ਪੜਚੋਲ ਕਰੋ

ਇੱਕ ਰਿਪੋਰਟ 'ਚ ਖੁਲਾਸਾ, ਭਾਰਤ 'ਚ ਲੌਕਡਾਊਨ ਦੌਰਾਨ ਇਨ੍ਹਾਂ ਕੰਮਾਂ ਲਈ ਸਮਾਰਟਫੋਨ ਦੀ ਵਰਤੋਂ 120% ਵਧੀ

ਰਿਪੋਰਟ ਤੋਂ ਪਤਾ ਲੱਗਿਆ ਕਿ ਭਾਰਤ 'ਚ ਕੋਰੋਨਾ ਦੌਰ 'ਚ ਸਮਾਰਟਫੋਨ ਯੂਜ਼ ਕਰੀੂ 120% ਤਕ ਵਧਿਆ ਹੈ। ਹੁਣ ਤੁਹਾਨੂੰ ਦੱਸਦੇ ਹਾਂ ਕਿ ਯੂਜ਼ਰਸ ਨੇ ਮੋਬਾਇਲ ਫੋਨ ਦਾ ਇਸਤੇਮਾਲ ਇੰਜ ਕੀਤਾ।

ਨਵੀਂ ਦਿੱਲੀ: ਅੱਜ ਦੇ ਸਮੇਂ 'ਚ ਮੋਬਾਈਲ ਫੋਨ ਹਰ ਕਿਸੇ ਲਈ ਸਭ ਤੋਂ ਲੋੜੀਂਦਾ ਚੀਜ਼ ਹੈ। ਜਿਸ ਤੋਂ ਬਗੈਰ ਸ਼ਾਈਦ ਹੀ ਕਿਸੇ ਦੀ ਜ਼ਿੰਦਗੀ ਦਾ ਕੋਈ ਦਿਨ ਲੰਘਦਾ ਹੋਏਗਾ। ਹੁਣ ਇੱਕ ਰਿਪੋਰਟ 'ਚ ਖੁਲਾਸਾ ਹਇਆ ਹੈ ਕਿ ਭਾਰਤ 'ਚ ਲੌਕਡਾਊਨ ਦੌਰਾਨ ਮੋਬਾਈਲ ਫੋਨ ਦੀ ਵਰਤੋਂ 120 ਫੀਸਦ ਤਕ ਵਧੀ ਹੈ। ਦੱਸ ਦਈਏ ਇਸ ਦਾ ਖੁਲਾਸਾ ਸਾਈਬਰ ਮੀਡੀਆ ਰਿਸਰਚ (ਸੀਐਮਆਰ), ਟੇਕਨੋ ਮੋਬਾਈਲ ਅਤੇ ਮੋਬਾਈਲ ਇੰਡਸਟਰੀ ਕੰਜ਼ਯੂਮਰ ਇੰਨਸਾਇਟਸ (MICI) ਸਰਵੇਖਣ ਵਲੋਂ ਤਿਆਰ ਕੀਤੀ ਗਈ। ਦੱਸ ਦਈਏ ਕਿ ਇਸ ਰਿਪੋਰਟ ਤੋਂ ਪਤਾ ਲੱਗਿਆ ਕਿ ਭਾਰਤ 'ਚ ਕੋਰੋਨਾ ਦੌਰ 'ਚ ਸਮਾਰਟਫੋਨ ਯੂਜ਼ ਕਰੀੂ 120% ਤਕ ਵਧਿਆ ਹੈ। ਹੁਣ ਤੁਹਾਨੂੰ ਦੱਸਦੇ ਹਾਂ ਕਿ ਯੂਜ਼ਰਸ ਨੇ ਮੋਬਾਇਲ ਫੋਨ ਦਾ ਇਸਤੇਮਾਲ ਇੰਜ ਕੀਤਾ। ਕੋਵਿਡ -19 ਕਰਕੇ 25 ਮਾਰਚ ਤੋਂ 31 ਮਈ ਤੱਕ ਦੇ ਦੇਸ਼ਪਖੀ ਲੌਕਡਾਊਨ ਦੌਰਾਨ ਸਮਾਰਟਫੋਨ ਦੀ ਵਰਤੋਂ ਵਿੱਚ 50 ਪ੍ਰਤੀਸ਼ਤ ਵਾਧਾ ਹੋਇਆ ਹੈ। ਕੰਮ ਲਈ ਸਮਾਰਟਫੋਨ ਦੀ ਵਰਤੋਂ ਵਿਚ ਇਸ ਨੇ 100 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ। ਰਿਪੋਰਟ 'ਚ ਖੁਲਾਸਾ ਹੋਇਆ ਕਿ ਇਸ ਦੌਰਾਨ ਕਰੀਬ 84% ਯੂਜ਼ਰਸ ਨੇ ਆਪਣੇ ਸਮਾਰਟਫੋਨ 'ਤੇ ਸਰਕਾਰੀ ਯੋਜਨਾਵਾਂ, ਮੌਸਮ ਅਪਡੇਟ ਅਤੇ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ ਹਾਸਲ ਕਰਨ ਲਈ ਫੋਨ ਦੀ ਵਰਤੋਂ ਕੀਤੀ। ਇਸ ਤੋਂ ਇਲਾਨਾ ਕਰੀਵ 83ਫੀਸਦ ਲੋਕਾਂ ਨੇ ਆਨਲਾਈਨ ਬੈਂਕਿੰਗ, ਸ਼ੋਪਿੰਗ ਅਤੇ ਯੂਟੀਲਿਟੀ ਬਿੱਲ ਭੁਗਤਾਨ ਲਈ ਸਮਾਰਟਫੋਨ ਦੀ ਵਰਤੋਂ ਕੀਤੀ। ਉਪਯੋਗਕਰਤਾ ਫੋਨ 'ਤੇ ਵੀਡੀਓ ਓਟੀਟੀ 70 ਪ੍ਰਤੀਸ਼ਤ, ਆਡੀਓ ਓਟੀਟੀ 60 ਪ੍ਰਤੀਸ਼ਤ, ਅਤੇ ਗੇਮਿੰਗ 62 ਫ਼ੀਸਦੀ ਵਰਤਦੇ ਹਨ Mi 10 Ultra ਲਾਂਚ, ਜਾਣੋ ਕੀਮਤ, ਪ੍ਰੋਸੈਸਰ ਨਾਲ ਕੀ ਫੀਚਰਸ ਇਸ ਦੇ ਨਾਲ ਹੀ ਦੱਸ ਦਈਏ ਕਿ ਸਰਵੇ 'ਚ ਇਹ ਵੀ ਸਾਹਮਣੇ ਆਇਆ ਹੈ ਕਿ ਹਰ 7 ਯੂਜ਼ਰ ਚੋਂ ਦੋ ਯੂਜ਼ਰਸ ਨੂੰ ਵਰਕ ਫਰੋਮ ਦੌਰਾਨ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਜਦਕਿ ਹਰੇਕ 7 ਇੱਕ ਉਪਭੋਗਤਾ ਨੂੰ ਘਰ ਅਤੇ ਦਫਤਰ ਦੇ ਕੰਮ ਵਿਚਕਾਰ ਤਾਲਮੇਲ ਬਣਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕੋਰੋਨਾ ਸੰਕਟ 'ਚ ਫੇਸਬੁੱਕ ਦਾ ਵੱਡਾ ਐਲਾਨ, ਦੇਵੇਗੀ 1000 ਡਾਲਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

CM ਮਾਨ ਵਾਂਗ ਝੁਕਾਵਾਂਗੇ ਮੋਦੀ ਨੂੰ! ਕਿਸਾਨਾਂ ਦੀ ਦਹਾੜPRTC ਬੱਸਾਂ ਦਾ ਚੱਕਾ ਜਾਮ ਸਰਕਾਰ ਨੂੰ ਪਿਆ ਕਰੋੜਾਂ ਦਾ ਘਾਟਾJustin Trudeau ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ ਕੌਣ ਹੋਵੇਗਾ ਕੈਨੇਡਾ ਦਾ ਨਵਾਂ ਪ੍ਰਧਾਨ ਮੰਤਰੀ?ਪੁਲਿਸ ਨੇ ਅੰਮ੍ਰਿਤਪਾਲ ਦੇ ਪਿਤਾ ਨੂੰ ਕੀਤਾ ਨਜ਼ਰਬੰਦ ਸੋਸ਼ਲ ਮੀਡੀਆ 'ਤੇ ਆ ਕੇ ਕੀਤਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget