ਪੜਚੋਲ ਕਰੋ

ਫੋਨ ‘ਚ ਐਪ ਡਾਊਨਲੋਡ ਕਰਕੇ ਕਮਾਓ 50,000 ਰੁਪਏ 

ਨਵੀਂ ਦਿੱਲੀ: ਮਾਰਕਿਟ ‘ਚ ਕਈ ਅਜਿਹੇ ਐਪਸ ਹਨ ਜਿਨ੍ਹਾਂ ‘ਤੇ ਤੁਸੀਂ ਕੁਝ ਅਸਾਨ ਸਵਾਲਾਂ ਦੇ ਜਵਾਬ ਦੇ ਕੇ ਕਮਾਈ ਕਰ ਸਕਦੇ ਹੋ। ਇਹ ਉਹ ਐਪਸ ਹਨ, ਜਿੱਥੇ ਤੁਸੀਂ ਕੁਇਜ਼ ਦੀ ਮਦਦ ਨਾਲ ਕਮਾਈ ਕਰ ਸਕਦੇ ਹੋ। ਕੁਝ ਐਪਸ ਨੂੰ ਤੁਸੀਂ ਦੋਸਤਾਂ ਨੂੰ ਭੇਜ ਕੇ ਕਮਾਈ ਕਰ ਸਕਦੇ ਹੋ। ਇਨ੍ਹਾਂ ਸਭ ਵਿੱਚ ਇੱਕ ਅਜਿਹਾ ਐਪ ਆਇਆ ਹੈ ਜਿੱਥੇ ਤੁਸੀਂ 50,000 ਰੁਪਏ ਤਕ ਕਮਾਈ ਕਰ ਸਕਦੇ ਹੋ। ਇੱਥੇ ਬਸ ਤੁਹਾਨੂੰ ਬਿਜਨੈੱਸ ਕਰਨਾ ਹੋਵੇਗਾ। ਜੀ ਹਾਂ, ਐਪ ਦਾ ਨਾਂ ਸ਼ੋਪ101 (Shop101) ਹੈ। ਇੱਥੇ ਤੁਸੀਂ ਪ੍ਰੋਡਕਟਸ ਵੇਚ ਕੇ ਕਮਾਈ ਕਰ ਸਕਦੇ ਹੋ। ਹੁਣ ਜਾਣੋ ਕੀ ਹੈ ਸ਼ੋਪ101 (Shop101) ਇਸ ਐਪ ਦਾ ਇਸਤੇਮਾਲ ਲੱਖਾਂ ਲੋਕ ਕਰ ਰਹੇ ਹਨ। ਕੰਪਨੀ ਆਪਣੇ ਬਿਆਨਾਂ ‘ਚ ਕਹਿ ਚੁੱਕੀ ਹੈ ਕਿ ਇਸ ਐਪ ਦੀ ਮਦਦ ਨਾਲ ਇੱਕ ਹਫਤੇ ‘ਚ 25 ਲੱਖ ਤੋਂ ਜ਼ਿਆਦਾ ਲੋਕ ਕਮਾਈ ਕਰ ਚੁੱਕੇ ਹਨ। ਇਸ ਦਾ ਲਿੰਕ ਕਿਸੇ ਨੂੰ ਭੇਜਣ ‘ਤੇ ਜੇਕਰ ਕੋਈ ਖਰੀਦਦਾਰੀ ਕਰਦਾ ਹੈ ਤਾਂ ਤੁਹਾਨੂੰ ਪੈਸੇ ਮਿਲਦੇ ਹਨ। ਜਿੱਥੇ ਕਮਾਇਆ ਹੋਇਆ ਪੈਸਾ ਤੁਹਾਡੇ ਬੈਂਕ ਅਕਾਉਂਟ ‘ਚ ਟ੍ਰਾਂਸਫਰ ਕਰ ਦਿੱਤਾ ਜਾਵੇਗਾ। ਫੋਨ ‘ਚ ਐਪ ਡਾਊਨਲੋਡ ਕਰਕੇ ਕਮਾਓ 50,000 ਰੁਪਏ  ਇੰਝ ਕਰੋ ਐਪ ਡਾਉਨਲੋਡ ਇਸ ਐਪ ਨੂੰ ਗੂਗਲ ਪਲੇਅ ਅਸਟੋਰ ਤੋਂ ਡਾਉਨਲੋਡ ਕੀਤਾ ਜਾ ਸਕਦਾ ਹੈ। ਸ਼ੋਪ101 (Shop101) ‘ਤੇ ਤੁਹਾਨੂੰ 5 ਲੱਖ ਤੋਂ ਜ਼ਿਆਦਾ ਸਾਮਾਨ ਮਿਲੇਗਾ, ਜਿਸ ਨੂੰ ਤੁਸੀਂ ਫੇਸਬੁੱਕ ਤੇ ਵ੍ਹੱਟਸਐਪ ‘ਤੇ ਸ਼ੇਅਰ ਕਰ ਕੇ ਪੈਸਾ ਕਮਾ ਸਕਦੇ ਹੋ। ਐਪ ਨੂੰ ਡਾਉਨਲੋਡ ਕਰਨ ਤੋਂ ਬਾਅਦ ਇਸ ‘ਚ ਆਪਣਾ ਫੋਨ ਨੰਬਰ ਰਜਿਸਟ੍ਰੇਸ਼ਨ ਕਰਵਾਉਣਾ ਹੋਵੇਗਾ। ਇਸ ਤੋਂ ਬਾਅਦ ਪ੍ਰੋਡਕਸਟਸ ਦੇ ਲਿੰਕ ਲੋਕਾਂ ਨਾਲ ਸ਼ੇਅਰ ਕਰ ਤੁਸੀਂ ਕਮਾਈ ਕਰ ਸਕਦੇ ਹੋ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget