ਪੜਚੋਲ ਕਰੋ

iPhone ਦੇ ਨਾਲ-ਨਾਲ ਇਹ ਸਮਾਰਟਫੋਨ ਹੋਣਗੇ ਮਹਿੰਗੇ

ਨਵੀਂ ਦਿੱਲੀ: ਮੋਬਾਈਲ ਹੈਂਡਸੈੱਟ ਖ਼ਾਸ ਕਰ ਕੇ ਆਈਫ਼ੋਨ ਦੇ ਜ਼ਿਆਦਾਤਰ ਮਾਡਲ ਮਹਿੰਗੇ ਹੋ ਸਕਦੇ ਹਨ। ਇਸ ਦਾ ਕਾਰਨ ਹੈ ਕਿ ਸਰਕਾਰ ਨੇ ਮੋਬਾਈਲ ਹੈਂਡਸੈੱਟ ਦੇ ਨਾਲ ਟੈਲੀਵਿਜ਼ਨ ਦੀ ਦਰਾਮਦ 'ਤੇ ਟੈਕਸ ਵਧਾ ਦਿੱਤਾ ਹੈ। ਇਸੇ ਤਰ੍ਹਾਂ ਦਾ ਵਾਧਾ ਮਾਈਕ੍ਰੋਵੇਵ ਅਵਨ, ਵਾਟਰ ਹੀਟਰ ਵਰਗੀਆਂ ਚੀਜ਼ਾਂ 'ਤੇ ਵੀ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਇਹ ਸੂਚਨਾ ਜਾਰੀ ਕਰ ਦਰਾਮਦ ਕਰ ਵਿੱਚ ਵਾਧਾ ਕੀਤਾ ਹੈ। ਇਸ ਦੇ ਤਹਿਤ ਮੋਬਾਈਲ ਹੈਂਡਸੈੱਟ 'ਤੇ ਟੈਕਸ 10 ਦੀ ਥਾਂ 15 ਫ਼ੀ ਸਦੀ ਹੋਵੇਗਾ। ਇਹ ਨਵੀਆਂ ਦਰਾਂ ਲਾਗੂ ਵੀ ਹੋ ਗਈਆਂ ਹਨ। ਮੋਬਾਈਲ ਹੈਂਡਸੈੱਟ ਬਾਜ਼ਾਰ 'ਤੇ ਨਜ਼ਰ ਰੱਖਣ ਵਾਲੀ ਸੰਸਥਾ ਕਾਊਂਟਰਪੁਆਇੰਟ ਮੁਤਾਬਿਕ 2018 ਦੌਰਾਨ ਕਰੀਬ 28 ਕਰੋੜ ਮੋਬਾਈਲ ਹੈਂਡਸੈੱਟ ਵਿਕਣ ਦਾ ਅਨੁਮਾਨ ਹੈ। ਇਸ ਵਿੱਚੋਂ 80 ਫ਼ੀ ਸਦੀ ਮੇਡ ਇਨ ਇੰਡੀਆ ਯਾਨੀ ਭਾਰਤ ਵਿੱਚ ਬਣੇ ਹੋਣਗੇ ਜਦਕਿ ਬਾਕੀ ਬਾਹਰ ਤੋਂ ਬਣ ਕੇ ਆਉਣਗੇ। ਦਰਾਮਦ ਕਰਨ ਵਾਲਿਆਂ ਵਿੱਚ ਐਪਲ, ਮਾਈਕ੍ਰੋਮੈਕ੍ਸ, ਲਿਨੋਵੋ ਮੁੱਖ ਰੂਪ ਵਿੱਚ ਸ਼ਾਮਿਲ ਹਨ। ਕਾਊਂਟਰਪੁਆਇੰਟ ਮੁਤਾਬਿਕ, ਐਪਲ ਦੇਸ਼ ਵਿੱਚ ਵਿਕਣ ਵਾਲੇ ਆਪਣੇ ਮਾਡਲ ਦਾ ਕਰੀਬ 88 ਫ਼ੀ ਸਦੀ ਦਰਾਮਦ ਕਰਦਾ ਹੈ। ਅਜਿਹੇ ਵਿੱਚ ਹੁਣ ਜਾਂ ਤਾਂ ਉਹ ਰੇਟ ਵਧਾਏਗਾ ਜਾਂ ਫਿਰ ਭਾਰਤ ਵਿੱਚ ਫ਼ੋਨ ਅਸੈਂਬਲ ਕਰਨਾ ਸ਼ੁਰੂ ਕਰੇਗਾ। ਏਜੰਸੀ ਦਾ ਇਹ ਵੀ ਕਹਿਣਾ ਹੈ ਮਾਈਕਰੋਮੈਕਸ ਅਤੇ ਲਿਨੋਵੋ ਨੇ ਲਾਈਨ ਵਿਕਸਿਤ ਕਰ ਲਈ ਹੈ ਪਰ ਕੰਮ ਸ਼ੁਰੂ ਨਹੀਂ ਹੋ ਸਕਿਆ ਹੈ। ਹੁਣ ਉਮੀਦ ਹੈ ਕਿ ਫੈਸਲੇ ਤੋਂ ਬਾਅਦ ਦੋਵੇਂ ਹੀ ਕੰਪਨੀਆਂ ਇਥੇ ਉਤਪਾਦਨ ਸ਼ੁਰੂ ਕਰ ਦੇਣ। ਮੋਬਾਈਲ ਹੈਂਡਸੈੱਟ ਬਾਜ਼ਾਰ ਵਿੱਚ ਸੈਮਸੰਗ ਦਾ ਦਬਦਬਾ ਹੈ ਅਤੇ ਉਹ ਆਪਣੇ ਸਾਰੇ ਹੈਂਡਸੈੱਟ ਭਾਰਤ ਵਿੱਚ ਹੀ ਤਿਆਰ ਕਰਦੀ ਹੈ। ਦੇਸ਼ ਵਿੱਚ ਇਸ ਵੇਲੇ ਹਰ ਸਾਲ ਕਰੀਬ 50 ਕਰੋੜ ਮੋਬਾਈਲ ਹੈਂਡਸੈੱਟ ਤਿਆਰ ਹੋ ਰਹੇ ਹਨ ਜਦਕਿ ਤਿੰਨ ਸਾਲ ਪਹਿਲਾਂ ਇਹ ਸੰਖਿਆ 25 ਕਰੋੜ ਦੇ ਕਰੀਬ ਸੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget