ਪੜਚੋਲ ਕਰੋ

ਸਮਾਰਟਫ਼ੋਨ 'ਤੇ ਲੱਗਾ ਫੇਸ ਲੌਕ ਵਰਤ ਸੁੱਤੇ ਵਿਅਕਤੀ ਦੇ ਖਾਤੇ 'ਚੋਂ ਉਡਾਏ ਸਵਾ ਲੱਖ

ਚੀਨ ਦੇ ਜੇਝੀਯਾਂਗ ਖੇਤਰ ਦੇ ਯੁਆਨ ਨਾਂਅ ਦੇ ਵਿਅਕਤੀ ਨੇ ਇਸ ਦੀ ਸ਼ਿਕਾਈਤ ਪੁਲਿਸ ਨੂੰ ਕੀਤੀ ਕੀ ਉਸ ਦੇ ਖਾਤੇ 'ਚੋਂ 1800 ਡਾਲਰ ਚੋਰੀ ਹੋਏ ਹਨ ਤਾਂ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ।

ਚੀਨ: ਮੋਬਾਇਲ ਬਣਾਉਨ ਵਾਲਿਆਂ ਕੰਪਨੀਆਂ ਫੇਸ ਲੌਕ ਨੂੰ ਜ਼ਿਆਦਾ ਸੁਰੱਖਿਅਤ ਦੱਸਦੀਆਂ ਹਨ। ਜਿਨ੍ਹਾਂ ਫੋਨਾਂ ‘ਚ ਇਹ ਫੀਚਰ ਹੁੰਦਾ ਹੈ ਉਨ੍ਹਾਂ ਦੀ ਕੀਮਤ ਵੀ ਆਮ ਫ਼ੋਨਾਂ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ। ਪਰ ਹੁਣ ਇਹ ਟੈਕਨੋਲਜੀ ਵੀ ਫੂਲ ਪਰੂਫ ਨਹੀਂ ਹੈ। ਜੀ ਹਾਂ, ਅਜਿਹਾ ਹੀ ਮਾਮਲਾ ਚੀਨ ‘ਚ ਸਾਹਮਣੇ ਆਇਆ ਹੈ। ਇੱਥੇ ਸੁੱਤੇ ਪਏ ਇਸ ਵਿਅਕਤੀ ਦੇ ਚਿਹਰੇ ਦਾ ਇਤੇਮਾਲ ਕਰ ਕੇ 1800 ਡਾਲਰ (1.25 ਲੱਖ ਰੁਪਏ) ਦੀ ਚੋਰੀ ਕਰ ਲਈ ਗਈ। ਜਦੋਂ ਚੀਨ ਦੇ ਜੇਝੀਯਾਂਗ ਖੇਤਰ ਦੇ ਯੁਆਨ ਨਾਂਅ ਦੇ ਵਿਅਕਤੀ ਨੇ ਇਸ ਦੀ ਸ਼ਿਕਾਈਤ ਪੁਲਿਸ ਨੂੰ ਕੀਤੀ ਕੀ ਉਸ ਦੇ ਖਾਤੇ 'ਚੋਂ 1800 ਡਾਲਰ ਚੋਰੀ ਹੋਏ ਹਨ ਤਾਂ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ। ਜਾਂਚ ‘ਚ ਪਤਾ ਲੱਗਿਆ ਕੀ ਉਸ ਦੇ ਦੋਸਤਾਂ ਨੇ ਹੀ ਵੀ-ਚੈਟ ਐਪ ਨਾਲ ਫੇਸ਼ਿਅਲ ਰਿਕੋਗਨੇਸ਼ਨ ਦੀ ਵਰਤੋਂ ਕਰ ਪੈਸੇ ਟ੍ਰਾਂਸਫਰ ਕੀਤੇ ਹਨ। ਬੇਸ਼ੱਕ, ਉਸ ਦੇ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਯੁਆਨ ਨੂੰ ਪੈਸੇ ਵੀ ਵਾਪਸ ਮਿਲ ਗਏ ਹਨ। ਪਰ ਇਸ ਘਟਨਾ ਨਾਲ ਇਹ ਗੱਲ ਵੀ ਸਾਹਮਣੇ ਆ ਗਈ ਹੈ ਕਿ ਫੋਨ ਸਿਰਫ ਫੇਸ ਲੋਕ ਨਾਲ ਸੁਰੱਖਿਅਤ ਨਹੀਂ ਹੈ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget