ਪੜਚੋਲ ਕਰੋ

ਸਮਾਰਟਫੋਨ ਦੀ ਸਕਰੀਨ ’ਤੇ ਟਾਇਲਟ ਸੀਟ ਤੋਂ ਵੀ ਵੱਧ ਕੀਟਾਣੂ

  ਨਵੀਂ ਦਿੱਲੀ: ਇੱਕ ਖੋਜ ਤੋਂ ਖੁਲਾਸਾ ਹੋਇਆ ਹੈ ਕਿ ਸਮਾਰਟਫੋਨ ਦੀ ਸਕਰੀਨ ’ਤੇ ਟਾਇਲਟ ਸੀਟ ਤੋਂ ਵੀ ਤਿੰਨ ਗੁਣਾ ਵੱਧ ਕੀਟਾਣੂ ਹੁੰਦੇ ਹਨ। ਇੰਸ਼ਿਊਰੈਂਸ2ਗੋ ਨੇ ਇਸ ਖੋਜ ਦਾ ਖੁਲਾਸਾ ਕੀਤਾ ਹੈ। ਰਿਸਰਚ ਵਿੱਚ ਇਹ ਕਿਹਾ ਗਿਆ ਹੈ ਕਿ 35 ਫੀਸਦੀ ਲੋਕ ਅਜਿਹੇ ਹਨ ਜੋ ਆਪਣੇ ਸਮਾਰਟਫੋਨ ਦੀ ਸਕਰੀਨ ਕਦੀ ਸਾਫ ਨਹੀਂ ਕਰਦੇ। ਖੋਜ ਕਰਨ ਵਾਲੀ ਇੰਸ਼ਿਊਰੈਂਸ2ਗੋ ਗੈਜੇਟਸ ਦੀ ਇੰਸ਼ੋਰੈਂਸ ਕਰਨ ਵਾਲੀ ਕੰਪਨੀ ਹੈ। ਦੱਸਿਆ ਜਾਂਦਾ ਹੈ ਕਿ 20 ਵਿੱਚੋਂ ਸਿਰਫ ਇੱਕ ਸਮਾਰਟਫੋਨ ਯੂਜ਼ਰ ਅਜਿਹਾ ਹੁੰਦਾ ਹੈ ਜੋ 6 ਮਹੀਨਿਆਂ ਵਿੱਚ ਇੱਕ ਵਾਰ ਆਪਣੇ ਸਮਾਰਟਫੋਨ ਦੀ ਸਕਰੀਨ ਸਾਫ ਕਰਦਾ ਹੈ। ਖੋਜ ਦੌਰਾਨ ਇੱਕ ਖੋਜੀ ਨੇ ਸਮਾਰਟਫੋਨ ’ਤੇ ਕੀਟਾਣੂਆਂ ਸਬੰਧੀ ਟੈਸਟ ਕੀਤਾ ਜਿਸ ਵਿੱਚ ਆਈਫੋਨ 6, ਸੈਮਸੰਗ ਗੈਲੇਕਸੀ ਨੋਟ 8 ਤੇ ਗੂਗਲ ਪਿਕਸਲ ਮੌਜੂਦ ਸਨ। ਖੋਜ ਖਤਮ ਹੋਣ ਬਾਅਦ ਪਤਾ ਚੱਲਿਆ ਕਿ ਹਰ ਸਮਾਰਟਫੋਨ ਦੀ ਸਕਰੀਨ ’ਤੇ ਛੋਟੇ ਤੋਂ ਛੋਟੇ ਕੀਟਾਣੂ ਮੌਜੂਦ ਸਨ। ਕੀਟਾਣੂਆਂ ਸਬੰਧੀ ਕਿਹਾ ਗਿਆ ਹੈ ਕਿ ਸਕਰੀਨ ’ਤੇ ਮੌਜੂਦ ਇਨ੍ਹਾਂ ਕੀਟਾਣੂਆਂ ਨਾਲ ਸਕਰੀਨ ਦੀ ਪਰੇਸ਼ਾਨੀ ਤੇ ਸਿਹਤ ਸਬੰਧੀ ਹੋਰ ਮੁਸ਼ਕਲਾਂ ਸਾਹਮਣੇ ਆ ਸਕਦੀਆਂ ਹਨ। ਤਿੰਨਾਂ ਸਮਾਰਟਫੋਨ ’ਤੇ ਕੁੱਲ 254.9 ਯੂਨਿਟ ਕੀਟਾਣੂ ਪਾਏ ਗਏ। ਇੱਕ ਫੋਨ ਦੀ ਸਕਰੀਨ ’ਤੇ ਤਾਂ 84.9 ਯੂਨਿਟ ਮੌਜੂਦ ਸਨ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਫੋਨ ਦੀ ਸਕਰੀਨ ’ਤੇ ਕਿੰਨੇ ਕੀਟਾਣੂ ਹੋਣਗੇ ਕਿਉਂਕਿ ਟਾਇਲਟ ਸੀਟ ’ਤੇ ਤਾਂ 24 ਯੂਨਿਟ ਕੀਟਾਣੂ ਹੁੰਦੇ ਹਨ ਤਾਂ ਆਫਿਸ ਦੇ ਕੀਬੋਰਡ ’ਤੇ ਸਿਰਫ ਪੰਜ। ਖੋਜ ਮੁਤਾਬਕ ਸਮਾਰਟਫੋਨ ਦੇ ਪਿੱਛੇ ਸਿਰਫ 30 ਜਦਕਿ ਲੌਕ ਬਟਨ ’ਤੇ 23.8 ਤੇ ਹੋਮ ਬਟਨ ’ਤੇ ਐਵਰੇਡ 10.6 ਯੂਨਿਟ ਕੀਟਾਣੂ ਹੁੰਦੇ ਹਨ। ਖੋਜ ਕੰਪਨੀ ਨੇ ਇਹ ਵੀ ਕਿਹਾ ਕਿ ਸਮਾਰਟਫੋਨ ਨੂੰ ਹਮੇਸ਼ਾ ਆਪਣੇ ਕੋਲ ਰੱਖਿਆ ਜਾਂਦਾ ਹੈ ਤੇ ਹਰ ਥਾਂ ਲਿਜਾਇਆ ਜਾਂਦਾ ਹੈ, ਜਿਸ ਕਰਕੇ ਕੀਟਾਣੂਆਂ ਦੀ ਤਾਦਾਦ ਵਧਦੀ ਜਾਂਦੀ ਹੈ। ਖੋਜ ਵਿੱਚ ਇਹ ਵੀ ਕਿਹਾ ਗਿਆ ਹੈ ਕਿ 40 ਫੀਸਦੀ ਲੋਕ ਸਵੇਰੇ ਉੱਠਦਿਆਂ ਹੀ ਤੇ 37 ਫੀਸਦੀ ਲੋਕ ਉੱਠਣ ਦੇ ਕੁਝ ਸਮੇਂ ਬਾਅਦ ਸਭ ਤੋਂ ਪਹਿਲਾਂ ਆਪਣਾ ਫੋਨ ਦੇਖਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget