ਪੜਚੋਲ ਕਰੋ

SONY ਨੇ ਲਾਂਚ ਕੀਤਾ ਬਿਹਤਰੀਨ ਕੈਮਰੇ ਵਾਲਾ ਸਮਾਰਟ ਫ਼ੋਨ

ਨਵੀਂ ਦਿੱਲੀ : ਇਲੈੱਕਟ੍ਰਾਨਿਕ ਕੰਪਨੀ ਸੋਨੀ ਨੇ ਵੀਰਵਾਰ ਨੂੰ ਭਾਰਤੀ ਬਾਜ਼ਾਰ ਵਿੱਚ ਐਕਸਪੀਰੀਆ ਰੇਂਜ ਦਾ ਇੱਕ ਹੋਰ ਪ੍ਰੀਮੀਅਮ ਫਲੈਗਸ਼ਿਪ ਸਮਾਰਟ ਫ਼ੋਨ ਲਾਂਚ ਕੀਤਾ ਹੈ, ਜੋ ਟ੍ਰਿੱਪਲ ਇਮੇਜ ਸੈਂਸਿੰਗ ਤਕਨੀਕ ਨਾਲ ਲੈਸ ਹੈ। ਐਕਸਪੀਰੀਆ XZ ਸਾਰੇ ਸੋਨੀ ਆਊਟ ਅਤੇ ਪ੍ਰਮੁੱਖ ਆਉਟਲੇਟ 'ਤੇ 10 ਅਕਤੂਬਰ ਤੋਂ ਵਿੱਕਰੀ ਦੇ ਲਈ ਉਪਲਬਧ ਹੋਵੇਗਾ। ਇਸ ਦੀ ਕੀਮਤ 51,990 ਰੁਪਏ(ਬੈੱਸਟ ਬਾਯ ਵੈਲਯੂ 49,990 ਰੁਪਏ) ਰੱਖੀ ਗਈ ਹੈ। ਵਾਟਰ ਰੇਸਿਸਟੇਂਟ ਐਕਸਪੀਰੀਆ XZ ਵਿੱਚ ਬਿਹਤਰੀਨ ਕੈਮਰਾ ਦਿੱਤਾ ਗਿਆ ਹੈ। ਇਸ ਦਾ ਰਿਅਰ ਕੈਮਰਾ 23 ਮੈਗਾਪਿਕਸਲ ਦਾ ਹੈ। ਜੋ ਟ੍ਰਿਪੱਲ ਸੈਂਸਿੰਗ ਤਕਨੀਕ ਦੇ ਨਾਲ ਆਉਂਦਾ ਹੈ। ਜਿਸ ਦੀ ਮਦਦ ਨਾਲ ਤਿੰਨ ਗੁਣਾ ਕਲੀਅਰ ਫੋਟੋ ਆਏਗੀ। ਇਸ ਦਾ ਫਰੰਟ ਕੈਮਰਾ ਵਾਈਡ ਐਂਗਲ ਲੈਸ ਦੇ ਨਾਲ 13 ਮੈਗਾਪਿਕਸਲ ਸ਼ਕਤੀ ਵਾਲਾ ਹੈ। ਕੰਪਨੀ ਨੇ ਇੱਕ ਬਿਆਨ ਜਾਰੀ ਕਰ ਕਿਹਾ, 'ਐਕਸਪੀਰੀਆ XZ ਦੁਨੀਆ ਦਾ ਪਹਿਲਾ ਸਮਾਰਟ ਫ਼ੋਨ ਹੈ, ਜਿਸ ਵਿੱਚ 5-ਐਕਸੈੱਸ ਵੀਡੀਓ ਸਟੈਬਲਾਈਜੇਸ਼ਨ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਹੈ। ਤਾਂਕਿ ਬਿਹਤਰੀਨ ਵੀਡੀਓ ਅਤੇ ਤਸਵੀਰਾਂ ਲਈਆਂ ਜਾ ਸਕਣ। ਇਸ ਤਕਨੀਕ ਨੂੰ ਅੱਗੇ ਅਤੇ ਪਿੱਛੇ ਦੋਹੇਂ ਕੈਮਰਾ ਵਿੱਚ ਲਗਾਇਆ ਗਿਆ ਹੈ।' ਐਕਸਪੀਰੀਆ XZ ਲੂਪ ਸਰਫੇਸ ਡਿਜ਼ਾਈਨ ਵਿੱਚ ਹੈ। ਜਿਸ ਦੀ ਸਕਰੀਨ 5.2 ਇੰਚ ਫੁੱਲ ਐਚ.ਡੀ. ਡਿਸਪਲੇ ਗੋਰਿੱਲਾ ਗਲਾਸ ਦੇ ਨਾਲ ਆਉਂਦੀ ਹੈ। ਇਸ ਦੀ ਬਾਡੀ ਮੈਟਲ ਨਾਲ ਬਣੀ ਹੈ। ਇਸ ਵਿੱਚ ਫਿੰਗਰ ਪ੍ਰਿੰਟ ਵੀ ਦਿੱਤਾ ਗਿਆ ਹੈ, ਜਿਸ ਨਾਲ ਯੂਜ਼ਰ ਇੱਕ ਹੀ ਵਾਰ ਵਿੱਚ ਡਿਵਾਈਸ ਅਨਲਾਕ ਕਰ ਸਕਦੇ ਹਨ। ਇਸ ਵਿੱਚ ਕਵਾਲਕੋਮ ਸਨੈਪਡਰੈਗਨ 820 ਦਾ 2.15GHz 64 ਬਿਚ ਪ੍ਰੋਸੈੱਸਰ, 64 ਜੀ.ਬੀ. ਇੰਟਰਨਲ ਮੈਮਰੀ ਅਤੇ 3 ਜੀ.ਬੀ. ਰੈਮ ਹੈ। ਇਸ ਦੀ ਬੈਟਰੀ ਦੀ ਸ਼ਕਤੀ 2900mAh ਹੈ। ਇਹ ਡੂਅਲ ਸਿੰਮ ਸਮਾਰਟ ਫ਼ੋਨ ਹੈ। ਕਨੈਕਟਿਵਿਟੀ ਦੀ ਗੱਲ ਕਰੀਏ ਤਾਂ ਇਸ ਵਿੱਚ 4G, VoLTE, ਵੀ.ਆਈ.ਐਲ.ਟੀ.ਈ., VoWifi, ਵਾਈਫਾਈ, ਜੀ.ਪੀ.ਐਸ., ਬਲ਼ੂ ਟੁੱਥ ਅਤੇ NFC ਕਨੈਕਟਿਵਿਟੀ ਨਾਲ ਲੈਸ ਹੈ। ਇਹ ਫ਼ੋਨ ਐਂਡਰਾਇਡ ਮਾਰਸ਼ਮੈਲੋ 'ਤੇ ਆਧਾਰਿਤ ਹੈ, ਜਿਸ ਦਾ ਜਲਦ ਹੀ ਨਾਗਟ ਅੱਪਡੇਟ ਜਾਰੀ ਕੀਤਾ ਜਾਵੇਗਾ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget