ਪੜਚੋਲ ਕਰੋ

PlayStation 5 ਤੇ PlayStation 5 ਡਿਜੀਟਲ ਐਡੀਸ਼ਨ ਦੀ ਕੀਮਤ ਕੀ ਹੋਵੇਗੀ, ਕਦੋਂ ਹੋਣਗੇ ਲਾਂਚ ਜਾਣੋ

Play Station 5 ਤੇ Play Station 5 ਡਿਜੀਟਲ ਐਡੀਸ਼ਨ ਅਮਰੀਕਾ, ਕੈਨੇਡਾ, ਜਾਪਾਨ, ਕੋਰੀਆ, ਮੈਕਸੀਕੋ, ਆਸਟ੍ਰੇਲੀਆ ਤੇ ਨਿਊਜ਼ੀਲੈਂਡ 'ਚ 12 ਨਵੰਬਰ ਨੂੰ ਲਾਂਚ ਹੋਣਗੇ। ਭਾਰਤ 'ਚ ਇਸ ਦੀ ਲਾਂਚਿੰਗ ਡੇਟ ਬਾਰੇ ਅਜੇ ਖੁਲਾਸਾ ਨਹੀਂ ਹੋਇਆ।

ਨਵੀਂ ਦਿੱਲੀ: ਸੋਨੀ ਨੇ ਆਉਣ ਵਾਲੇ ਪਲੇਅ ਸਟੇਸ਼ਨ 5 ਸਬੰਧੀ ਖਾਸ ਸ਼ੋਅਕੇਸ ਇਵੈਂਟ ਕਰਾਇਆ। ਇਸ ਇਵੈਂਟ ਜ਼ਰੀਏ ਸੋਨੀ ਆਪਣੇ ਨਵੇਂ ਪਲੇਅ ਸਟੇਸ਼ਨ ਦੀਆਂ ਖੂਬੀਆਂ ਬਾਰੇ ਦੱਸੇਗੀ। ਇਸ ਦੇ ਨਾਲ ਹੀ ਇਸ ਦੀ ਕੀਮਤ ਦਾ ਵੀ ਐਲਾਨ ਕੀਤਾ ਗਿਆ। ਇਸ ਇਵੈਂਟ ਵਿੱਚ ਸੋਨੀ ਨੇ ਇਹ ਵੀ ਦੱਸਿਆ ਕਿ ਇਸ ਦੇ ਨਵੇਂ ਪਲੇਅ ਸਟੇਸ਼ਨ ਬਾਜ਼ਾਰ ਵਿੱਚ ਕਦੋਂ ਆਉਣਗੇ। ਆਓ ਜਾਣਦੇ ਹਾਂ ਪੀਐਸ 5 ਤੇ ਪੀਐਸ 5 ਡਿਜੀਟਲ ਐਡੀਸ਼ਨ ਕਦੋਂ ਲਾਂਚ ਕੀਤਾ ਜਾਏਗਾ। ਪਹਿਲਾਂ ਜਾਣੋ ਪਲੇਅ ਸਟੇਸ਼ਨ ਦੀ ਕੀਮਤ: ਪੀਐਸ 5 ਦੀ ਕੀਮਤ ਅਮਰੀਕਾ ਵਿੱਚ 499.99 (ਲਗਪਗ 36,800 ਰੁਪਏ), ਯੂਕੇ ਵਿੱਚ 449.99 (ਲਗਪਗ 43,000 ਰੁਪਏ), ਯੂਰਪ ਵਿੱਚ 499.99 ਡਾਲਰ (ਲਗਪਗ 43,500 ਰੁਪਏ), ਆਸਟਰੇਲੀਆ ਵਿਚ AU $ 749.95 (ਲਗਪਗ 40,300 ਰੁਪਏ) ਤੇ ਜਾਪਾਨ ਵਿੱਚ ਇਸ ਦੀ ਕੀਮਤ ਲਗਪਗ 35,000 ਰੁਪਏ ਹੋਏਗੀ। PlayStation 5 ਤੇ PlayStation 5 ਡਿਜੀਟਲ ਐਡੀਸ਼ਨ ਦੀ ਕੀਮਤ ਕੀ ਹੋਵੇਗੀ, ਕਦੋਂ ਹੋਣਗੇ ਲਾਂਚ ਜਾਣੋ Play Station 5 ਡਿਜੀਟਲ ਐਡੀਸ਼ਨ ਦੀ ਕੀਮਤ: Play Station 5 ਡਿਜੀਟਲ ਐਡੀਸ਼ਨ ਦੀ ਕੀਮਤ ਅਮਰੀਕਾ ਵਿੱਚ 399.99 ਡਾਲਰ (ਲਗਪਗ 29,500 ਰੁਪਏ), ਯੂਕੇ ਵਿਚ £ 359.99 (ਲਗਪਗ 34,400 ਰੁਪਏ), ਯੂਰਪ ਵਿੱਚ € 399.99 (ਲਗਪਗ 34,800 ਰੁਪਏ), ਆਸਟਰੇਲੀਆ AU $ 599.95 (ਲਗਪਗ 32,300 ਰੁਪਏ) ਤੇ ਜਪਾਨ ਵਿਚ 39,980 (ਲਗਪਗ 28,000 ਰੁਪਏ) ਹੈ। ਜਦਕਿ ਭਾਰਤ 'ਚ ਇਸ ਦੀਆਂ ਕੀਮਤਾਂ ਬਾਰੇ ਅਜੇ ਕੋਈ ਐਲਾਨ ਨਹੀਂ ਕੀਤਾ ਗਿਆ। ਇਸ ਤਰੀਕ ਨੂੰ ਹੋਏਗਾ ਲਾਂਚ: ਦੋਵੇਂ ਕੰਸੋਲ 12 ਨਵੰਬਰ ਨੂੰ ਅਮਰੀਕਾ, ਕੈਨੇਡਾ, ਜਾਪਾਨ, ਕੋਰੀਆ, ਮੈਕਸੀਕੋ, ਆਸਟਰੇਲੀਆ ਤੇ ਨਿਊਜ਼ੀਲੈਂਡ ਅਤੇ 19 ਨਵੰਬਰ ਨੂੰ ਬਾਕੀ ਦੁਨੀਆ ਵਿੱਚ ਲਾਂਚ ਕੀਤੇ ਜਾਣਗੇ। ਦੱਸ ਦਈਏ ਕਿ ਭਾਰਤ 'ਚ ਇਸ ਦੀ ਕੀਮਤ ਤੇ ਲਾਂਚਿੰਗ ਦੀ ਤਾਰੀਖ ਬਾਰੇ ਅਜੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਪਰ ਤੁਸੀਂ Amazon, Flipkart, Sony Center, Reliance Digital, Croma ਤੇ Games The Shop ਤੋਂ ਇਸ ਸਬੰਧੀ ਜਾਣਕਾਰੀ ਹਾਸਲ ਕਰ ਕਰ ਸਕਦੇ ਹੋ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget