ਪੜਚੋਲ ਕਰੋ

ਸਨੈਪਡੀਲ ਤੇ ਫਲਿਪਕਾਰਟ ਆਹਮੋ-ਸਾਹਮਣੇ, ਗਾਹਕਾਂ ਦੀ ਚਾਂਦੀ

ਨਵੀਂ ਦਿੱਲੀ: ਈ-ਕਾਮਰਸ ਸੈਕਟਰ ਦੀ ਦੋ ਦਿੱਗਜ਼ ਕੰਪਨੀਆਂ ਸਨੈਪਡੀਲ ਤੇ ਫਲਿਪਕਾਰਟ ਦੀਵਾਲੀ ਦੇ ਤਿਉਹਾਰਾਂ ਦੇ ਮੌਸਮ ਨੂੰ ਵੇਖਦਿਆਂ ਬਿਲਕੁਲ ਆਹਮੋ-ਸਾਹਮਣੇ ਆ ਗਈਆਂ ਹਨ। ਸਨੈਪਡੀਲ 2 ਅਕਤੂਬਰ ਤੋਂ ਆਪਣੀ 'ਅਨਬਾਕਸ ਦੀਵਾਲੀ ਸੇਲ' ਸ਼ੁਰੂ ਕਰ ਰਹੀ ਹੈ, ਜਦਕਿ ਇਸ ਦਿਨ ਹੀ ਫਲਿਪਕਾਰਟ ਵੀ ਆਪਣੀ ਤਿਉਹਾਰੀ ਛੂਟ ਪੇਸ਼ ਕਰੇਗੀ। ਸਨੈਪਡੀਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਸ ਦੀ ਪਹਿਲੀ 'ਅਨਬਾਕਸ ਦੀਵਾਲੀ ਸੇਲ' 2 ਤੋਂ 6 ਅਕਤੂਬਰ ਤੱਕ ਚਲੇਗੀ। ਇਸ ਤਹਿਤ ਘਰੇਲੂ ਉਪਕਰਨ, ਇਲੈਕਟ੍ਰਾਨਿਕਸ, ਮੋਬਾਈਲ, ਹੋਮ ਫਰਨਿਸ਼ਿੰਗ ਸਮੇਤ ਤਕਰੀਬਨ ਸਾਰੇ ਖੇਤਰਾਂ ਵਿੱਚ ਕਈ ਤਰ੍ਹਾਂ ਦੀ ਛੂਟ ਦਿੱਤੀ ਜਾਵੇਗੀ। ਕੰਪਨੀ ਨੇ ਕਿਹਾ ਕਿ ਗਾਹਕਾਂ ਕੋਲ ਹਰ ਘੰਟੇ ਮਿਲਣ ਵਾਲੇ ਵਿਸ਼ੇਸ਼ ਆਫਰ ਵੀ ਹੋਣਗੇ ਤੇ ਉਨ੍ਹਾਂ ਨੂੰ ਵਿਸ਼ੇਸ਼ ਉਤਪਾਦਾਂ 'ਤੇ 70 ਫੀਸਦੀ ਤੱਕ ਛੂਟ ਵੀ ਮਿਲੇਗੀ। ਗੌਰਤਲਬ ਹੈ ਕਿ ਫਲਿਪਕਾਰਟ ਵੀ ਆਪਣੀ 'ਬਿੱਗ ਬਿਲੀਅਨ ਡੇਜ਼' ਸੇਲ ਨੂੰ ਇਸ ਹੀ ਸਮੇਂ ਵਿੱਚ ਪੇਸ਼ ਕਰ ਰਿਹਾ ਹੈ। ਜਦਕਿ ਅਮੇਜ਼ਨ ਵੱਲੋਂ ਹਾਲੇ ਆਪਣੀ ਸੇਲ ਬਾਰੇ ਐਲਾਨ ਕਰਨਾ ਬਾਕੀ ਹੈ। ਮਾਹਰਾਂ ਮੁਤਾਬਕ, ਉਦਯੋਗਿਕ ਵਿਭਾਗ ਵੱਲੋਂ ਈ-ਕਾਮਰਸ ਕੰਪਨੀਆਂ ਨੂੰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਵਜ੍ਹਾ ਨਾਲ ਇਸ ਸਾਲ ਦੀ ਸੇਲ ਪ੍ਰਭਾਵਿਤ ਹੋਵੇਗੀ। ਕਾਬਲੇਗ਼ੌਰ ਹੈ ਕਿ ਵਿਭਾਗ ਨੇ ਈ-ਕਾਮਰਸ ਕੰਪਨੀਆਂ ਨੂੰ ਇੱਕ ਸੀਮਾ ਤੱਕ ਹੀ ਉਤਪਾਦਾਂ 'ਤੇ ਡਿਸਕਾਉਂਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਅਸਰ ਈ-ਕਾਮਰਸ ਕੰਪਨੀਆਂ ਦੇ ਤਿਉਹਾਰਾਂ ਦੇ ਸਮੇਂ ਦਿੱਤੇ ਜਾਣ ਵਾਲੇ ਆਫਰਜ਼ `ਤੇ ਪੈ ਸਕਦਾ ਹੈ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget