ਪੜਚੋਲ ਕਰੋ

ਸ਼ਿਓਮੀ ਨੂੰ ਪਿਛਾੜਨ ਲਈ ਸੈਮਸੰਗ ਦੀ ਨਵੀਂ ਰਣਨੀਤੀ, ਸਸਤੇ ਤੇ ਬਿਹਤਰੀਨ ਸਮਾਰਟਫੋਨ ਪੇਸ਼

ਚੰਡੀਗੜ੍ਹ: ਸੈਮਸੰਗ ਭਾਰਤ ਜਲਦ ਹੀ ਸਸਤੇ ਸਮਾਰਟਫੋਨ ਦੀ ਸੀਰੀਜ਼ ਲਾਂਚ ਕਰਨ ਵਾਲਾ ਹੈ। ਇਨ੍ਹਾਂ ਸਮਾਰਟਫੋਨਾਂ ਦਾ ਮਕਸਦ ਚੀਨੀ ਕੰਪਨੀ ਸ਼ਿਓਮੀ ਨੂੰ ਟੱਕਰ ਦੇਣਾ ਹੈ ਜੋ ਦੁਨੀਆ ਦੀ ਦੂਜੀ ਸਭ ਤੋਂ ਵੱਡੀ ਮੋਬਾਈਲ ਫੋਨ ਮਾਰਕਿਟ ਹੈ। ਟੈਕ ਰਿਸਰਚ ਕਾਊਂਟਰਪੁਆਇੰਟ ਮੁਤਾਬਕ 2018 ਵਿੱਚ 2 ਤੋਂ 3 ਤਿਮਾਹੀਆਂ ਵਿੱਚ ਸ਼ਿਓਮੀ ਨੂੰ ਦੱਖਣ ਕੋਰੀਅਨ ਕੰਪਨੀ ਤੋਂ ਸਖ਼ਤ ਟੱਕਰ ਦੇ ਨਾਲ-ਨਾਲ ਮਾਤ ਵੀ ਮਿਲੀ ਹੈ। ਸੈਮਸੰਗ ਆਪਣੀ ਵੈੱਬਸਾਈਟ ਤੇ ਅਮੇਜ਼ਨ ’ਤੇ ਐਮ ਸੀਰੀਜ਼ ਦੇ ਤਿੰਨ ਨਵੇਂ ਫੋਨ ਵੇਚੇਗਾ। ਇਸ ਤੋਂ ਕੰਪਨੀ ਨੂੰ ਕਾਫੀ ਫਾਇਦਾ ਮਿਲਣ ਦੀ ਆਸ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਕੰਪਨੀ ਦੀ ਕਮਾਈ ਦੁਗਣੀ ਹੋ ਸਕਦੀ ਹੈ। ਭਾਰਤ ਵਿੱਚ ਸੈਮਸੰਗ ਮੋਬਾਈਲ ਫੋਨ ਸੈੱਲ ਦੇ 2018 ਦੇ 12 ਮਹੀਨਿਆਂ ਵਿੱਚ 373.5 ਬਿਲੀਅਨ ਰੁਪਏ ਸੀ। ਬਿਜਨੈੱਸ ਇੰਟੈਲੀਜੈਂਸ ਪਲੇਟਫਾਰਮ ਪੇਪਰ.ਵੀਸੀ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ। ਭਾਰਤ ਵਿਚ ਬਣੇ ਫੋਨ ਦੀ ਕੀਮਤ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਤੱਕ ਹੁੰਦੀ ਹੈ। ਫੋਨ ਵਿੱਚ ਵੱਡੀ ਬੈਟਰੀ, ਤੇਜ਼ ਚਾਰਜਿੰਗ ਅਤੇ ਚੰਗੀਆਂ ਫੀਚਰਜ਼ ਸ਼ਾਮਲ ਕੀਤੀਆਂ ਜਾਂਦੀਆਂ ਹਨ। ਸੈਮਸੰਗ ਹੁਣ ਭਾਰਤੀ ਬਾਜ਼ਾਰ ਵਿੱਚ ਆਪਣਾ ਪੂਰਾ ਧਿਆਨ ਕੇਂਦਰਤ ਕਰ ਰਿਹਾ ਹੈ, ਜਿੱਥੇ ਲਗਪਗ ਇੱਕ ਬਿਲੀਅਨ ਵਾਇਰਲੈੱਸ ਸਬਸਕ੍ਰੀਬਰ ਹਨ। ਇਸ ਦੇ ਨਾਲ ਹੀ 350 ਮਿਲੀਅਨ ਉਪਭੋਗਤਾ ਅਜਿਹੇ ਵੀ ਹਨ ਜੋ ਸਮਾਰਟਫੋਨ ਦੀ ਵਰਤੋਂ ਹੀ ਨਹੀਂ ਕਰਦੇ। ਸੈਮਸੰਗ ਇੰਡੀਆ ਬਿਜ਼ਨਸ ਭਾਰਤ ਵਿੱਚ 250,000 ਰਿਟੇਲ ਆਊਟਲੈਟਸ ਦੀ ਮਦਦ ਨਾਲ ਆਪਣੇ ਫੋਨ ਵੇਚਦਾ ਹੈ। ਇਸ ਦੇ ਨਾਲ ਹੀ 2 ਹਜ਼ਾਰ ਵਿਸ਼ੇਸ਼ ਸਟੋਰ ਵੀ ਹਨ। ਉਪਭੋਗਤਾਵਾਂ ਨੂੰ 2 ਹਜ਼ਾਰ ਸਰਵਿਸ ਸੈਂਟਰਾਂ ਦੀ ਸਹੂਲਤ ਮਿਲਦੀ ਹੈ।

ਟਾਪ ਹੈਡਲਾਈਨ

ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
Embed widget