਹੈਡਲਾਈਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget