ਪੜਚੋਲ ਕਰੋ

20 ਕਿਲੋ ਸੋਨੇ ਨਾਲ ਬਣਿਆ 8 ਕਰੋੜ ਦਾ ਸੋਨੀ ਪਲੇਅ ਸਟੇਸ਼ਨ-5

ਰੂਸ ਦੇ ਲਗਜ਼ਰੀ ਬ੍ਰਾਂਡ ਕੈਵੀਅਰ ਨੇ ਨਵੇਂ ਸਾਲ ਤੋਂ ਪਹਿਲਾਂ ਸਾਲ 2021 ਲਈ ਆਪਣੇ 4 ਨਵੇਂ ਕਸਟਮਾਈਜ਼ਡ ਉਤਪਾਦਾਂ ਦੀ ਸੂਚੀ ਜਾਰੀ ਕੀਤੀ ਹੈ। ਹੁਣ ਕੈਵੀਅਰ ਸੋਨੀ ਦੇ ਬਹੁਤ ਚਰਚਿਤ ਪਲੇਅਸਟੇਸ਼ਨ 5 ਦਾ 20 ਕਿੱਲੋ ਗੋਲਡਨ ਰਾਕ ਐਡੀਸ਼ਨ ਤਿਆਰ ਕਰੇਗਾ, ਜਿਸ 'ਚ 20 ਕਿਲੋ ਸੋਨੇ ਦੀ ਵਰਤੋਂ ਕੀਤੀ ਗਈ ਹੈ।

ਨਵੀਂ ਦਿੱਲੀ: ਰੂਸੀ ਲਗਜ਼ਰੀ ਬ੍ਰਾਂਡ ਕੈਵੀਆਰ ਨੂੰ ਲਿਮਟਿਡ ਐਡੀਸ਼ਨ ਵਾਲੇ ਸਮਾਰਟਫ਼ੋਨ ਤੇ ਹੋਰ ਗੈਜੇਟਸ ਨੂੰ ਕਸਟਮਾਈਜ਼ ਕਰਨ ਲਈ ਜਾਣਿਆ ਜਾਂਦਾ ਹੈ। ਅਕਸਰ ਮਹਿੰਗੇ ਬ੍ਰਾਂਡ ਦੇ ਗੈਜੇਟਸ ਨੂੰ ਸੋਨੇ, ਹੀਰੇ ਤੇ ਮਗਰਮੱਛ ਦੀ ਖੱਲ ਸਮੇਤ ਕੁਝ ਸਭ ਤੋਂ ਮਹਿੰਗੀਆਂ ਲਗਜ਼ਰੀ ਸਮੱਗਰੀਆਂ ਨੂੰ ਕੈਵੀਆਰ ਲਗਾਤਾਰ ਕਸਟਮਾਈਜ਼ ਕਰਦਾ ਰਿਹਾ ਹੈ। ਕੈਵੀਆਰ ਨੇ ਨਵੇਂ ਵਰ੍ਹੇ 2021 ਲਈ ਚਾਰ ਨਵੇਂ ਕਸਟਮਾਈਜ਼ਡ ਉਤਪਾਦਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸੋਲੀ ਪਲੇਅ ਸਟੇਸ਼ਨ 5 ਨੂੰ ਵੀ ਜਗ੍ਹਾ ਮਿਲੀ ਹੈ। ਉਸ ਵੱਲੋਂ ਤਿਆਰ ਸੋਨੀ PS5 ਗੋਲਡਨ ਰਾਕ ਐਡੀਸ਼ਨ ਕਾਫ਼ੀ ਚਰਚਿਤ ਕੰਸੋਲ ਦਾ ਇੱਕ ਲਿਮਟਿਡ ਐਡੀਸ਼ਨ ਹੈ, ਜੋ 18 ਕੈਰੇਟ ਸੋਨੇ ਨਾਲ ਕਵਰ ਕੀਤਾ ਜਾਵੇਗਾ। ਇਸ ਪਲੇਅ ਸਟੇਸ਼ਨ ਦਾ ਡਿਜ਼ਾਇਨ ਤਿਆਰ ਕਰਨ ਲਈ 20 ਕਿਲੋਗ੍ਰਾਮ ਸ਼ੁੱਧ ਸੋਨੇ ਦੀ ਵਰਤੋਂ ਕੀਤੀ ਜਾਵੇਗੀ। ਉਸ ਦੇ ਨਾਲ ਮੇਲ ਖਾਂਦੇ ਗੋਲਡਨ ਇੰਸਰਟਜ਼ ਨਾਲ PS5 ਕੰਟ੍ਰੋਲਰ ਵਿੱਚ ਹੁਣ ਮਗਰਮੱਛ ਦੀ ਖੱਲ ਤੋਂ ਤਿਆਰ ਗ੍ਰਿਪਸ ਵੀ ਦਿੱਤੀਆਂ ਜਾਣਗੀਆਂ। ਫ਼ਿਲਹਾਲ ਕੈਵੀਆਰ ਨੇ ਇਸ ਦੀ ਕੋਈ ਕੀਮਤ ਤੈਅ ਨਹੀਂ ਕੀਤੀ ਪਰ ਕੰਸੋਲ ਵਿੱਚ ਵਰਤੇ ਜਾਣ ਵਾਲੇ ਸੋਨੇ ਨੂੰ ਵੇਖਦਿਆਂ ਇਸ ਦੀ ਕੀਮਤ 8 ਕਰੋੜ ਰੁਪਏ ਤੋਂ ਵੱਧ ਹੋਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget