ਪੜਚੋਲ ਕਰੋ

Samsung Galaxy W20: ਸੈਮਸੰਗ ਨੇ ਲਾਂਚ ਕੀਤਾ ਦੂਜਾ ਫੋਲਡੇਬਲ ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸੈਮਸੰਗ ਨੇ ਆਪਣਾ ਇੱਕ ਹੋਰ ਫੋਲਡੇਬਲ ਫੋਨ ਲਾਂਚ ਕੀਤਾ ਹੈ। ਇਸ ਫੋਨ ਦਾ ਨਾਂ Samsung Galaxy W20 5 ਜੀ ਹੈ। ਫੋਲਡੇਬਲ ਫੋਨ ਬਾਰੇ ਗਾਹਕਾਂ 'ਚ ਬਹੁਤ ਉਤਸੁਕਤਾ ਹੈ। ਗਾਹਕਾਂ ਦੀ ਦਿਲਚਸਪੀ ਦਾ ਕਾਰਨ ਇਸਦੀ ਲੁੱਕ ਅਤੇ ਬੌਡੀ ਹੈ।

ਨਵੀਂ ਦਿੱਲੀ: ਸੈਮਸੰਗ ਨੇ ਆਪਣਾ ਇੱਕ ਹੋਰ ਫੋਲਡੇਬਲ ਫੋਨ ਲਾਂਚ ਕੀਤਾ ਹੈ। ਇਸ ਫੋਨ ਦਾ ਨਾਂ Samsung Galaxy W20 5 ਜੀ ਹੈ। ਫੋਲਡੇਬਲ ਫੋਨ ਬਾਰੇ ਗਾਹਕਾਂ 'ਚ ਬਹੁਤ ਉਤਸੁਕਤਾ ਹੈ। ਗਾਹਕਾਂ ਦੀ ਦਿਲਚਸਪੀ ਦਾ ਕਾਰਨ ਇਸਦੀ ਲੁੱਕ ਅਤੇ ਬੌਡੀ ਹੈ ਜੋ ਬਾਕੀ ਸਮਾਰਟਫੋਨ ਤੋਂ ਬਿਲਕੁਲ ਵੱਖਰਾ ਹੈ। ਇਸ 'ਚ ਫੋਲਡ ਕਰਨ ਲਈ ਬੌਡੀ ਨੂੰ ਇਸ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ ਕਿ ਇਹ ਫੋਨ ਇੱਕ ਕਿਤਾਬ ਵਾਂਗ ਖੋਲ੍ਹਦਾ ਅਤੇ ਬੰਦ ਕੀਤਾ ਜਾ ਸਕਦਾ ਹੈ ਸੈਮਸੰਗ ਨੇ ਪਹਿਲਾਂ ਇੱਕ ਹੋਰ ਫੋਲਡੇਬਲ ਫੋਨ ਲਾਂਚ ਕੀਤਾ ਸੀ ਇਸ ਫੋਨ ਦਾ ਨਾਂ ਗਲੈਕਸੀ ਫੋਲਡ ਸੀ ਜਿਸ ਦੀ ਕੀਮਤ 1.65 ਲੱਖ ਸੀ। ਇਹ ਫੋਨ ਗਲੈਕਸੀ ਫੋਲਡ ਨਾਲ ਕਾਫੀ ਮਿਲਦਾ ਜੁਲਦਾ ਹੈ Samsung Galaxy W20: ਸੈਮਸੰਗ ਨੇ ਲਾਂਚ ਕੀਤਾ ਦੂਜਾ ਫੋਲਡੇਬਲ ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ ਗਲੈਕਸੀ ਫੋਲਡ ਦੀ ਤਰ੍ਹਾਂ 'ਚ ਵੀ ਦੋ ਸਕ੍ਰੀਨਾਂ ਹਨ, ਇੱਕ ਸੈਕੰਡਰੀ ਅਤੇ ਇੱਕ ਪ੍ਰਾਇਮਰੀ ਡਿਸਪਲੇ। ਇੱਥੇ ਇੱਕ ਵੱਡੀ ਸਕ੍ਰੀਨ ਹੈ ਜੋ ਫੋਨ ਨੂੰ ਫੋਲਡ ਕਰਨ ਤੋਂ ਬਾਅਦ ਮੈਨ ਸਕ੍ਰੀਨ ਬਣ ਜਾਂਦੀ ਹੈ। ਸਕ੍ਰੀਨ ਸਾਈਜ਼ ਦੀ ਗੱਲ ਕਰੀਏ ਤਾਂ ਇਸ ਦਾ ਸਾਈਜ਼ 7.3 ਇੰਚ ਹੈ ਅਤੇ ਦੂਸਰੀ ਸਕ੍ਰੀਨ ਦਾ ਸਾਈਜ਼ 4.6 ਹੈ। ਇਸ 'HD ਪਲੱਸ ਡਿਸਪਲੇਅ ਹੈ। ਫੋਨ ਦੇ ਕੈਮਰੇ ਦੀ ਗੱਲ ਕਰੀਏ ਤਾਂ ਇਸ 'ਚ ਕੁਲ ਛੇ ਕੈਮਰੇ ਹਨ ਤਿੰਨ ਕੈਮਰਾ ਸੈੱਟਅਪ ਪਿਛਲੇ ਪੈਨਲ 'ਤੇ ਲਗਾਏ ਗਏ ਨੇ, ਇੱਕ 10 ਮੈਗਾਪਿਕਸਲ ਦਾ ਫਰੰਟ ਕੈਮਰਾ ਅਤੇ ਇੱਕ 10ਮੈਗਾਪਿਕਸਲ ਦਾ ਡਿਲ ਕੈਮਰਾ ਦੂਜੀ ਫੋਲਡ ਸਕ੍ਰੀਨ 'ਤੇ ਲਗਿਆ ਹੈ ਬੈਕ ਪੈਨਲ ਦੇ ਕੈਮਰੇ 'ਚ ਦੋ 12 ਮੈਗਾਪਿਕਸਲ ਦੇ ਹਨ ਅਤੇ ਵਾਈਡ ਐਂਗਲ ਲੈਂਜ਼ 6 ਮੈਗਾਪਿਕਸਲ ਹੈ। Samsung Galaxy W20: ਸੈਮਸੰਗ ਨੇ ਲਾਂਚ ਕੀਤਾ ਦੂਜਾ ਫੋਲਡੇਬਲ ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ ਇਸ 'ਚ ਫਿੰਗਰ ਪ੍ਰਿੰਟ ਸੈਂਸਰ ਵੀ ਹੈ। ਬੈਟਰੀ ਪਾਵਰ 4,235mAh ਹੈ। ਫੋਨ 'Snapdragon 855 Plus chipset ਹੈ ਜੋ 5ਜੀ ਨੂੰ ਸਪੋਰਟ ਕਰੇਗਾ। ਸਟੋਰੇਜ ਅਤੇ ਸਪੀਡ ਮੁਤਾਬਕ ਇਸ '12 ਜੀਬੀ ਰੈਮ ਅਤੇ 512 ਜੀਬੀ ਸਟੋਰੇਜ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget