ਪੜਚੋਲ ਕਰੋ

ਸ਼ਾਓਮੀ ਨੇ ਲਾਂਚ ਕੀਤਾ Mi ਮੈਕਸ ਪ੍ਰਾਈਮ

ਨਵੀਂ ਦਿੱਲੀ : ਦੀਵਾਲੀ ਤੇ ਦਸਹਿਰਾ ਜਿਹੇ ਵੱਡੇ ਤਿਉਹਾਰਾਂ ਨੂੰ ਵੇਖਦੇ ਹੋਏ ਕਈ ਸਮਾਰਟ ਫ਼ੋਨ 'ਤੇ ਵੱਡੀ ਛੂਟ ਮਿਲ ਰਹੀ ਹੈ। ਤਾਂ ਕਈ 'ਤੇ ਕਾਮਰਸ ਸਾਈਟ ਸੇਲ ਆਫ਼ਰ ਕਰ ਰਹੀ ਹੈ। ਚੀਨੀ ਕੰਪਨੀ ਛਾਓਮੀ ਨੇ ਇਸ ਤਿਉਹਾਰਾਂ ਦੇ ਮੌਸਮ ਵਿੱਚ ਆਪਣਾ ਨਵਾਂ ਸਮਾਰਟ ਫ਼ੋਨ Mi ਮੈਕਸ ਪ੍ਰਾਈਮ ਨੂੰ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਸਮਾਰਟ ਫ਼ੋਨ ਦੀ ਕੀਮਤ 19,999 ਰੁਪਏ ਰੱਖੀ ਹੈ। ਜੋ 17 ਅਕਤੂਬਰ ਤੋਂ ਵਿੱਕਰੀ ਲਈ ਉਪਲਬਧ ਹੋਵੇਗਾ। ਜੂਨ ਵਿੱਚ ਲਾਂਚ ਹੋਏ ਸਮਾਰਟ ਫੋਨ Mi ਮੈਕਸ ਦਾ ਇਹ ਅਪਗ੍ਰੇਡਿਡ ਵੈਰਿਏਂਟ ਹੈ। Mi ਮੈਕਸ ਤੋਂ ਵੱਖ Mi ਮੈਕਸ ਪ੍ਰਾਈਮ ਸਨੈਪਡਰੈਗਨ 652 ਚਿਪਸੇਟ ਤੇ 4 ਜੀ.ਬੀ. ਰੈਮ ਦਾ ਨਾਲ ਮਿਲੇਗਾ। ਇੰਟਰਨਲ ਸਪੇਸ ਦੀ ਗੱਲ ਕਰੀਏ ਤਾਂ ਫ਼ੋਨ ਵਿੱਚ 128 ਜੀ.ਬੀ. ਦੀ ਮੈਮਰੀ ਦਿੱਤੀ ਗਈ ਹੈ। ਇਹ ਸਮਾਰਟ ਫ਼ੋਨ ਵੀ ਸ਼ਓਮੀ ਦੀ ਦੀਵਾਲੀ ਸੇਲ ਵਿੱਚ ਵਿੱਕਰੀ ਦੇ ਲਈ ਉਪਲਬਧ ਹੋਵੇਗਾ। ਇਸ ਸੇਲ ਵਿੱਚ ਸ਼ਾਓਮੀ ਦੇ ਹੋਰ ਕਈ ਡਿਵਾਈਸ ਉਪਲਬਧ ਹੋਣਗੇ। Mi ਮੈਕਸ ਪ੍ਰਾਈਮ ਦੇ ਬਾਕੀ ਫ਼ੀਚਰਸ ਦੀ ਗੱਲ ਕਰੀਏ ਤਾਂ ਸਮਾਰਟ ਫ਼ੋਨ ਵਿੱਚ 6.44 ਇੰਚ ਦਾ ਡਿਸਪਲੇ ਹੈ। ਮੈਟਲ ਬਾਡੀ ਵਾਲਾ ਸ਼ਾਓਮੀ ਦਾ ਇਹ ਹੈਂਡਸੈੱਟ ਮੈਟਲ ਬਾਡੀ ਨਾਲ ਲੈਸ ਹੈ। Mi ਮੈਕਸ ਦਾ ਰਿਅਰ ਕੈਮਰਾ 16 ਮੈਗਾਪਿਕਸਲ ਦਾ ਹੈ। ਜਦਕਿ ਫਰੰਟ ਕੈਮਰਾ 5 ਮੈਗਾ ਪਿਕਸਲ ਦਾ ਹੈ। ਇਸ ਫ਼ੋਨ ਵਿੱਚ 4850mAh ਦੀ ਜ਼ਬਰਦਸਤ ਰੈਮ ਹੋਵੇਗੀ। ਇਹ ਫ਼ੋਨ 4G ਸਪੋਰਟ ਕਰੇਗਾ। ਇਹ ਸਿਲਵਰ, ਗੋਲਡ ਤੇ ਡਾਰਕ ਗ੍ਰੇਅ ਕੱਲਰ ਵੈਰਿਏਂਟ ਵਿੱਚ ਉਪਲਬਧ ਹੋਵੇਗਾ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Embed widget