ਪੜਚੋਲ ਕਰੋ

ਮਹਿੰਗੇ ਹੋਣਗੇ ਸਮਾਰਟਫੋਨ, ਇਹ ਹੈ ਵੱਡਾ ਕਾਰਨ !

  ਚੰਡੀਗੜ੍ਹ: ਆਉਣ ਵਾਲੇ ਦਿਨਾਂ ਵਿੱਚ ਫੋਨ ਦੀਆਂ ਕੀਮਤਾਂ ਵਧ ਸਕਦੀਆਂ ਹਨ। ਖੋਜ ਫਰਮ ਆਈਡੀਸੀ ਇੰਡੀਆ ਦੇ ਐਸੋਸੀਏਟ ਰਿਸਰਚ ਨਿਰਦੇਸ਼ਕ ਨਵਕੇਂਦਰ ਸਿੰਘ ਮੁਤਾਬਕ ਆਯਾਤ ਕਰ ਵਧਣ ਤੇ ਡਾਲਰ ਦੇ ਮੁਕਾਬਲੇ ਰੁਪਏ ਦੇ 15 ਫੀਸਦੀ ਤਕ ਕਮਜ਼ੋਰ ਹੋਣ ਕਾਰਨ ਕੰਪਨੀਆਂ ’ਤੇ ਦਬਾਅ ਵਧ ਰਿਹਾ ਹੈ। ਸੂਤਰਾਂ ਮੁਤਾਬਕ ਕੰਪਨੀਆਂ ਹੈਂਡਸੈਟ ਦੀਆਂ ਕੀਮਤਾਂ ਵਿੱਚ 5 ਤੋਂ 8 ਫੀਸਦੀ ਤਕ ਇਜ਼ਾਫ਼ਾ ਕਰ ਸਕਦੀਆਂ ਹਨ। ਨਵਕੇਂਦਰ ਸਿੰਘ ਦਾ ਕਹਿਣਾ ਹੈ ਕਿ ਅੱਗੇ ਆਰਟੀਫਿਸ਼ਲ ਇੰਟੈਲੀਜੈਂਸ ਵਾਲੀਆਂ ਡਿਵਾਈਸਾਂ, ਫੁੱਲ ਸਕਰੀਨ ਡਿਸਪਲੇਅ ਤੇ ਜ਼ਿਆਦਾ ਮੈਮਰੀ ਵਾਲੀਆਂ ਵਿਸ਼ੇਸ਼ਤਾਵਾਂ ਦੀ ਵਜ੍ਹਾ ਕਰਕੇ ਸਸਤੇ ਤੇ ਮਿਡ ਰੇਂਜ ਦੇ ਫੋਨ ਦੀ ਡਿਮਾਂਡ ਵਧੇਗੀ। ਇਸ ਸਬੰਧੀ ਨਵਾਂ ਅਫੌਰਡੇਬਲ ਸੈਗਮੇਂਟ ਬਣ ਰਿਹਾ ਹੈ। ਯਾਦ ਰਹੇ ਕਿ ਚੀਨੀ ਕੰਪਨੀਆਂ ਸ਼ਿਓਮੀ ਤੇ ਰੀਅਲਮੀ ਆਪਣੇ ਕੁਝ ਮਾਡਲਾਂ ਦੇ ਭਾਅ ਪਹਿਲਾਂ ਹੀ ਵਧਾ ਚੁੱਕੀਆਂ ਹਨ। ਸ਼ਿਓਮੀ ਨੇ ਬਜਟ ਸਮਾਰਟਫੋਨ ਰੈਡਮੀ 6 ਤੇ 6ਏ ਦੀ ਕੀਮਤ ਵਧਾਈ ਹੈ। ਰੀਅਲਮੀ ਦੀ ਕੀਮਤ ਵਧ ਕੇ 6,999 ਤੋਂ 7,999 ਕਰ ਦਿੱਤੀ ਗਈ ਹੈ। ਰੀਅਲਮੀ ਦੇ 2 ਜੀਬੀ ਵਰਸ਼ਨ ਦੀ ਕੀਮਤ 8,990 ਤੋਂ ਵਧਾ ਕੇ 9,499 ਕਰ ਦਿੱਤੀ ਗਈ ਹੈ। ਪਹਿਲੀ ਵਾਰ ਸਮਾਰਟ ਤੇ ਫੀਚਰ ਫੋਨ ਦਾ ਮਾਰਕਿਟ ਸ਼ੇਅਰ ਬਰਾਬਰ ਆਈਡੀਸੀ ਇੰਡੀਆ ਨੇ ਵੀਰਵਾਰ ਨੂੰ ਭਾਰਤ ਵਿੱਟ ਫੋਨਾਂ ਦੀ ਵਿਕਰੀ ਦੇ ਅੰਕੜੇ ਵੀ ਜਾਰੀ ਕੀਤੇ ਜਿਨ੍ਹਾਂ ਮੁਤਾਬਕ ਜੁਲਾਈ ਤੋਂ ਸਤੰਬਰ ਤਕ ਰਿਕਾਰਡ 4.26 ਕਰੋੜ ਸਮਾਰਟਫੋਨ ਵਿਕੇ। ਇਹ ਪਿਛਲੇ ਸਾਲ ਸਤੰਬਰ ਤਿਮਾਹੀ ਤੋਂ 9.1 ਫੀਸਦੀ ਜ਼ਿਆਦਾ ਹੈ। ਪਿਛਲੇ ਸਾਲ 3.91 ਕਰੋੜ ਫੋਨ ਵਿਕੇ ਸੀ। ਰਿਪੋਰਟ ਮੁਤਾਬਕ ਸਮਾਰਟਫੋਨ ਤੇ ਫੀਚਰ ਫੋਨ ਦਾ ਮਾਰਕਿਟ ਸ਼ੇਅਰ ਲਗਪਗ 50:50, ਯਾਨੀ ਬਰਾਬਰ ਰਿਹਾ। ਇਹ ਹੋਰ ਖ਼ੁਲਾਸੇ ਮੁਤਾਬਕ ਜੀਓ ਫੀਚਰ ਫੋਨ ਦੀ ਸ਼ਿਪਮੈਂਟ ਵਿੱਚ ਕਮੀ ਆਈ ਹੈ। ਮਾਰਕਿਟ ਸ਼ੇਅਰ ਦੇ ਮਾਮਲੇ ’ਚ ਸ਼ਿਓਮੀ ਮੋਹਰੀ ਸ਼ਿਓਮੀ ਨੇ 1.17 ਕਰੋੜ ਫੋਨ ਵੇਚੇ। 27.3 ਫੀਸਦੀ ਮਾਰਕਿਟ ਸ਼ੇਅਰ ਨਾਲ ਇਹ ਕੰਪਨੀ ਪਹਿਲੇ ਸਥਾਨ ਤੇ ਹੈ। ਇਸ ਮਾਮਲੇ ਵਿੱਚ ਸੈਮਸੰਗ ਦੂਜੇ ਨੰਬਰ ’ਤੇ ਰਹੀ। ਸ਼ਿਓਮੀ ਨੂੰ ਰੈਡਮੀ 5ਏ, ਨੋਟ 5 ਪ੍ਰੋ, 6/ਏ/ਪ੍ਰੋ ਸੀਰੀਜ਼ ਤੇ ਸੈਮਸੰਗ ਨੂੰ ਜੇ6, ਜੇ8 ਤੇ ਨਵੇਂ ਜੇ2 ਨਾਲ ਤਗੜੀ ਗਰੋਥ ਮਿਲੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Embed widget