ਪੜਚੋਲ ਕਰੋ

ਸਮਾਰਟਫੋਨ 'ਤੇ ਵਾਇਰਸ ਆਉਣ ਤੋਂ ਇੰਝ ਰੋਕੋ

ਨਵੀਂ ਦਿੱਲੀ: ਸਮਾਰਟਫੋਨ 'ਤੇ ਮੈਲਵੇਅਰ ਜਾਂ ਵਾਇਰਸ ਦਾ ਖਤਰਾ ਹਮੇਸ਼ਾ ਮੰਡਰਾਉਂਦਾ ਰਹਿੰਦਾ ਹੈ। ਉਸ 'ਤੇ ਕਿਸੇ ਬਾਰੇ ਇੰਨੀ ਜਾਣਕਾਰੀ ਹੁੰਦੀ ਹੈ ਕਿ ਹੈਂਕਰਾਂ ਦੀ ਨਜ਼ਰ ਘੁੰਮ-ਫਿਰ ਕੇ ਉਨ੍ਹਾਂ 'ਤੇ ਹੀ ਪੈ ਜਾਂਦੀ ਹੈ। ਟ੍ਰੋਜਨ ਵਾਇਰਸ ਸਭ ਤੋਂ ਖਤਰਾਨਾਕ ਹੈ। ਇਹ ਸਮਾਰਟਫੋਨ ਦੇ ਇੱਕ ਕੋਨੇ ਵਿੱਚ ਲੁੱਕ ਕੇ ਬੈਠਿਆ ਰਹਿੰਦਾ ਹੈ। ਇਹ ਚੁੱਪਚਾਪ ਜਾਣਕਾਰੀ ਭੇਜਦਾ ਰਹਿੰਦਾ ਹੈ। ਟ੍ਰੋਜਨ ਵਾਇਰਸ ਤੁਹਾਡੇ ਸਿਸਟਮ ਜਾਂ ਤੁਹਾਡੀ ਜਾਣਕਾਰੀ 'ਤੇ ਪਹਿਲਾਂ ਕਬਜ਼ਾ ਕਰਦਾ ਹੈ। ਇਸ ਮਗਰੋਂ ਉਹ ਹੋਲੀ-ਹੌਲੀ ਸਮਾਰਟਫੋਨ, ਟੈਬਲੇਟ ਜਾਂ ਕੰਪਿਊਟਰ ਤੋਂ ਜਾਣਕਾਰੀ ਉਸ ਕੰਪਿਊਟਰ ਤੱਕ ਪਹੁੰਚਾਉਂਦਾ ਹੈ ਜਿਸ ਲਈ ਉਸ ਨੂੰ ਪ੍ਰੋਗਰਾਮ ਕੀਤਾ ਹੁੰਦਾ ਹੈ। ਕਈ ਵਾਰ ਪੋਰਨ ਵੈਬਸਾਈਟ ਤੋਂ ਅਜਿਹੇ ਟ੍ਰੋਜਨ ਡਿਵਾਈਸ ਵਿੱਚ ਆ ਜਾਂਦੇ ਹਨ। ਇਸ ਤੋਂ ਬਚਣ ਲਈ ਕੁਝ ਸੌਖੇ ਤਰੀਕੇ ਹਨ ਜਿਨ੍ਹਾਂ ਵੱਲ ਧਿਆਨ ਦੇਣਾ ਜ਼ਰੂਰੀ ਹੈ। 1. ਹਮੇਸ਼ਾਂ ਮੰਨੀ-ਪ੍ਰਮੰਨੀ ਕੰਪਨੀ ਦਾ ਐਪ ਹੀ ਡਾਊਨਲੋਡ ਕਰੋ। ਡਾਊਨਲੋਡ ਕਰਨ ਤੋਂ ਪਹਿਲਾਂ ਬਣਾਉਣ ਵਾਲੀ ਕੰਪਨੀ ਬਾਰੇ ਥੋੜਾ ਜਿਹਾ ਪੜ੍ਹ ਲਓ। 2. ਗੂਗਲ ਪਲੇਅ ਸਟੋਰ 'ਤੇ ਐਪ ਦਾ ਰਿਵਿਊ ਜ਼ਰੂਰ ਪੜ੍ਹ ਲਵੋ। ਇਹ ਰਿਵਿਊ ਉਹ ਲੋਕ ਹੀ ਲਿਖਦੇ ਹਨ ਜਿਨ੍ਹਾਂ ਨੇ ਐਪ ਇਸਤੇਮਾਲ ਕੀਤਾ ਹੈ। 3. ਕੋਈ ਵੀ ਐਪ ਸਮਾਰਟਫੋਨ ਤੋਂ ਜੋ ਵੀ ਜਾਣਕਾਰੀ ਲੈਣ ਦੀ ਇਜਾਜ਼ਤ ਮੰਗਦਾ ਹੈ, ਉਸ ਤੋਂ ਵੀ ਐਪ ਬਾਰੇ ਪਤਾ ਲੱਗਦਾ ਹੈ। 4. ਜੇਕਰ ਤੁਸੀਂ ਕੋਈ ਅਲਾਰਮ ਐਪ ਡਾਊਨਲੋਡ ਕਰਨਾ ਚਾਹੁੰਦੇ ਹੋ ਤਾਂ ਉਸ ਨੂੰ ਸਮਾਰਟਫੋਨ 'ਤੇ ਤਸਵੀਰਾਂ ਵੇਖਣ ਦੀ ਇਜਾਜ਼ਤ ਤਾਂ ਨਹੀਂ ਚਾਹੀਦੀ ਹੋਏਗੀ। 5. ਸਕਿਊਰਟੀ ਸਾਫਟਵੇਅਰ ਇਸਤੇਮਾਲ ਕਰਨ ਨਾਲ ਖਤਰਾ ਬਹੁਤ ਘਟ ਜਾਂਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ

Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ

Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ

LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?

Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget