ਪੜਚੋਲ ਕਰੋ

ਵ੍ਹੱਟਸਐਪ ਗਰੁੱਪ 'ਚ ਸ਼ਾਮਲ ਕਰਨ ਲਈ ਜ਼ਰੂਰੀ ਹੋਵੇਗੀ ਪ੍ਰਵਾਨਗੀ

ਚੰਡੀਗੜ੍ਹ: ਵ੍ਹੱਟਸਐਪ ਗਰੁੱਪ ਵਿੱਚ ਸ਼ਾਮਲ ਕਰਨ ਸਮੇਂ ਹੁਣ ਹਰ ਵਰਤੋਂਕਾਰ ਦੀ ਹਾਮੀ ਲਾਜ਼ਮੀ ਹੋ ਸਕਦੀ ਹੈ। ਭਾਰਤ ਸਰਕਾਰ ਨੇ ਕੰਪਨੀ ਨੂੰ ਇਹ ਸੁਵਿਧਾ ਦੇਣ ਲਈ ਕਿਹਾ ਹੈ ਤਾਂ ਜੋ ਕਿਸੇ ਦੀ ਮਰਜ਼ੀ ਖ਼ਿਲਾਫ਼ ਕੋਈ ਕਿਸੇ ਨੂੰ ਆਪਣੇ ਗਰੁੱਪ ਵਿੱਚ ਸ਼ਾਮਲ ਨਾ ਕਰ ਸਕੇ। ਭਾਰਤ ਸਰਕਾਰ ਦੇ ਇਲੈਟ੍ਰੌਨਿਕਸ ਤੇ ਸੂਚਨਾ ਤਕਨੀਕੀ ਮੰਤਰਾਲੇ ਨੇ ਫੇਸਬੁੱਕ ਦੀ ਮਲਕੀਅਤ ਵਾਲੇ ਸੰਦੇਸ਼ ਭੇਜਣ ਵਾਲੀ ਮੋਬਾਈਲ ਐਪ ਕੰਪਨੀ ਵ੍ਹੱਟਸਐਪ ਨੂੰ ਕਿਹਾ ਹੈ ਕਿ ਉਹ ਗਰੁੱਪ ਵਿੱਚ ਸ਼ਾਮਲ ਹੋਣ ਲਈ ਯੂਜ਼ਰ ਤੋਂ ਉਸ ਦੀ ਮਰਜ਼ੀ ਬਾਰੇ ਪੁੱਛੇ। ਦਰਅਸਲ, ਸਰਕਾਰ ਕੋਲ ਕਈ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਵਿੱਚ ਕਿਹਾ ਗਿਆ ਸੀ ਕਿ ਲੋਕਾਂ ਨੂੰ ਉਨ੍ਹਾਂ ਦੀ ਮਰਜ਼ੀ ਤੋਂ ਬਗ਼ੈਰ ਹੀ ਵ੍ਹੱਟਸਐਪ ਗਰੁੱਪ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵ੍ਹੱਟਐਪ ਨੇ ਦੋ ਵਾਰ ਗਰੁੱਪ ਛੱਡਣ ਵਾਲੇ ਯੂਜ਼ਰ ਨੂੰ ਐਡਮਿਨ ਵੱਲੋਂ ਮੁੜ ਤੋਂ ਸ਼ਾਮਲ ਕਰਨ ਦੇ ਹੱਕ ਖੋਹ ਲਏ ਸਨ। ਕੰਪਨੀ ਨੇ ਅਜਿਹਾ ਹਰੇਕ ਯੂਜ਼ਰ ਦੀ ਨਿੱਜਤਾ ਨੂੰ ਬਰਕਰਾਰ ਰੱਖਣ ਲਈ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

Embed widget