ਪੜਚੋਲ ਕਰੋ

ਸਭ ਤੋਂ ਮਹਿੰਗੇ iPhone X 'ਚ ਆਈ ਵੱਡੀ ਦਿੱਕਤ

ਨਵੀਂ ਦਿੱਲੀ: ਐਪਲ ਕੰਪਨੀ ਦੇ ਸਭ ਤੋਂ ਮਹਿੰਗੇ iPhone X ਦਾ ਇਸਤੇਮਾਲ ਕਰਨ ਵਾਲੇ ਲੋਕਾਂ ਨੂੰ ਗੰਭੀਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕਾਫੀ ਸਮੇਂ ਤੋਂ ਐਪਲ ਦੇ ਸਭ ਤੋਂ ਲੇਟੈਸਟ ਆਈਫੋਨ ਵਿੱਚ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਲੈ ਕੇ ਚਰਚਾ ਹੋ ਰਹੀ ਹੈ। iPhone X ਇਸਤੇਮਾਲ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਕਾਲ ਆਉਣ 'ਤੇ ਫੋਨ ਦੀ ਸਕਰੀਨ ਕੰਮ ਕਰਨਾ ਬੰਦ ਕਰ ਦਿੰਦੀ ਹੈ। ਇਸ ਕਾਰਨ ਇਹ ਪਤਾ ਹੀ ਨਹੀਂ ਲੱਗਦਾ ਕਿ ਕਿਸ ਦੀ ਕਾਲ ਆ ਰਹੀ ਹੈ। ਨਾ ਹੀ ਕਾਲ ਦਾ ਜਵਾਬ ਦਿੱਤਾ ਜਾ ਸਕਦਾ ਹੈ। iPhone X ਦੇ ਗਾਹਕਾਂ ਨੇ ਇਹ ਸ਼ਿਕਾਇਤ ਸਭ ਤੋਂ ਪਹਿਲਾਂ ਦਸੰਬਰ ਵਿੱਚ ਦਰਜ ਕਰਵਾਈ ਸੀ ਪਰ ਦੋ ਮਹੀਨੇ ਬਾਅਦ ਵੀ ਇਸ ਦਾ ਕੋਈ ਹੱਲ ਨਹੀਂ ਹੋਇਆ। ਇੰਨਾ ਹੀ ਨਹੀਂ ਫੋਨ ਨੂੰ ਰੀ-ਸਟਾਰਟ ਕਰਨ 'ਤੇ ਵੀ ਇਸ ਦਾ ਹੱਲ ਨਹੀਂ ਹੋ ਰਿਹਾ। ਫਿਲਹਾਲ ਇਹ ਨਹੀਂ ਪਤਾ ਲੱਗਿਆ ਕਿ ਕਿੰਨੇ ਲੋਕਾਂ ਨੂੰ ਅਜਿਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਪਲ ਵੱਲੋਂ ਦੱਸਿਆ ਗਿਆ ਹੈ ਕਿ ਉਹ ਇਸ ਪ੍ਰੇਸ਼ਾਨੀ ਦਾ ਹੱਲ ਲੱਭ ਰਹੇ ਹਨ। ਕੰਪਨੀ ਨੇ ਇਹ ਵੀ ਦੱਸਿਆ ਕਿ ਇਸ ਪ੍ਰੇਸ਼ਾਨੀ ਕਾਰਨ ਐਪਲ ਦੇ ਪ੍ਰੋਡਕਟ ਦੀ ਵਿਕਰੀ ਵਿੱਚ ਕੋਈ ਕਮੀ ਅਜੇ ਦਰਜ ਨਹੀਂ ਕੀਤੀ ਗਈ। ਹੁਣੇ ਜਿਹੇ ਐਪਲ ਆਈਫੋਨ 6 ਤੇ 6ਐਸ ਦੇ ਸਲੋਅ ਹੋਣ ਕਾਰਨ ਨਿਸ਼ਾਨੇ 'ਤੇ ਆ ਗਈ ਸੀ। ਐਪਲ ਨੇ ਉਸ ਵੇਲੇ ਮੁਆਫੀ ਮੰਗਦੇ ਹੋਏ ਬੈਟਰੀ ਸਸਤੀ ਕਰਨ ਦਾ ਐਲਾਨ ਕੀਤਾ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Embed widget