ਪੜਚੋਲ ਕਰੋ

Best Foldable Smartphones: ਭਾਰਤ ’ਚ ਮਿਲਣ ਵਾਲੇ ਵਧੀਆ ਫ਼ੋਲਡੇਬਲ ਮੋਬਾਈਲ ਫ਼ੋਨ, ਵੇਖੋ ਪੂਰੀ ਲਿਸਟ

ਹਾਲ ਹੀ ਵਿਚ ਕੁਝ ਕੰਪਨੀਆਂ ਸੈਮਸੰਗ, ਹੁਆਵੇਈ, ਮੋਟੋਰੋਲਾ ਅਤੇ ਮਾਈਕ੍ਰੋਸਾੱਫਟ ਨੇ ਫੋਲਡੇਬਲ ਫੋਨ ਲਾਂਚ ਕੀਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਚੋਂ ਸੈਮਸੰਗ ਅਤੇ ਮਟਰੋਲਾ ਨੇ ਆਪਣੇ ਫੋਨ ਭਾਰਤ 'ਚ ਲਾਂਚ ਕੀਤੇ ਹਨ।

ਮੁੰਬਈ: ਸਮਾਰਟਫ਼ੋਨਜ਼ ਦੇ ਤੇਜ਼ੀ ਨਾਲ ਬਦਲਦੇ ਬਾਜ਼ਾਰ ’ਚ ਕਈ ਸਮਾਰਟਫ਼ੋਨ ਕੰਪਨੀਆਂ ਨੇ ਆਪਣੇ ਫ਼ੋਨਾਂ ਵਿੱਚ ਤਬਦੀਲੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਸੈਮਸੰਗ, ਹੁਆਵੇਈ, ਮੋਟੋਰੋਲਾ ਤੇ ਮਾਈਕ੍ਰੋਸਾਫ਼ਟ ਕੁਝ ਅਜਿਹੀਆਂ ਕੰਪਨੀਆਂ ਹਨ, ਜਿਨ੍ਹਾਂ ਨੇ ਪਿੱਛੇ ਜਿਹੇ ਫ਼ੋਲਡੇਬਲ ਫ਼ੋਨ ਲਾਂਚਾ ਕੀਤੇ ਹਨ। Samsung Galaxy Fold ਇਸ ਫ਼ੋਲਡੇਬਲ ਫ਼ੋਨ ਵਿੱਚ 4.6 ਇੰਚ ਐਚਡੀ ਸੁਪਰ ਅਮੋਲਡ ਡਿਸਪਲੇਅ ਹੈ। ਇਸ ਦੇ ਅੰਦਰ 7.3 ਇੰਚ ਦਾ QXGA ਡਾਇਨਾਮਿਕ ਅਮੋਲਡ ਡਿਸਪਲੇਅ ਹੈ। ਇਸ ਦੇ 12 ਜੀਬੀ ਰੈਮ ਤੇ 512 ਜੀਬੀ ਦੀ ਸਟੋਰੇਜ ਹੈ। ਫ਼ੋਨ ਦਾ ਰੈਜ਼ੋਲਿਯੂਸ਼ਨ 1536 x 2152 ਪਿਕਸਲ ਦਾ ਹੈ। ਫ਼ੋਟੋਗ੍ਰਾਫ਼ੀ ਦੇ ਸ਼ੌਕੀਨ ਲੋਕਾਂ ਨੂੰ ਇਹ ਫ਼ੋਨ ਪਸੰਦ ਆਉਂਦਾ ਹੈ। ਇਸ ਦੇ ਛੇ ਕੈਮਰੇ ਹਨ; ਜਿਨ੍ਹਾਂ ਤਿੰਨ ਕੈਮਰੇ ਪਿਛਲੇ ਪਾਸੇ ਹਨ। ਮੁੱਖ ਕੈਮਰਾ 15 ਮੈਗਾਪਿਕਸਲ ਦਾ ਹੈ। ਸੈਲਫ਼ੀ ਲਈ 10 ਮੈਗਾਪਿਕਸਲ ਦਾ ਕੈਮਰਾ ਹੈ ਤੇ ਇਸ ਦੀ ਬੈਟਰੀ 4380 mAh ਦੀ ਹੈ। Motorola Razr 5G ਮੋਟੋਰੋਲਾ ਦੇ ਇਸ ਫ਼ੋਨ ਵਿੱਚ 6.2 ਇੰਚ ਦਾ pOLED ਡਿਸਪਲੇਅ ਦਿੱਤਾ ਗਿਆ ਹੈ, ਜਿਸ ਦਾ ਰੈਜ਼ੋਲਿਊਸ਼ਨ 2142 x 876 ਪਿਕਸਲਜ਼ ਦਾ ਹੈ। ਫ਼ੋਨ ਕੁਐਲਕਾੱਮ ਸਨੈਪਡ੍ਰੈਗਨ 765G ਨਾਲ ਲੈਸ ਹੈ। ਇਸ ਦੇ 8 ਜੀਬੀ ਰੈਮ ਤੇ 256 ਜੀਬੀ ਸਟੋਰੇਜ ਦਿੱਤੀ ਗਈ ਹੈ। ਇਸ ਦੀ ਬੈਟਰੀ 2800 mAh ਦੀ ਹੈ, ਜੋ 15W ਫ਼ਾਸਟ ਚਾਰਜਿੰਗ ਸਪੋਰਟ ਨਾਲ ਆਉਂਦਾ ਹੈ। ਇਸ ਦਾ ਪ੍ਰਾਇਮਰੀ ਕੈਮਰਾ 48 ਮੈਗਾਪਿਕਸਲ ਤੇ ਫ਼੍ਰੰਟ ਕੈਮਰਾ 20 ਮੈਗਾਪਿਕਸਲ ਦਾ ਹੈ। Samsung Galaxy Z Flip ਇਸ ਦਾ 6.7 ਇੰਚ ਦਾ ਪੋਰਟੇਬਲ ਡਿਸਪਲੇਅ ਹੈ। ਇਹ ਫ਼ੋਨ 5ਜੀ ਵਰਜ਼ਨ ਨਾਲ ਕੁਐਲਕਾੱਮ ਸਨੈਪਡ੍ਰੈਗਨ 865 + ਆੱਕਟਾ ਕੋਰ SoC ਪ੍ਰੋਸੈਸਰ ਨਾਲ ਲੈਸ ਹੈ। ਇਸ ਵਿੱਚ 8 ਜੀਬੀ ਰੈਮ ਅਤੇ 256 ਜੀਬੀ ਮੈਮੋਰੀ ਦਿੱਤੀ ਗਈ ਹੈ। ਇਸ ਫ਼ੋਨ ਵਿੱਚ ਪਾਵਰ ਲਈ 13300 mAh ਦੀ ਬੈਟਰੀ ਲੱਗੀ ਹੈ। ਸੈਂਸੇਕਸ ਨੇ ਇਤਿਹਾਸ 'ਚ ਪਹਿਲੀ ਵਾਰ 45 ਹਜ਼ਾਰ ਦਾ ਅੰਕੜਾ ਕੀਤਾ ਪਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget