ਪੜਚੋਲ ਕਰੋ

ਦੁਨੀਆ ਦੇ ਸਭ ਤੋਂ ਪਤਲੇ Mi LED TV4 ਦੀ ਦੂਜੀ ਸੇਲ

ਨਵੀਂ ਦਿੱਲੀ: ਸ਼ਿਓਮੀ ਨੇ ਇਸੇ ਮਹੀਨੇ ਦੀ ਸ਼ੁਰੂਆਤ ਵਿੱਚ ਆਪਣੇ ਪਹਿਲੇ Mi LED TV4 ਨੂੰ ਭਾਰਤ ਵਿੱਚ ਜਾਰੀ ਕੀਤਾ ਹੈ। ਇਸ ਦੀ ਪਹਿਲੀ ਵਾਰ ਵਿਕਰੀ 22 ਫ਼ਰਵਰੀ ਨੂੰ ਕੀਤੀ ਗਈ ਸੀ। ਇਸ ਦੌਰਾਨ ਥੋੜ੍ਹੇ ਹੀ ਸਮੇਂ ਵਿੱਚ ਇਹ ਟੈਲੀਵਿਜ਼ਨ ਦਾ ਪੂਰਾ ਸਟਾਕ ਵਿਕ ਗਿਆ ਸੀ। ਕੰਪਨੀ ਨੇ Mi LED TV4 ਦੀ ਦੂਜੀ ਸੇਲ 27 ਫ਼ਰਵਰੀ ਨੂੰ ਦੁਪਹਿਰ 12 ਵਜੇ ਫਲਿੱਪਕਾਰਟ ਤੇ mi.com ਤੇ mi ਹੋਮ ਦੇ ਆਨਲਾਈਨ ਸਟੋਰ ਤੋਂ ਖਰੀਦਿਆ ਜਾ ਸਕਦਾ ਹੈ। Mi LED TV4 ਦੀ ਕੀਮਤ ਸ਼ਿਓਮੀ ਨੇ ਪਹਿਲੀ ਵਾਰ ਭਾਰਤੀ ਬਾਜ਼ਾਰ ਵਿੱਚ ਉਤਾਰੇ ਸਮਾਰਟ 4K HDR ਟੀਵੀ Mi LED Smart TV 4 ਦੀ ਕੀਮਤ 39,000 ਰੁਪਏ ਰੱਖੀ ਹੈ। ਸ਼ਿਓਮੀ ਦਾ ਦਾਅਵਾ ਹੈ ਕਿ ਇਹ ਦੁਨੀਆ ਦਾ ਸਭ ਤੋਂ ਪਤਲਾ ਟੈਲੀਵਿਜ਼ਨ ਹੈ। ਇਸ ਦੀ ਮੋਟਾਈ 4.99 ਮਿਲੀਮੀਟਰ ਹੈ। 55 ਇੰਚ ਦੀ ਸਕ੍ਰੀਨ ਵਾਲੇ ਇਸ ਟੈਲੀਵਿਜ਼ਨ ਵਿੱਚ 2 ਜੀ.ਬੀ. ਰੈਮ ਤੇ 8 ਜੀ.ਬੀ. ਦੀ ਸਟੋਰੇਜ ਦਿੱਤੀ ਗਈ ਹੈ। ਇਸ ਵਿੱਚ ਕੁਆਰਡ ਕੋਰ ਪ੍ਰੋਸੈੱਸਰ ਵੀ ਦਿੱਤਾ ਗਿਆ ਹੈ। ਸ਼ਿਓਮੀ ਨੇ ਇਸ ਟੈਲੀਵਿਜ਼ਨ ਵਿੱਚ ਤਾਰ ਵਾਲੇ ਇੰਟਰਨੈੱਟ ਤੋਂ ਲੈ ਕੇ ਵਾਈ ਫਾਈ ਤੇ ਬਲੂਟੂਥ ਤੋਂ ਲੈ ਕੇ HDMI ਆਦਿ ਕੁੱਲ 10 ਕੁਨੈਕਟਿਵੀਟੀ ਫੀਚਰਜ਼ ਹਨ। Mi TV 4 ਦੀ ਸਪੈਸੀਫਿਕੇਸ਼ਨਜ਼ Mi LED Smart TV 4 ਵਿੱਚ ਡੌਲਬੀ ਆਡੀਓ ਤੇ ਡੀ.ਟੀ.ਐਸ.-ਐਚ.ਡੀ. ਪੱਧਰ ਦੀ ਆਵਾਜ਼ ਦੇਣ ਵਾਲੇ 8 ਵਾਟ ਦੇ ਦੋ ਸਪੀਕਰ ਦਿੱਤੇ ਹਨ। ਕੰਪਨੀ ਦਾ ਦਾਅਵਾ ਹੈ ਕਿ ਇਸ ਟੈਲੀਵਿਜ਼ਨ ਦੀ ਆਵਾਜ਼ ਬਹੁਤ ਵਧੀਆ ਹੈ। ਇਸ ਟੈਲੀਵਿਜ਼ਨ ਦੀ ਸ਼ਾਨਦਾਰ ਗੱਲ ਇਹ ਵੀ ਹੈ ਕਿ ਇਸ ਵਿੱਚ ਅੰਦਰੂਨੀ ਸੈਟਿੰਗ ਕਰਨ ਲਈ ਭਾਸ਼ਾ ਹਿੰਦੀ ਤੇ ਅੰਗ੍ਰੇਜ਼ੀ ਦੇ ਨਾਲ-ਨਾਲ ਪੰਜਾਬੀ ਵੀ ਦਿੱਤੀ ਗਈ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਟੈਲੀਵਿਜ਼ਨ ‘ਤੇ ਵੇਖੀ ਜਾ ਸਕਣ ਵਾਲੀ ਸਮੱਗਰੀ ਵੀ ਪੰਜਾਬੀ ਭਾਸ਼ਾ ਵਿੱਚ ਵੇਖੀ ਜਾ ਸਕਦੀ ਹੈ। Mi LED Smart TV 4 ਕੁੱਲ 15 ਭਾਸ਼ਾਵਾਂ ਵਿੱਚ ਸਮੱਗਰੀ ਨੂੰ ਵਿਖਾ ਸਕਦਾ ਹੈ ਤੇ 13 ਭਾਸ਼ਾਵਾਂ ਵਿੱਚ ਆਪਣੀਆਂ ਅੰਦਰੂਨੀ ਸੈਟਿੰਗਜ਼ ਨੂੰ ਵਿਖਾਉਣ ਦੇ ਸਮਰੱਥ ਹੈ। ਕੰਪਨੀ ਦਾ ਕਹਿਣਾ ਹੈ ਕਿ Mi TV 4 'ਤੇ ਹੌਟਸਟਾਰ, ਵੂਟ, ਸੋਨੀ, LiV, TVF, ALT, ਹੰਗਾਮਾ, ਬਾਲਾਜੀ, ਸਨ ਨੈਕਸਟ, ਜੀ 5 ਵਰਗੇ ਸਮੱਗਰੀਦਾਤਾ ਵੱਲੋਂ ਕੀਤੀ ਜਾਣ ਵਾਲੀ ਪੇਸ਼ਕਸ਼ ਦਾ ਲਾਭ ਲਿਆ ਜਾ ਸਕਦਾ ਹੈ।

ਟਾਪ ਹੈਡਲਾਈਨ

 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ

Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 

Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...

Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ

 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ

Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!

Embed widget