ਪੜਚੋਲ ਕਰੋ

ਹੁਣ ਤੁਸੀਂ ਵੀ ਡੇਗ ਸਕਦੇ ਹੋ ਦੁਸ਼ਮਣ ਦੇ ਜਹਾਜ਼, ਹਵਾਈ ਫੌਜ ਵੱਲੋਂ ਵੀਡੀਓ ਗੇਮ ਤਿਆਰ

ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ ਕਹਾਣੀ ਹੁਣ ਇੱਕ ਵਾਰ ਫੇਰ ਤੋਂ ਭਾਰਤੀਆਂ ਸਾਹਮਣੇ ਪੇਸ਼ ਕੀਤੀ ਜਾਵੇਗੀ। ਜੀ ਹਾਂ, ਇਹ ਸੱਚ ਹੈ ਪਰ ਉਨ੍ਹਾਂ ‘ਤੇ ਕੋਈ ਫ਼ਿਲਮ ਨਹੀਂ ਸਗੋਂ ਇੱਕ ਵੀਡੀਓ ਗੇਮ ਬਣ ਰਹੀ ਹੈ। ਭਾਰਤੀ ਹਵਾਈ ਸੈਨਾ ਅਭਿਨੰਦਨ ‘ਤੇ ਜਲਦੀ ਹੀ ਆਪਣੀ ਵੀਡੀਓ ਗੇਮ ਲੌਂਚ ਕਰ ਰਹੀ ਹੈ।

ਨਵੀਂ ਦਿੱਲੀ: ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਦੀ ਕਹਾਣੀ ਹੁਣ ਇੱਕ ਵਾਰ ਫੇਰ ਤੋਂ ਭਾਰਤੀਆਂ ਸਾਹਮਣੇ ਪੇਸ਼ ਕੀਤੀ ਜਾਵੇਗੀ। ਜੀ ਹਾਂ, ਇਹ ਸੱਚ ਹੈ ਪਰ ਉਨ੍ਹਾਂ ‘ਤੇ ਕੋਈ ਫ਼ਿਲਮ ਨਹੀਂ ਸਗੋਂ ਇੱਕ ਵੀਡੀਓ ਗੇਮ ਬਣ ਰਹੀ ਹੈ। ਭਾਰਤੀ ਹਵਾਈ ਸੈਨਾ ਅਭਿਨੰਦਨ ‘ਤੇ ਜਲਦੀ ਹੀ ਆਪਣੀ ਵੀਡੀਓ ਗੇਮ ਲੌਂਚ ਕਰ ਰਹੀ ਹੈ। ਵਿੰਗ ਕਮਾਂਡਰ ਇਸ ‘ਚ ਲੀਡ ਹੀਰੋ ਹੋਣਗੇ। ਇਹ ਵੀਡੀਓ ਗੇਮ ਪਲੇ ਸਟੋਰ ਤੇ ਆਈਓਐਸ ਪਲੇਟਫਾਰਮ ‘ਤੇ ਉਪਲੱਬਧ ਹੋਵੇਗਾ। ਮੋਬਾਈਲ ਗੇਮ ਦੀ ਸ਼ੁਰੂਆਤ ਉਸੇ ਲੜਾਕੂ ਜਹਾਜ਼ ਮਿੱਗ-21 ਤੋਂ ਕੀਤੀ ਗਈ ਹੈ ਜਿਸ ਨੂੰ ਉਡਾਉਂਦੇ ਹੋਏ ਵਿੰਗ ਕਮਾਂਡਰ ਅਭਿਨੰਦਨ ਨੇ ਪਾਕਿਸਤਾਨ ਦਾ ਐਫ-16 ਡੇਗਿਆ ਸੀ। ਉਹ ਮਿੱਗ-21 ਜਹਾਜ਼ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਸ਼ੁਰੂਆਤ ‘ਚ ਇਹ ਸਿੰਗਲ ਪਲੇਅਰ ਮੋਡ ‘ਤੇ ਪੇਸ਼ ਹੋਵੇਗੀ। ਬਾਅਦ ‘ਚ ਇਸ ਨੂੰ ਮਲਟੀ ਪਲੇਅਰ ਮੋਡ ‘ਚ ਬਦਲਿਆ ਜਾਵੇਗਾ। ਮੋਬਾਈਲ ਗੇਮ ‘ਚ ਮਿੱਗ-21 ਤੋਂ ਇਲਾਵਾ ਭਵਿੱਖ ‘ਚ ਏਅਰਫੋਰਸ ‘ਚ ਸ਼ਾਮਲ ਹੋਣ ਵਾਲੇ ਰਾਫੇਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮੋਬਾਈਲ ਗੇਮ ਦਾ ਵੀਡੀਓ ਏਅਰਫੋਰਸ ਵੱਲੋਂ ਰਿਲੀਜ਼ ਕੀਤਾ ਗਿਆ ਹੈ। ਇਸ ‘ਚ ਦਿਖਾਇਆ ਗਿਆ ਕਿ ਗੇਮ ‘ਚ ਕਈ ਚੈਲੰਜ ਹੋਣਗੇ ਜੋ ਯੂਜ਼ਰਸ ਫ੍ਰੈਂਡਲੀ ਹੋਣਗੇ। ਏਅਰਫੋਰਸ ਦੇ ਹੈੱਡਕੁਆਟਰ ਦਿੱਲੀ ‘ਚ ਵਿੰਗ ਕਮਾਂਡਰ ਅਨੁਪਮ ਬੈਨਰਜੀ ਨੇ ਕਿਹਾ ਕਿ ਏਅਰਫੋਰਸ 31 ਜੁਲਾਈ ਨੂੰ ਵੀਡੀਓ ਗੇਮ ਲੌਂਚ ਕਰੇਗਾ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

Embed widget