ਪੜਚੋਲ ਕਰੋ

ਇੱਥੇ ਚਾਲੂ ਹੋਈਆਂ 5G ਸੇਵਾਵਾਂ, 4G ਤੋਂ 100 ਗੁਣਾ ਤੇਜ਼ ਇੰਟਰਨੈੱਟ ਸਪੀਡ

ਬੀਜਿੰਗ: ਸ਼ੰਘਾਈ ਨੇ ਦਾਅਵਾ ਕੀਤਾ ਹੈ ਕਿ ਉਹ 5G ਕਵਰੇਜ ਤੇ ਬਰਾਡਬੈਂਡ ਕੁਨੈਕਟੀਵਿਟੀ ਤੇ ਨੈਟਵਕਰ ਵਾਲਾ ਵਿਸ਼ਵ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਦਰਅਸਲ, ਨੈਕਸਟ ਜਨਰੇਸ਼ਨ ਮੋਬਾਈਲ ਨੈਟਵਰਕ ਦੇ ਮਾਮਲੇ ਵਿੱਚ ਚੀਨ ਅਮਰੀਕਾ ਤੇ ਹੋਰ ਦੇਸ਼ਾਂ ਨੂੰ ਪਛਾੜਨ ਦੀ ਕੋਸ਼ਿਸ਼ ਵਿੱਚ ਲੱਗਾ ਹੈ। 5G ਸੈਲੂਲਰ ਮੋਬਾਈਲ ਤਕਨੀਕ ਦੀ ਅਗਲੀ ਪੀੜ੍ਹੀ ਹੈ ਜੋ ਮੌਜੂਦਾ 4G ਨੈਟਵਰਕ ਦੀ ਤੁਲਨਾ ਵਿੱਚ 10 ਤੋਂ 100 ਗੁਣਾ ਤੇਜ਼ ਸਪੀਡ ਦਿੰਦਾ ਹੈ। ਚਾਈਨਾ ਡੇਅਲੀ ਮੁਤਾਬਕ ਸ਼ੰਘਾਈ ਵਿੱਚ 5G ਕਵਰੇਜ ਤੇ ਬਰਾਡਬੈਂਡ ਗੀਗਾਬਿਟ ਨੈਟਵਰਕ ਤਿਆਰ ਹੋ ਚੁੱਕਿਆ ਹੈ। 5G ਦਾ ਸਫ਼ਲ ਟ੍ਰਾਇਲ ਹੋ ਚੁੱਕਾ ਹੈ ਤੇ ਸ਼ਨੀਵਾਰ ਨੂੰ ਅਧਿਕਾਰਿਤ ਤੌਰ 'ਤੇ ਇਸ ਸਰਵਿਸ ਨੂੰ ਸ਼ੰਘਾਈ ਦੇ ਹਾਂਗ ਕਾਊਂ ਵਿੱਚ ਸ਼ੁਰੂ ਕਰ ਦਿੱਤਾ ਗਿਆ। ਤਿੰਨ ਮਹੀਨੇ ਪਹਿਲਾਂ ਹੀ ਇੱਥੇ 5G ਬੇਸ ਸਟੇਸ਼ਨ ਬਣਾਇਆ ਜਾ ਚੁੱਕਾ ਹੈ। ਲਾਂਚਿੰਗ ਮੌਕੇ 'ਤੇ ਸ਼ੰਘਾਈ ਦੇ ਵਾਈਸ ਮੇਅਰ ਵੂ ਕਿੰਗ ਨੇ ਦੁਨੀਆ ਦੇ ਪਹਿਲੇ 5G ਫੋਨ ਹੁਆਵੇ ਮੇਟ ਐਕਸ ਨਾਲ ਵੀਡੀਓ ਕਾਲ ਵੀ ਕੀਤੀ। 100 ਅਰਬ ਡਾਲਰ ਦੇ ਮਾਲੀਏ ਵਾਲੀ ਚੀਨੀ ਕੰਪਨੀ ਹੁਆਵੇ ਨੂੰ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ 5G ਟ੍ਰਾਇਲ ਸਬੰਧੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਰੀਕਾ ਦਾ ਕਹਿਣਾ ਹੈ ਕਿ ਚੀਨ ਜਾਸੂਸੀ ਲਈ ਹੁਆਵੇ ਦੇ ਨੈਟਵਰਕ ਦਾ ਇਸਤੇਮਾਲ ਕਰ ਰਿਹਾ ਹੈ। ਹੁਆਵੇ ਦੇ ਉਪਕਰਨ ਸੁਰੱਖਿਅਤ ਨਹੀਂ ਹਨ। ਅਮਰੀਕਾ ਨੇ ਸਹਿਯੋਗੀ ਦੇਸ਼ਾਂ 'ਤੇ ਵੀ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਕਿ 5G ਮੋਬਾਈਲ ਨੈਟਵਰਕ ਦੇ ਵਿਸਤਾਰ ਵਿੱਚ ਹਿੱਸਾ ਲੈਣੋਂ ਹੁਆਵੇ ਨੂੰ ਰੋਕਿਆ ਜਾਏ। ਹਾਲਾਂਕਿ ਚੀਨ ਵਿੱਚ ਕਈ ਥਾਈਂ ਤੇ ਤਿੱਬਤ ਵਿੱਚ ਵੀ 5G ਸਟੇਸ਼ਨ ਬਣਾਏ ਗਏ ਹਨ।

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Embed widget