ਪੜਚੋਲ ਕਰੋ

ਮੋਬਾਈਲ ਫ਼ੋਨ 'ਤੇ ਵੀ ਬਣਾ ਸਕਦੇ ਹੋ ਵੋਟ, ਇਹ ਆਸਾਨ ਤਰੀਕਾ

ਚੰਡੀਗੜ੍ਹ: ਹੁਣ ਤੁਹਾਨੂੰ ਵੋਟਰ ਆਈ ਕਾਰਡ ਬਣਾਉਣ ਜਾਂ ਉਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕਿਤੇ ਵੀ ਜਾਣ ਦੀ ਜ਼ਰੂਰਤ ਨਹੀਂ ਹੈ। ਜੀ ਹਾਂ ਹੁਣ ਤੁਸੀਂ ਇਹ ਕੰਮ ਘਰ ਬੈਠੇ ਆਪਣੇ ਮੋਬਾਈਲ ਫ਼ੋਨ ਦੇ ਜ਼ਰੀਏ ਕਰ ਸਕਦੇ ਹੋ। ਮੋਬਾਈਲ ਫ਼ੋਨ ਦੇ ਰਾਹੀਂ ਵੋਟਰ ਆਈ. ਕਾਰਡ ਬਣਾਉਣ ਜਾਂ ਉਸ ਵਿੱਚ ਬਦਲਾਅ ਕਰਨ ਲਈ ਤੁਹਾਡੇ ਮੋਬਾਈਲ ਵਿੱਚ ਇੰਟਰਨੈੱਟ ਹੋਣਾ ਜ਼ਰੂਰੀ ਹੈ। voter-id-card2-1471943794 1. ਸਭ ਤੋਂ ਪਹਿਲਾਂ ਤੁਹਾਨੂੰ ਚੋਣ ਕਮਿਸ਼ਨ ਦੀ ਵੈੱਬਸਾਈਟ ਉੱਤੇ ਜਾਓ  http://eci-citizenservices.nic.in/frmForm6New.aspx 2. ਇਸ ਤੋਂ ਬਾਅਦ ਮੋਬਾਈਲ ਫ਼ੋਨ ਨੂੰ ਵੈੱਬਸਾਈਟ ਉੱਤੇ ਖ਼ੁਦ ਹੀ ਰਜਿਸਟਰ ਕਰੋ। 3. ਇਸ ਤੋਂ ਬਾਅਦ ਮੋਬਾਈਲ ਫ਼ੋਨ, ਕੰਪਿਊਟਰ ਜਾਂ ਲੈਪਟਾਪ ਉੱਤੇ ਇੱਕ ਫਾਰਮ ਆਏਗਾ। ਇਸ ਫਾਰਮ ਨੂੰ ਪੂਰੀ ਸਾਵਧਾਨੀ ਨਾ ਭਰੋ। 4. ਆਨਲਾਈਨ ਵੋਟਰ ਫਾਰਮ ਭਰਨ ਤੋਂ ਬਾਅਦ ਸੇਵ ਆਪਸ਼ਨ ਉੱਤੇ ਜਾਓ ਤੇ ਫਾਰਮ ਨੂੰ ਸੇਵ ਕਰੋ। ਅਜਿਹਾ ਕਰਨ ਨਾਲ ਤੁਹਾਡੇ ਮੋਬਾਈਲ ਫ਼ੋਨ ਉੱਤੇ ਕਨਫਰਮੇਸ਼ਨ ਕੋਡ ਆਏਗਾ। ਇਹ ਸਭ ਕੁਝ ਕਰਨ ਤੋਂ ਬਾਅਦ ਤੁਸੀਂ ਆਪਣੀ ਐਪਲੀਕੇਸ਼ਨ ਨੂੰ ਆਨਲਾਈਨ ਟ੍ਰੇਸ ਵੀ ਕਰ ਸਕਦੇ ਹੋ। voter-id-card3-1471943775   5. ਕੁਝ ਸਮੇਂ ਬਾਅਦ ਚੋਣ ਕਮਿਸ਼ਨ ਦਾ ਅਧਿਕਾਰੀ ਤੁਹਾਡੇ ਘਰ ਆਵੇਗਾ ਤੇ ਤੁਹਾਡੇ ਤੋਂ ਜ਼ਰੂਰੀ ਸੂਚਨਾ ਤੇ ਜਾਣਕਾਰੀ ਲੈ ਜਾਵੇਗਾ। ਜੇਕਰ ਤੁਹਾਡੇ ਵੱਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਚੋਣ ਕਮਿਸ਼ਨ ਵੱਲ਼ੋਂ ਤੁਹਾਨੂੰ ਮਤਦਾਤਾ ਪਛਾਣ ਪੱਤਰ ਦੇ ਯੋਗ ਮੰਨਿਆ ਜਾਂਦਾ ਹੈ ਤਾਂ ਕੁਝ ਦਿਨ ਬਾਅਦ ਘਰ ਵਿੱਚ ਡਾਕ ਰਾਹੀਂ ਤੁਹਾਡਾ ਵੋਟਰ ਆਈ ਕਾਰਡ ਪਹੁੰਚ ਜਾਵੇਗਾ।   6. ਮੋਬਾਈਲ ਫ਼ੋਨ ਰਾਹੀਂ ਵੋਟਰ ਆਈ ਕਾਰਡ ਬਣਾਉਣ ਦਾ ਆਸਾਨ ਤਰੀਕਾ ਮੋਬਾਈਲ ਫ਼ੋਨ ਰਾਹੀਂ ਵੋਟਰ ਆਈ.ਡੀ. ਕਾਰਡ ਬਣਾਉਣ ਦੀ ਇਹ ਸਰਵਿਸ ਸਭ ਤੋਂ ਪਹਿਲਾਂ ਤਾਮਿਲਨਾਡੂ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਸਰਵਿਸ ਨੂੰ ਸੂਬੇ ਵਿੱਚ ਹੋਏ 2016 ਚੋਣਾ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਇਹ ਸੇਵਾ ਸੂਬੇ ਦੇ 32 ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਸੀ।

ਟਾਪ ਹੈਡਲਾਈਨ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ
Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ

Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Vaibhav Sooryavanshi: ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ

Embed widget