ਪੜਚੋਲ ਕਰੋ

ਵੱਟਸਐਪ ਵਰਤਣ ਵਾਲਿਆਂ ਲਈ ਚੇਤਾਵਨੀ!

ਨਵੀਂ ਦਿੱਲੀ: ਇੰਟਰਨੈੱਟ ਦੀ ਦੁਨੀਆ ਅੱਜਕਲ੍ਹ ਡੇਟਾ ਚੋਰੀ ਤੇ ਯੂਜ਼ਰ ਦੀ ਨਿੱਜੀ ਜਾਣਕਾਰੀ ਨੂੰ ਲੈ ਕੇ ਪ੍ਰੇਸ਼ਾਨੀ ਦੇ ਦੌਰ ’ਚੋਂ ਗੁਜ਼ਰ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਵੱਟਸਐਪ ਵਰਤਣ ਵਾਲਿਆਂ ਨੂੰ ਪ੍ਰੇਸ਼ਾਨ ਕਰ ਸਕਦਾ ਹੈ। ਮਲਵੇਅਰ ਬਾਈਟਸ ਦੀ ਰਿਪੋਰਟ ਮੁਤਾਬਕ ਵੱਟਸਐਪ ਦਾ ਜਾਅਲੀ ਵਰਜਨ ਇੰਟਰਨੈੱਟ ’ਤੇ ਵਾਇਰਲ ਹੋ ਰਿਹਾ ਹੈ ਜਿਸ ਦਾ ਨਾਮ ਵੱਟਸਐਪ ਪਲੱਸ ਹੈ। ਇਹ ਇੱਕ ਤਰ੍ਹਾਂ ਦਾ ਮੈਲੇਸ਼ੀਅਸ (ਡੇਟਾ ਨੂੰ ਨੁਕਸਾਨ ਪਹੁੰਚਾਉਣ ਵਾਲਾ) ਪ੍ਰੋਗਰਾਮ ਹੈ ਜੋ ਯੂਜ਼ਰ ਦੇ ਨਿੱਜੀ ਡੇਟਾ ਨੂੰ ਕੰਟਰੋਲ ਕਰਨਾ ਸ਼ੁਰੂ ਕਰ ਦਿੰਦਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਐਪ ਗੂਗਲ ਪਲੇਅ ਸਟੋਰ ’ਤੇ ਤਾਂ ਉਪਲੱਬਧ ਨਹੀਂ ਪਰ ਇਸ ਦਾ ਏਪੀਕੇ ਲਿੰਕ ਇੰਟਰਨੈੱਟ ’ਤੇ ਵਾਇਰਲ ਹੈ। ਇਸ ਲਿੰਕ ਜ਼ਰੀਏ ਵੱਟਸਐਪ ਐਪ ਇੰਸਟਾਲ ਕਰਨ ਉੱਤੇ ਸਕਰੀਨ ’ਤੇ ਵੱਟਸਐਪ ਦਾ ਲੋਗੋ ਸੁਨਿਹਰੀ ਰੰਗ ’ਚ ਨਜ਼ਰ ਆਉਂਦਾ ਹੈ। ਇਸ ’ਤੇ ‘Agree and continue’ ਦਾ ਵਿਕਲਪ ਹੋਵੇਗਾ ਜਿਸ ’ਤੇ ਕਲਿੱਕ ਕਰਦਿਆਂ ਲਿੰਕ ਐਪ ਦੇ ਅਪਡੇਟ ਪੇਜ ’ਤੇ ਪਹੁੰਚ ਜਾਵੇਗਾ। ਇਸ ਪਿੱਛੋਂ ਜਾਅਲੀ ਵੱਟਸਐਪ ਰਾਹੀਂ ਇਹ ਲਿੰਕ ਨੂੰ ਡੇਟਾ ਸਬੰਧਤ ਹਾਨੀਕਾਰਕ ਪੇਜ ’ਤੇ ਲੈ ਜਾਵੇਗਾ ਜਿੱਥੇ ਅਰਬੀ ਭਾਸ਼ਾ ਵਿੱਚ ਕੁਝ ਲਿਖਿਆ ਨਜ਼ਰ ਆਉਂਦਾ ਹੈ। ਇਸ ਨਾਲ ਯੂਜ਼ਰ ਦਾ ਨਿੱਜੀ ਡੇਟਾ ਨੁਕਸਾਨਿਆ ਜਾਂਦਾ ਹੈ। ਜੇ ਤੁਸੀਂ ਅਜਿਹਾ ਵੱਟਸਐਪ ਆਪਣੇ ਫ਼ੋਨ ’ਚ ਇੰਸਟਾਲ ਕੀਤਾ ਹੈ ਤਾਂ ਉਸ ਨੂੰ ਤੁਰੰਤ ਅਨਇੰਸਟਾਲ ਕਰਨ ਵਿੱਚ ਹੀ ਭਲਾਈ ਹੈ।

ਟਾਪ ਹੈਡਲਾਈਨ

Punjab News: ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
ਕਾਂਗਰਸ ’ਚ ਰਾਤੋ ਰਾਤ ਵੱਡਾ ਫੇਰਬਦਲ! ਕਈ ਸੂਬਿਆਂ ਦੇ ਬਦਲੇ ਇੰਚਾਰਜ, ਪੰਜਾਬ ’ਚ ਬਘੇਲ ਦੀ ਥਾਂ ਇਸ ਸੀਨੀਅਰ ਆਗੂ ਨੂੰ ਮਿਲੀ ਇੰਚਾਰਜ ਦੀ ਜ਼ਿੰਮੇਵਾਰੀ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
Embed widget