ਪੜਚੋਲ ਕਰੋ

ਸੈਮਸੰਗ ਦਾ ਸਮਾਰਟ ਫ੍ਰਿਜ, ਪਲ-ਪਲ ਦੀ ਦੇਵੇਗਾ ਮੋਬਾਈਲ ਐਪ 'ਤੇ ਜਾਣਕਾਰੀ

  ਨਵੀਂ ਦਿੱਲੀ: ਸੈਮਸੰਗ ਨੇ ਪਿਛਲੇ ਸਾਲ ਦੁਨੀਆ ਨੂੰ ਪਹਿਲਾ ਸਮਾਰਟ ਰੈਫਿਜ਼ਰੇਟਰ ਦਿੱਤਾ ਜੋ ਤੁਹਾਡੇ ਖਾਣੇ ‘ਤੇ ਨਜ਼ਰ ਰੱਖਦਾ ਹੈ। ਇਹ ਤੁਹਾਨੂੰ ਖਾਣੇ ਦੀ ਐਕਸਪਾਇਰੀ ਡੇਟ ਬਾਰੇ ਵੀ ਦੱਸਦਾ ਹੈ। ਹੁਣ ਦੋ ਲੱਖ 87 ਹਜ਼ਾਰ ਵਾਲਾ ਫ੍ਰਿਜ਼ ਤੁਹਾਨੂੰ ਤੁਹਾਡੀ ਡੇਟ ਨਾਲ ਵੀ ਮਿਲਾਏਗਾ। ਸੈਮਸੰਗ ਦਾ ਸਮਾਰਟ ਫ੍ਰਿਜ, ਪਲ-ਪਲ ਦੀ ਦੇਵੇਗਾ ਮੋਬਾਈਲ ਐਪ 'ਤੇ ਜਾਣਕਾਰੀ ਇਸ ਐਪ ਦਾ ਨਾਂ ਹੋਵੇਗਾ ‘ਰੈਫਿਜ਼ਰਡੇਟਿੰਗ’ ਐਪ ਜੋ ਸੈਮਸੰਗ ਫੈਮਿਲੀ ਹਬ ਨਾਲ ਮਿਲ ਕੇ ਕੰਮ ਕਰੇਗਾ। ਇਸ ਦੇ ਨਾਲ ਹੀ ਇਹ ਲੋਕਾਂ ਨੂੰ ਇਸ ਗੱਲ ਦੀ ਵੀ ਜਾਣਕਾਰੀ ਦੇਵੇਗਾ ਕਿ ਤੁਹਾਡੇ ਰੈਫਿਜ਼ਰੇਟਰ ‘ਚ ਕੀ ਖਾਣਾ ਹੈ ਤੇ ਤੁਸੀਂ ਕਿਸ ਦੇ ਸ਼ੌਕੀਨ ਹੋ। ਇਹ ਸਮਾਰਟ ਫ੍ਰਿਜ ਤੁਹਾਡੇ ਅੰਦਰ ਪਏ ਖਾਣੇ ਦੀ ਫੋਟੋ ਕਲਿੱਕ ਕਰ ਦੂਜਿਆਂ ਨਾਲ ਸ਼ੇਅਰ ਕਰੇਗਾ। ਇਸ ‘ਤੇ ਨਾ ਪਸੰਦ ਦਾ ਆਪਸ਼ਨ ਵੀ ਹੋਵੇਗਾ। ਸੈਮਸੰਗ ਦਾ ਕਹਿਣਾ ਹੈ ਕਿ ਇਹ ਲੋਕਾਂ ਨਾਲ ਤੁਹਾਡਾ ਲਾਈਫਸਟਾਈਲ ਸ਼ੇਅਰ ਕਰੇਗਾ। ਇੱਕ ਰਿਪੋਰਟ ਮੁਤਾਬਕ ਸੈਮਸੰਗ ਨੇ ਜਦੋਂ ਇਸ ਐਪ ਨੂੰ ਬਣਾਉਣਾ ਸ਼ੁਰੂ ਕੀਤਾ ਸੀ ਤਾਂ ਉਨ੍ਹਾਂ ਨੇ ਨਾਲ ਹੀ ਇੱਕ ਰਿਲੇਸ਼ਨਸ਼ਿਪ ਐਕਸਪਰਟ ਨੂੰ ਵੀ ਰੱਖਿਆ ਸੀ। ਸੈਮਸੰਗ ਦਾ ਸਮਾਰਟ ਫ੍ਰਿਜ, ਪਲ-ਪਲ ਦੀ ਦੇਵੇਗਾ ਮੋਬਾਈਲ ਐਪ 'ਤੇ ਜਾਣਕਾਰੀ ਸੈਮਸੰਗ ਰੈਫਿਜ਼ਰੇਟਿੰਗ ਇੱਕ ਬ੍ਰਾਉਜ਼ਰ ਆਧਾਰਤ ਸਰਵਿਸ ਹੋਵੇਗੀ ਜਿਸ ਨਾਲ ਯੂਜ਼ਰਸ ਆਪਣੇ ਸਮਾਰਟਫੋਨ ਵੀ ਖੋਲ੍ਹ ਸਕਣਗੇ। ਅਜੇ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਕਿ ਇਸ ਨੂੰ ਕਿੰਨੇ ਲੋਕ ਇਸਤੇਮਾਲ ਕਰ ਪਾਉਣਗੇ। ਇਸ ਨੂੰ ਸੈਮਸੰਗ ਨੇ ਸਮਾਰਟ ਹਬ ਪਲੇਟਫਾਰਮ ਤਹਿਤ ਲੌਂਚ ਕੀਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ

ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026

Embed widget