ਪੜਚੋਲ ਕਰੋ

ਹੁਣ ਬਗੈਰ ਡੈਬਿਟ ਤੇ ਕ੍ਰੈਡਿਟ ਕਾਰਡ ਤੋਂ ATM 'ਚੋਂ ਨਿਕਲਣਗੇ ਪੈਸੇ!

ਕੈਰਡਲੈੱਸ ਟ੍ਰਾਂਜ਼ੈਕਸ਼ਨ ਜ਼ਰੀਏ ਇੱਕ ਦਿਨ ਵਿੱਚ ਐਸਬੀਆਈ ਏਟੀਐਮ ਤੋਂ ਸਿਰਫ 20 ਹਜ਼ਾਰ ਰੁਪਏ ਹੀ ਕੱਢੇ ਜਾ ਸਕਦੇ ਹਨ। ਇੱਕ ਵਾਰ 'ਚ ਘੱਟੋ-ਘੱਟ 500 ਰੁਪਏ ਤੇ ਵੱਧ ਤੋਂ ਵੱਧ 10 ਹਜ਼ਾਰ ਰੁਪਏ ਨਿਕਲਦੇ ਹਨ। ਹਾਲੇ ਤਕ ਸਿਰਫ 16,500 ਏਟੀਐਮ ਹੀ ਅਜਿਹੇ ਹਨ, ਜਿੱਥੇ ਲੋਕ ਇਸ ਸੁਵਿਧਾ ਦਾ ਲਾਭ ਚੁੱਕ ਸਕਦੇ ਹਨ।

