ਪੜਚੋਲ ਕਰੋ

ਸਾਵਧਾਨ! ਤੁਹਾਡਾ ਵ੍ਹੱਟਸਐਪ ਹੋ ਸਕਦਾ ਹੈਕ, ਭੇਜਿਆ ਜਾ ਰਿਹਾ ਵੈਰੀਫਿਕੇਸ਼ਨ ਕੋਡ

ਇੰਟਰਨੈੱਟ ‘ਤੇ ਧੋਖਾ ਦੇਣਾ ਹੁਣ ਆਮ ਗੱਲ ਹੋ ਗਈ ਹੈ। ਜਿੱਥੇ ਤੁਹਾਡੇ ਪਰਸਨਲ ਡੇਟਾ ਤੇ ਅਕਾਉਂਟ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਤੁਹਾਡੇ ਅਕਾਉਂਟ ਨੂੰ ਵੀ ਹੈਕ ਕੀਤਾ ਜਾਂਦਾ ਹੈ।

ਨਵੀਂ ਦਿੱਲੀ: ਇੰਟਰਨੈੱਟ ‘ਤੇ ਧੋਖਾ ਦੇਣਾ ਹੁਣ ਆਮ ਗੱਲ ਹੋ ਗਈ ਹੈ। ਜਿੱਥੇ ਤੁਹਾਡੇ ਪਰਸਨਲ ਡੇਟਾ ਤੇ ਅਕਾਉਂਟ ਨਾਲ ਛੇੜਛਾੜ ਕੀਤੀ ਜਾਂਦੀ ਹੈ ਤਾਂ ਤੁਹਾਡੇ ਅਕਾਉਂਟ ਨੂੰ ਵੀ ਹੈਕ ਕੀਤਾ ਜਾਂਦਾ ਹੈ। ਹੁਣ ਸਕੈਮ ਕਰਨ ਵਾਲੇ ਲੋਕ ਤੁਹਾਡੇ ਵ੍ਹੱਟਸਐਪ ਨੂੰ ਵੀ ਟਾਰਗੇਟ ਕਰ ਰਹੇ ਹਨ। ਕਈ ਯੂਜ਼ਰਸ ਇਸ ਗੱਲ ਦੀ ਸ਼ਿਕਾਇਤ ਕਰ ਚੁੱਕੇ ਹਨ। ਵ੍ਹੱਟਸਐਪ ਅਕਾਉਂਟ ਦੀ ਛੇੜਛਾੜ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ। ਟੈਕਰਡਾਰ ਦੀ ਰਿਪੋਰਟ ਮੁਤਾਬਕ ਅਜਿਹਾ ਵੈੱਬਸਾਈਟ ਲਿੰਕ ‘ਤੇ ਕਲਿਕ ਕਰਨ ਨਾਲ ਹੋ ਰਿਹਾ ਹੈ। ਅਜਿਹਾ ਕਰਨ ਲਈ ਸਕੈਮਰਸ ਸਭ ਤੋਂ ਪਹਿਲਾਂ ਇੱਕ ਫੇਕ ਵੈਰੀਫਿਕੇਸ਼ਨ ਮੈਸੇਜ ਭੇਜਦੇ ਹਨ। ਇਸ ਤੋਂ ਬਾਅਦ ਯੂਜ਼ਰਸ ਕੈਮਰਸ ਦੇ ਜਾਲ ‘ਚ ਫਸ ਜਾਂਦੇ ਹਨ। ਵੈਰੀਫਿਕੇਸ਼ਨ ਮੈਸੇਜ ਕੋਡ ਦੇ ਨਾਲ ਨਹੀਂ ਆਉਂਦਾ। ਇਸ ਤੋਂ ਇਲਾਵਾ ਲਿੰਕ ‘ਚ ਇੱਕ ਅਜਿਹਾ ਕੋਡ ਹੁੰਦਾ ਹੈ ਜੋ ਵੈੱਬਸਾਈਟ ਨਾਲ ਜੁੜਿਆ ਹੁੰਦਾ ਹੈ। ਵ੍ਹੱਟਸਐਪ ਯੂਜ਼ਰਸ ਨੂੰ ਇਹ ਗੱਲ ਸਮਝਣੀ ਪਵੇਗੀ ਕਿ ਵ੍ਹੱਟਸਐਪ ਸੈੱਟਅਪ ਲਈ ਕੋਈ ਵੀ ਵੈਰੀਫਿਕੇਸ਼ਨ ਕੋਡ ਨੂੰ ਮੰਗਵਾ ਸਕਦਾ ਹੈ। ਇਸ ਸਕੈਮ ਬਾਰੇ ਗਲਫ ਨਿਊਜ਼ ਨੇ ਜਾਣਕਾਰੀ ਦਿੱਤੀ ਹੈ। ਉਹ ਸਭ ਯੂਜ਼ਰਸ ਨੂੰ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਲਿੰਕ ‘ਤੇ ਕਲਿੱਕ ਨਾ ਕਰੋ।

ਟਾਪ ਹੈਡਲਾਈਨ

ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।
ਇਲੈਕਟ੍ਰਾਨਿਕ ਮਾਰਕੀਟ: ਰੁਕੋ! ਫ਼ੋਨ ਅਤੇ ਗੈਜੇਟ ਸਸਤੇ ਹੋ ਜਾਣਗੇ, ਸਰਕਾਰ ਨੇ ਇਲੈਕਟ੍ਰਾਨਿਕ ਪੁਰਜ਼ਿਆਂ 'ਤੇ ਕਸਟਮ ਡਿਊਟੀ ਹਟਾ ਦਿੱਤੀ ਹੈ, ਟੈਕਸ ਦੇ ਪੈਸੇ ਦੀ ਬਚਤ ਹੋ ਰਹੀ ਹੈ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget