ਪੜਚੋਲ ਕਰੋ

ਸਮਾਰਟਫੋਨ ਨਾਲ ਕਰੋ ਦਿਮਾਗੀ ਬਿਮਾਰੀ ਦਾ ਇਲਾਜ

ਸਿਡਨੀ: ਸਮਾਰਟਫੋਨ ਐਪਸ ਡਿਪਰੈਸ਼ਨ ਲਈ ਇਫੈਕਟਿਵ ਟਰੀਟਮੈਂਟ ਆਪਸ਼ਨ ਹੈ ਜੋ ਮਾਨਸਿਕ ਵਿਕਾਰ ਦੇ ਸ਼ਿਕਾਰ ਲੱਖਾਂ ਲੋਕਾਂ ਲਈ ਰਾਹਤ ਭਰਿਆ ਕੰਮ ਕਰ ਸਕਦੇ ਹਨ। ਖੋਜੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਕੀ ਕਹਿੰਦੀ ਰਿਸਰਚ: ਖੋਜੀ ਦੱਸਦੇ ਹਨ ਕਿ ਸਮਾਰਟਫੋਨ ਡਿਪਰੈਸ਼ਨ ਦੇ ਮਰੀਜ਼ਾਂ ਨੂੰ ਆਪਣੀ ਮਾਨਸਿਕ ਸਿਹਤ 'ਤੇ ਨਜ਼ਰ ਰੱਖਣ, ਸਮਝਣ ਤੇ ਪਾਬੰਧੀ ਕਰਨ ਵਿੱਚ ਸਹਾਇਤਾ ਕਰ ਸਕਦੇ ਹਨ। ਮਾਹਿਰਾਂ ਦੀ ਰਾਏ: ਆਸਟ੍ਰੇਲੀਆ ਦੇ ਨੈਸ਼ਨਲ ਇੰਸਟੀਟਿਊਟ ਆਫ ਕੰਪਲੀਮੈਂਟਰੀ ਮੈਡੀਸਨ (ਐਨ.ਆਈ.ਸੀ.ਐਮ) ਵਿੱਚ ਪੋਸਟ ਡਾਇਰੈਕਟ੍ਰੇਟ ਰਿਸਰਚ ਫੈਲੋ ਤੇ ਖੋਜ ਦੇ ਮੁੱਖ ਲੇਖਕ ਜੋਸਫ ਫਰਥ ਨੇ ਕਿਹਾ ਕਿ ਵਿਕਸਤ ਦੇਸ਼ਾਂ ਦੇ ਵਧੇਰੇ ਲੋਕ ਸਮਾਰਟਫੋਨ ਦਾ ਇਸਤੇਮਾਲ ਕਰਦੇ ਹਨ, ਜਿਨ੍ਹਾਂ ਵਿੱਚ ਨੌਜਵਾਨ ਲੋਕ ਡਿਪ੍ਰੈਸ਼ਨ ਦੇ ਸ਼ਿਕਾਰ ਹਨ। ਫਰਥ ਨੇ ਕਿਹਾ ਕਿ ਸਮਾਰਟਫੋਨ ਡਿਵਾਈਸ ਆਖਰ ਡਿਪਰੈਸ਼ਨ ਲਈ ਤਤਕਾਲ ਇਫੈਕਟਿਵ ਟਰੀਟਮੈਂਟ ਪ੍ਰਦਾਨ ਕਰਨ ਵਿੱਚ ਸਮਰੱਥ ਹੋ ਸਕਦੇ ਹਨ, ਜਿਸ ਨਾਲ ਬਾਅਦ ਵਿੱਚ ਇਸ ਸਥਿਤੀ ਦੇ ਸਮਾਜਿਕ ਤੇ ਆਰਥਿਕ ਬੋਝ ਨੂੰ ਘੱਟ ਕੀਤਾ ਜਾ ਸਕਦਾ ਹੈ। ਰਿਸਰਚ ਦੇ ਨਤੀਜੇ: ਖੋਜੀਆਂ ਨੇ ਵਰਲਡ ਸੈਕੇਟਰੀ ਪੱਤਰਿਕਾ ਵਿੱਚ ਪ੍ਰਕਾਸ਼ਿਤ ਪੱਤਰ ਵਿੱਚ ਕਿਹਾ ਹੈ ਕਿ ਕੁਝ ਐਪਸ ਮਨੋਦਸ਼ਾ ਵਿੱਚ ਸੁਧਾਰ ਲਿਆਉਣ, ਡਿਪਰੈਸ਼ਨ ਘੱਟ ਕਰਨ ਵਾਲੇ, ਚਿੰਤਾ ਤੇ ਅਨਿੰਦਰ ਵਰਗੇ ਲੱਛਣਾਂ ਨਾਲ ਨਜਿੱਠਣ ਵਿੱਚ ਸਹਾਈ ਹੋ ਸਕਦਾ ਹੈ। ਇਸ ਅਧਿਐਨ ਵਿੱਚ 18-59 ਦੀ ਉਮਰ ਦੇ 3400 ਅਧਿਕ ਪੁਰਸ਼ ਤੇ ਮਹਿਲਾ ਪ੍ਰਤੀਯੋਗੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਨੋਟ- ਇਹ ਰਿਸਰਚ ਦੇ ਦਾਅਵੇ ਹਨ। 'ABP ਸਾਂਝਾ' ਇਸ ਦੀ ਪੁਸ਼ਟੀ ਨਹੀਂ ਕਰਦਾ। ਤੁਸੀਂ ਕਿਸੇ ਵੀ ਸੁਝਾਅ 'ਤੇ ਅਮਲ ਜਾਂ ਇਲਾਜ ਕਰਵਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲੈ ਲਵੋ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget