ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਸੈਮਸੰਗ ਨੇ ਕੀਤੇ ਫੋਨ ਸਸਤੇ

ਨਵੀਂ ਦਿੱਲੀ: ਦੀਵਾਲੀ ਤੋਂ ਬਿਲਕੁਲ ਪਹਿਲਾਂ ਸੈਮਸੰਗ ਇੰਡੀਆ ਨੇ ਆਪਣੇ ਪ੍ਰੀਮੀਅਮ ਫਲੈਗਸ਼ਿੱਪ ਫ਼ੋਨ ਗੈਲੈਕਸੀ S8+ ਤੇ ਗੈਲੈਕਸੀ A5, ਗੈਲੈਕਸੀ A7 (2017) ਦੀ ਕੀਮਤ ਵਿੱਚ ਕਟੌਤੀ ਕਰ ਦਿੱਤੀ ਹੈ। ਗੈਲੈਕਸੀ S8+ ਦੀ ਕੀਮਤ ਨੂੰ ਕੰਪਨੀ ਨੇ 6000 ਰੁਪਏ ਤਕ ਘਟਾ ਦਿੱਤਾ ਹੈ। ਹੁਣ ਇਹ ਸਮਾਰਟਫ਼ੋਨ 58,900 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਉੱਥੇ ਸੈਮਸੰਗ ਨੇ ਆਪਣੇ ਮਿਡ ਰੇਂਜ ਫ਼ੋਨ ਗੈਲੈਕਸੀ A5, ਗੈਲੈਕਸੀ A7 (2017) ਗੈਲੈਕਸੀ A7 (2017) ਦੀ ਕੀਮਤ ਵਿੱਚ 4,900 ਰੁਪਏ ਦੀ ਕਟੌਤੀ ਕੀਤੀ ਹੈ। ਹੁਣ ਇਹ ਫ਼ੋਨ ਕ੍ਰਮਵਾਰ 17,990 ਤੇ 20,990 ਰੁਪਏ ਵਿੱਚ ਮਿਲੇਗਾ। ਹਾਲ ਹੀ ਵਿੱਚ ਸੈਮਸੰਗ ਨੇ ਗੈਲੈਕਸੀ S8 ਤੇ ਗੈਲੈਕਸੀ S8+ 'ਤੇ 4,000 ਰੁਪਏ ਦੀ ਛੋਟ ਦਿੱਤੀ ਸੀ। ਫੀਚਰ ਦੀ ਗੱਲ ਕਰੀਏ ਤਾਂ ਗੈਲੈਕਸੀ S8+ ਤੇ ਗੈਲੈਕਸੀ S8 ਕ੍ਰਮਵਾਰ 6.2 ਇੰਚ ਤੇ 5.8 ਇੰਚ ਦੀ ਸਕਰੀਨ ਮਿਲਦੀ ਹੈ, ਜਿਸ ਦਾ ਰੈਜ਼ੌਲਿਊਸ਼ਨ 1440x2960 ਪਿਕਸਲਜ਼ ਹੈ। ਫ਼ੋਨ ਵਿੱਚ ਫਿਜ਼ੀਕਲ ਹੋਮ ਬਟਨ ਦੀ ਥਾਂ 'ਤੇ ਅਦ੍ਰਿਸ਼ ਹੋਮ ਬਟਨ ਦਿੱਤਾ ਗਿਆ ਹੈ। ਇਸ ਲਈ ਫਿੰਗਰਪ੍ਰਿੰਟ ਸੈਂਸਰ ਨੂੰ ਕੈਮਰੇ ਕੋਲ ਦਿੱਤਾ ਗਿਆ ਹੈ। ਸੈਮਸੰਗ ਨੇ ਇਸ ਸੀਰੀਜ਼ ਵਿੱਚ ਆਪਣਾ ਹੀ Exynos 8895 SoC ਪ੍ਰੋਸੈਸਰ ਦਿੱਤਾ ਗਿਆ ਹੈ। ਦੋਵੇਂ ਫ਼ੋਨ 4 ਜੀ.ਬੀ. ਰੈਮ ਦਿੱਤੀ ਗਈ ਹੈ। ਗੈਲੈਕਸੀ S8+ ਤੇ ਗੈਲੈਕਸੀ S8 ਵਿੱਚ ਮੁੱਖ ਕੈਮਰਾ 12 ਮੈਗਪਿਕਸਲ ਤੇ 8 ਐਮ.ਪੀ. ਵਾਲਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫ਼ੋਨ ਵਿੱਚ ਬਾਇਓਮੈਟ੍ਰਿਕ ਅਨਲੌਕ ਸਿਸਟਮ ਦਿੱਤਾ ਗਿਆ ਹੈ। ਗੈਲੈਕਸੀ S8 ਨੂੰ 3,000mAh ਤਾਕਤ ਦੀ ਬੈਟਰੀ ਚਲਾਉਂਦੀ ਹੈ ਤੇ ਗੈਲੈਕਸੀ S8+ ਵਿੱਚ 3,500 mAh ਸਮਰੱਥਾ ਦੀ ਬੈਟਰੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget