ਪੜਚੋਲ ਕਰੋ

ਸ਼ਿਓਮੀ ਦਾ ਭਾਰਤ 'ਚ ਨਵਾਂ ਧਮਾਕਾ  

ਨਵੀਂ ਦਿੱਲੀ : ਸ਼ਿਓਮੀ ਦਾ ਨਵਾਂ ਮੀ 5 'ਐਕਸਟ੍ਰੀਮ' ਵੈਰੀਐਂਟ ਭਾਰਤ ਵਿੱਚ ਆਨਲਾਈਨ ਥਰਡ ਪਾਰਟੀ ਰਿਟੇਲਰ ਵੇਚ ਰਹੀ ਹੈ। ਇਸ ਸਮਾਰਟਫੋਨ ਦੀ ਕੀਮਤ ਚੀਨ ਵਿੱਚ 20,000 ਰੁਪਏ ਹੈ। 'ਐਕਸਟਰੀਮ' ਵਿੱਚ ਕੁਝ ਨਵੇਂ ਫੀਚਰ ਹਨ, ਜੋ ਪੁਰਾਣੇ ਸ਼ਾਓਮੀ ਮੀ 5 ਤੋਂ ਵੱਖ ਹਨ।         ਖ਼ਾਸ ਗੱਲ ਇਹ ਹੈ ਕਿ ਨਵਾਂ ਸ਼ਾਓਮੀ ਮੀ 4 'ਐਕਸਟ੍ਰੀਮ' ਵੈਰੀਐਂਟ-3 ਜੀਬੀ ਰੈਮ ਨਾਲ ਲੈਸ ਹੈ। ਫੋਨ ਸਨੈਪਡਰੈਗਨ 820 ਪ੍ਰੋਸੈਸਰ ਦੇ ਨਾਲ 2.15 ਗੀਗਾਹਰਟਜ਼ 'ਤੇ ਚੱਲਦਾ ਹੈ। ਜਦਕਿ ਓਰਿਜਨਲ ਮੀ 5 ਇੱਕ ਡੁਅਲ ਸਿਮ ਸਮਾਰਟਫੋਨ ਹੈ। ਇਸ ਵਿੱਚ (1080×1920 ਪਿਕਸਲ) 5.5 ਇੰਚ ਦਾ ਫੁੱਲ ਐਚ.ਡੀ. ਡਿਸਪਲੇ ਹੈ। ਇਸ ਫੋਨ ਵਿੱਚ ਫੇਸ ਡਿਟੈਕਸ਼ਨ ਆਟੋਫੋਕਸ ਦੇ ਨਾਲ-ਨਾਲ ਐਲ.ਈ.ਡੀ. ਫਲੈਸ ਵੀ ਹੈ। ਫੋਨ ਵਿੱਚ 16 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ ਵੀ ਹੈ। ਰਿਅਰ ਕੈਮਰੇ ਵਿੱਚ 4 ਐਕਸਿਸ ਓ.ਆਈ.ਓ.(ਆਪਟੀਕਲ ਇਮੇਜ਼ ਸਟੇਬਿਲਾਈਜੇਸ਼ਨ) ਤੇ ਸੈਫਾਇਰ ਗਲਾਸ, ਪ੍ਰੋਟੈਕਸ਼ਨ ਲੈਨਜ਼ ਹੈ। ਸਮਾਰਟਫੋਨ 4 ਕੇ ਵੀਡੀਓ ਰਿਕਾਰਡਿੰਗ ਨੂੰ ਸਪੋਰਟ ਕਰਦਾ ਹੈ।         ਸੈਲਫੀ ਦੇ ਲਈ ਇਸ ਨਵੇਂ ਫੋਨ ਵਿੱਚ ਦੋ ਮਾਈਕ੍ਰੋਨ ਪਿਕਸਲ ਦੇ ਨਾਲ 4 ਅਲਟਰਾ ਪਿਕਸਲ ਦਾ ਫਰੰਟ ਕੈਮਰਾ ਹੈ। ਫੋਨ ਦਾ ਵਜ਼ਨ 129 ਗ੍ਰਾਮ ਹੈ ਜਿਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਫੋਨ ਬਹੁਤ ਸਲਿਮ ਹੈ। ਫੋਨ ਵਿੱਚ ਬੈਟਰੀ ਦਾ ਖ਼ਾਸ ਧਿਆਨ ਰੱਖਿਆ ਗਿਆ ਹੈ। ਐਮ.ਆਈ. 5 ਵਿੱਚ 3000 ਐਮ.ਏ.ਐਚ. ਦੀ ਬੈਟਰੀ ਦੇ ਨਾਲ ਟਾਈਪ ਸੀ ਯੂ.ਐਸ.ਬੀ. ਪੋਰਟ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ

Embed widget