ਚੰਡੀਗੜ੍ਹ: ਭਾਰਤੀ ਸਟੇਟ ਬੈਂਕ ਸਮੇਤ ਕੁਝ ਬੈਂਕਾਂ ਨੇ ਬਗੈਰ ਡੈਬਿਟ ਤੇ ਕ੍ਰੈਡਿਟ ਕਾਰਡ ਦੇ ਏਟੀਐਮ ਵਿੱਚੋਂ ਪੈਸੇ ਕੱਢਣ ਦੀ ਸੁਵਿਧਾ ਦੀ ਸ਼ੁਰੂਆਤ ਕੀਤੀ ਹੈ। ਲੋਕਾਂ ਨੂੰ ਇਹ ਸੁਵਿਧਾ ਕਾਫੀ ਪਸੰਦ ਆ ਰਹੀ ਹੈ। ਦਰਅਸਲ ਸਟੇਟ ਬੈਂਕ ਆਫ ਇੰਡੀਆ ਦੀ ਮੋਬਾਈਲ ਬੈਂਕਿੰਗ ਤੇ ਲਾਈਫ ਸਟਾਈਲ ਐਪ ਯੋਨੋ (ਯੂ ਓਨਲੀ ਨੀਡ ਵਨ) ਜ਼ਰੀਏ ਇਹ ਟ੍ਰਾਂਜ਼ੈਕਸ਼ਨ ਕੀਤੀ ਜਾ ਸਕਦੀ ਹੈ। ਕਿਵੇਂ ਵਰਤੀਏ ਯੋਨੋ ਐਪ?
  • ਐਪ ਡਾਊਨਲੋਡ ਕਰਨ ਤੋਂ ਬਾਅਦ ਨੈੱਟਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਤੋਂ ਲਾਗ ਇਨ ਕਰੋ।
  • ਐਪ ਦੇ ਇਲਾਵਾ ਐਸਬੀਆਈ ਯੋਨੋ ਦੀ ਵੈੱਬਸਾਈਟ ਜ਼ਰੀਏ ਵੀ ਕੈਸ਼ ਕਢਵਾਇਆ ਜਾ ਸਕਦਾ ਹੈ। ਇੱਥੇ ਟੂ ਫੈਕਟਰ ਅਥੈਂਟੀਫਿਕੇਸ਼ਨ ਹੋਏਗੀ।
  • ਇਸ ਦੇ ਬਾਅਦ 6 ਨੰਬਰਾਂ ਦਾ ਟ੍ਰਾਂਜ਼ੈਕਸ਼ਨ ਬਣਾਉਣਾ ਹੁੰਦਾ ਹੈ ਤੇ ਇਸ ਨੂੰ ਯੋਨੋ ਆਪ ਵਿੱਚ ਐਂਟਰ ਕਰਨਾ ਹੁੰਦਾ ਹੈ।
  • ਇਸ ਦੇ ਬਾਅਦ 6 ਅੰਕਾਂ ਦਾ ਰੈਫਰੈਂਸ ਨੰਬਰ SMS ਜ਼ਰੀਏ ਆਏਗਾ। ਇਸ ਨੂੰ ਏਟੀਐਮ ਵਿੱਚ ਐਂਟਰ ਕਰੋ। ਇਸ ਰੈਫਰੈਂਸ ਨੰਬਰ ਦੀ ਮਿਆਦ 30 ਮਿੰਟ ਹੋਏਗੀ। ਇਸ ਦੇ ਅੰਦਰ ਹੀ ਏਟੀਐਮ ਤੋਂ ਪੈਸੇ ਨਿਕਲਦੇ ਹਨ।
ਕੈਰਡਲੈੱਸ ਟ੍ਰਾਂਜ਼ੈਕਸ਼ਨ ਜ਼ਰੀਏ ਇੱਕ ਦਿਨ ਵਿੱਚ ਐਸਬੀਆਈ ਏਟੀਐਮ ਤੋਂ ਸਿਰਫ 20 ਹਜ਼ਾਰ ਰੁਪਏ ਹੀ ਕੱਢੇ ਜਾ ਸਕਦੇ ਹਨ। ਇੱਕ ਵਾਰ 'ਚ ਘੱਟੋ-ਘੱਟ 500 ਰੁਪਏ ਤੇ ਵੱਧ ਤੋਂ ਵੱਧ 10 ਹਜ਼ਾਰ ਰੁਪਏ ਨਿਕਲਦੇ ਹਨ। ਹਾਲੇ ਤਕ ਸਿਰਫ 16,500 ਏਟੀਐਮ ਹੀ ਅਜਿਹੇ ਹਨ, ਜਿੱਥੇ ਲੋਕ ਇਸ ਸੁਵਿਧਾ ਦਾ ਲਾਭ ਚੁੱਕ ਸਕਦੇ ਹਨ। ਇਸ ਤੋਂ ਇਲਾਵਾ ICICI ਬੈਂਕ ਵਿੱਚ ਵੀ ਐਸਬੀਆਈ ਵਾਂਗ ਕਾਰਡਲੈਸ ਟਰਾਂਜ਼ੈਕਸ਼ਨ ਦੀ ਸੁਵਿਧਾ ਹੈ ਪਰ ਇੱਥੇ ਕਿਸੇ ਐਪ ਦੀ ਲੋੜ ਨਹੀਂ। ਇਸ ਬੈਂਕ ਦੇ ਗਾਹਕ ਸਿੱਧੇ ਏਟੀਐਮ ਜਾ ਕੇ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਸਿਰਫ ਉਹੀ ਗਾਹਕ ਲਾਹਾ ਲੈ ਸਕਦੇ ਹਨ ਜਿਨ੍ਹਾਂ ਕੋਲ ICICI ਬੈਂਕ ਵਿੱਚ ਸੇਵਿੰਗ ਖ਼ਾਤਾ ਨਹੀਂ। ਇੱਕ ਵਾਰ ਵਿੱਚ ਵੱਧ ਤੋਂ ਵੱਧ 10 ਹਜ਼ਾਰ ਤੇ ਇੱਕ ਦਿਨ ਵਿੱਚ 20 ਹਜ਼ਾਰ ਰੁਪਏ ਇਸ ਤਰੀਕੇ ਨਾਲ ਕਢਾਏ ਜਾ ਸਕਦੇ ਹਨ। ਮਹੀਨੇ ਵਿੱਚ 25 ਹਜ਼ਾਰ ਤੋਂ ਵੱਧ ਪੈਸੇ ਨਹੀਂ ਕੱਢੇ ਜਾ ਸਕਦੇ। ਹਰ ਟ੍ਰਾਂਜ਼ੈਕਸ਼ਨ ਲਈ 25 ਰੁਪਏ ਫੀਸ ਵੀ ਲੱਗੇਗੀ। ICICI ਬੈਂਕ ਤੋਂ ਕਾਰਡਲੈਸ ਟ੍ਰਾਂਜ਼ੈਕਸ਼ਨ ਕਰਨ ਲਈ ਵੈੱਬਸਾਈਟ 'ਤੇ ਨੈੱਟਬੈਂਕਿੰਗ ਜ਼ਰੀਏ ਲਾਗ ਇਨ ਕਰੋ। ਇਸ ਤੋਂ ਬਾਅਦ ਇੱਥੇ ਕਾਰਡਲੈਸ ਟ੍ਰਾਂਜ਼ੈਕਸ਼ਨ ਸਟਾਰਟ ਕਰੋ। ਪਹਿਲਾਂ ਜਿਸ ਵਿਅਕਤੀ ਨੂੰ ਪੈਸੇ ਭੇਜਣੇ ਹਨ, ਬੈਨੇਫਿਸ਼ਰੀ ਵਜੋਂ ਉਸ ਦਾ ਨਾਂ ਤੇ ਮੋਬਾਈਲ ਨੰਬਰ ਭਰੋ। ਇਸ ਤੋਂ ਬਾਅਦ 4 ਅੰਕਾਂ ਦਾ ਨੰਬਰ ਮਿਲੇਗਾ ਤੇ ਬੈਨੇਫਿਸ਼ਰੀ ਨੂੰ ਵੀ 6 ਅੰਕਾਂ ਦਾ ਨੰਬਰ ਮਿਲੇਗਾ। ਇਨ੍ਹਾਂ ਦੋਵਾਂ ਨੰਬਰਾਂ ਨੂੰ ਏਟੀਐਮ ਵਿੱਚ ਭਰ ਕੇ ਪੈਸੇ ਕੱਢੇ ਜਾ ਸਕਦੇ ਹਨ। ਇਸ ਤੋਂ ਇਲਾਵਾ ਐਕਸਿਸ ਬੈਂਕ ਵਿੱਚ ਵੀ ਇਸ ਤਰ੍ਹਾਂ ਦੀ ਸੁਵਿਧਾ ਉਪਲੱਬਧ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget